• Latest
  • Trending
Akali Dal: ‘ਲੈਂਡ ਪੂਲਿੰਗ ਨੀਤੀ’ ਵਾਪਸ ਲੈਣ ‘ਤੇ ਅਕਾਲੀਆਂ ਨੇ ਰੱਖੀ ‘ਫਤਿਹ ਰੈਲੀ’

1 year ago
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

5 hours ago
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

‘ਭਾਰਤ ਟੈਕਸੀ’ ਦੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਕੱਲ੍ਹ ਨੂੰ ,ਪੱਤਰ ਜਾਰੀ ; ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ ਮੀਟਿੰਗ

ਭਾਰਤ ਅਤੇ ਬੰਗਲਾਦੇਸ਼ ਨੇ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ 

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

9 hours ago
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

Hindi News
English News
Friday, September 18, 2026
No Result
View All Result
23 °c
Chandigarh
27 ° Fri
28 ° Sat
28 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Akali Dal: ‘ਲੈਂਡ ਪੂਲਿੰਗ ਨੀਤੀ’ ਵਾਪਸ ਲੈਣ ‘ਤੇ ਅਕਾਲੀਆਂ ਨੇ ਰੱਖੀ ‘ਫਤਿਹ ਰੈਲੀ’

August 17, 2025
in ਸਿਆਸੀ, ਖਬਰਾਂ, ਪੰਜਾਬ
Akali Dal: ‘ਲੈਂਡ ਪੂਲਿੰਗ ਨੀਤੀ’ ਵਾਪਸ ਲੈਣ ‘ਤੇ ਅਕਾਲੀਆਂ ਨੇ ਰੱਖੀ ‘ਫਤਿਹ ਰੈਲੀ’

Punjab

ਚੰਡੀਗੜ੍ਹ, 17 ਅਗਸਤ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਅਰਵਿੰਦ ਕੇਜਰੀਵਾਲ ਦੀ ਲੈਂਡ ਪੂਲਿੰਗ ਸਕੀਮ ਖਿਲਾਫ ਲੋਕਾਂ ਦੀ ਇਤਿਹਾਸ ਜਿੱਤ 1 ਸਤੰਬਰ ਨੂੰ ਮੋਗਾ ਵਿਚ ਵਿਸ਼ਾਲ ਰੈਲੀ ਨਾਲ ਮਨਾਏਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਦੇ ਲੁਟੇਰੇ ਪੰਜਾਬ ਦੀ ਬੇਸ਼ਕੀਮਤੀ 65,000 ਏਕੜ ਉਪਜਾਊ ਜ਼ਮੀਨ ਲੈਂਡ ਪੂਲਿੰਗ ਸਕੀਮ ਰਾਹੀਂ ਹੜੱਪ ਕਰਨਾ ਚਾਹੁੰਦੇ ਸਨ ,ਜਿਸ ਵਾਸਤੇ ਉਹਨਾਂ 30 ਹਜ਼ਾਰ ਕਰੋੜ ਰੁਪਏ ਵਿਚ ਇਕ ਸਮਝੌਤਾ ਦਿੱਲੀ ਦੇ ਬਿਲਡਰਾਂ ਨਾਲ ਕੀਤਾ।

Akali Dal
Akali Dal

ਇਸ ਤੋਂ ਪਹਿਲਾਂ ਪਾਰਟੀ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇਕਰ ਪਾਲਿਸੀ ਵਾਪਸ ਨਹੀਂ ਲਈ ਗਈ ਤਾਂ ਉਹ ਸਰਕਾਰ ਵਿਰੁੱਧ ਮੋਹਾਲੀ ਵਿੱਚ ਪੱਕਾ ਮੋਰਚਾ ਲਾਉਣਗੇ। ਪਰ ਜਦੋਂ ਤੋਂ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲਈ ਹੈ, ਉਦੋਂ ਤੋਂ ਇਹ ਮੋਰਚਾ ਰੱਦ ਕਰ ਦਿੱਤਾ ਗਿਆ ਹੈ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ (Akali Dal) ਦੇ ਦਲੇਰ ਵਰਕਰਾਂ ਨੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਵਪਾਰੀਆਂ ਨਾਲ ਮਿਲ ਕੇ ਇਸ ਖਿਲਾਫ ਵਿਸ਼ਾਲ ਜਨਤਕ ਰੈਲੀਆਂ ਕੀਤੀਆਂ। ਉਹਨਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਚੱਲੀ ਇਸ ਲਹਿਰ ਜਿਸ ਤਹਿਤ ਸੂਬੇ ਵਿਚ ਚਾਰ ਲਾਮਿਸਾਲ ਧਰਨੇ ਦਿੱਤੇ ਗਏ ਅਤੇ ਅੰਬ ਸਾਹਿਬ ਤੋਂ ਪਾਰਟੀ ਵੱਲੋਂ ਅਣਮਿੱਥੇ ਸਮੇਂ ਦਾ ਮਾਰਚ ਕੇਜਰੀਵਾਲ ਦੇ ਨਵੇਂ ਸ਼ੀਸ਼ ਮਹਿਲ ਤੱਕ ਰੋਜ਼ਾਨਾ ਕੀਤਾ ਜਾਣਾ ਸੀ। ਉਹਨਾਂ ਕਿਹਾ ਕਿ ਵਿਰੋਧ ਦੀ ਇਸ ਕੰਧ ਤੋਂ ਆਪ ਸਰਕਾਰ ਬੌਖਲਾ ਗਈ ਤੇ ਉਸਨੂੰ ਲੈਂਡ ਪੂਲਿੰਗ ਸਕੀਮ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ।

ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਫਤਿਹ ਰੈਲੀ ਦੀ ਡਟਵੀਂ ਹਮਾਇਤ ਕਰਨ। ਉਹਨਾਂ ਕਿਹਾ ਕਿ ਇਹ ਰੈਲੀ ਪੰਜਾਬ ਵਿਚ ਭ੍ਰਿਸ਼ਟ, ਘੁਟਾਲਿਆਂ ਭਰੀ ਆਪ ਆਦਮੀ ਪਾਰਟੀ ਦੇ ਪੰਜਾਬ ਵਿਚ ਰਾਜ ਦਾ ਭੋਗ ਪਾਉਣ ਦਾ ਮੁੱਢ ਬੰਨੇਗੀ। ਉਹਨਾਂ ਇਹਵੀ ਦੱਸਿਆ ਕਿ 31 ਅਗਸਤ ਨੂੰ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ੁਕਰਾਨੇ ਦੀ ਅਰਦਾਸ ਵੀ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AKALI DALBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
September 17, 2026
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

by Ankit
September 17, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ ਪੁਲਿਸ ਟੀਮਾਂ ਵੱਲੋਂ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

by Ankit
September 17, 2026
0

ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ:...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
September 17, 2026
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

Most Popular

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

by Navjot
4 weeks ago
0

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼ ਮੁੰਬਈ, 19 ਅਗਸਤ (ਵਿਸ਼ਵ ਵਾਰਤਾ) ਪ੍ਰਭਾਸ ਸਟਾਰਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 