• Latest
  • Trending
Akali Dal ਨੇ ਆਪਣੀਆਂ ਜਥੇਬੰਦਕ ਚੋਣਾਂ ਦੇ ਹਿੱਸੇ ਵਜੋਂ ਤਾਜ਼ਾ ਮੈਂਬਰਸ਼ਿਪ ਫਾਰਮ ਵੰਡੇ

2 years ago
International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

8 minutes ago
Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

42 minutes ago
Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

1 hour ago
Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

3 hours ago
Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

4 hours ago
Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ !

5 hours ago
National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ

Hindi News
English News
Tuesday, August 18, 2026
No Result
View All Result
31 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Akali Dal ਨੇ ਆਪਣੀਆਂ ਜਥੇਬੰਦਕ ਚੋਣਾਂ ਦੇ ਹਿੱਸੇ ਵਜੋਂ ਤਾਜ਼ਾ ਮੈਂਬਰਸ਼ਿਪ ਫਾਰਮ ਵੰਡੇ

February 7, 2025
in ਖਬਰਾਂ, ਪੰਜਾਬ
Akali Dal ਨੇ ਆਪਣੀਆਂ ਜਥੇਬੰਦਕ ਚੋਣਾਂ ਦੇ ਹਿੱਸੇ ਵਜੋਂ ਤਾਜ਼ਾ ਮੈਂਬਰਸ਼ਿਪ ਫਾਰਮ ਵੰਡੇ

Akali Dal ਨੇ ਆਪਣੀਆਂ ਜਥੇਬੰਦਕ ਚੋਣਾਂ ਦੇ ਹਿੱਸੇ ਵਜੋਂ ਤਾਜ਼ਾ ਮੈਂਬਰਸ਼ਿਪ ਫਾਰਮ ਵੰਡੇ

ਚੰਡੀਗੜ੍ਹ, 7 ਫਰਵਰੀ (ਵਿਸ਼ਵ ਵਾਰਤਾ):- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸ ਗੱਲ ’ਤੇ ਤਸੱਲੀ ਪ੍ਰਗਟ ਕੀਤੀ ਕਿ ਇਸਦੀਆਂ ਜਥੇਬੰਦਕ ਚੋਣਾਂ ਦੇ ਹਿੱਸੇ ਵਜੋਂ ਇਸ ਵੇਲੇ ਮੈਂਬਰਸ਼ਿਪ ਭਰਤੀ ਮੁਹਿੰਮ ਸਹੀ ਤਰੀਕੇ ਚਲ ਰਹੀ ਹੈ ਅਤੇ ਪਾਰਟੀ ਨੇ ਅੱਜ ਐਲਾਨ ਕੀਤਾ ਕਿ 5000 ਹੋਰ ਮੈਂਬਰਸ਼ਿਪ ਕਾਪੀਆਂ ਅੱਜ ਪ੍ਰਾਪਤ ਕੀਤੀਆਂ ਗਈਆਂ ਹਨ ਤੇ ਸਾਰੇ ਵਰਕਰ ਪਾਰਟੀ ਦੇ ਮੁੱਖ ਦਫਤਰ ਤੋਂ ਇਹ ਇਕੱਤਰ ਕਰ ਸਕਦੇ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੇ ਪਹਿਲਾਂ 25 ਹਜ਼ਾਰ ਕਾਪੀਆਂ ਵੰਡੀਆਂ ਹਨ ਜਿਸ ਰਾਹੀਂ 25 ਲੱਖ ਮੈਂਬਰ ਭਰਤੀ ਕੀਤੇ ਜਾਣੇ ਹਨ। ਉਹਨਾਂ ਕਿਹਾ ਕਿ ਪਾਰਟੀ ਨੇ ਫੈਸਲਾ ਕੀਤਾ ਕਿ ਪਾਰਟੀ ਵਰਕਰਾਂ ਦੀ ਮੰਗ ’ਤੇ 5 ਹਜ਼ਾਰ ਹੋਰ ਵਾਧੂ ਕਾਪੀਆਂ ਛਪਵਾਉਣ ਦਾ ਫੈਸਲਾ ਕੀਤਾ ਗਿਆ। ਉਹਨਾਂ ਕਿਹਾ ਕਿ ਪਾਰਟੀ ਦੇ ਮੁੱਖ ਦਫਤਰ ਵਿਚ ਸਟਾਫ ਨੇ ਇਹ ਕਾਪੀਆਂ ਲੋੜ ਮੁਤਾਬਕ ਪਾਰਟੀ ਵਰਕਰਾਂ ਨੂੰ ਵੰਡਣੀਆਂ ਸ਼ੁਰੂ ਕਰ ਦਿੱਤੀਆਂ ਹਨ। ਡਾ. ਚੀਮਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਲੋੜ ਮੁਤਾਬਕ ਵਾਧੂ ਕਾਪੀਆਂ ਤੁਰੰਤ ਇਕੱਤਰ ਕਰਨ ਤਾਂ ਜੋ ਲੋੜ ਮੁਤਾਬਕ ਹੋਰ ਕਾਪੀਆਂ ਛਪਵਾਈਆਂ ਜਾ ਸਕਣ।

ਡਾ. ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਤੈਅ 20 ਫਰਵਰੀ ਦੀ ਅੰਤਿਮ ਤਾਰੀਕ ਮੁਤਾਬਕ ਪਾਰਟੀ ਆਪਣੀ ਮੈਂਬਰਸ਼ਿਪ ਭਰਤੀ ਮੁਕੰਮਲ ਕਰਨ ਲਈ ਦ੍ਰਿੜ੍ਹ ਸੰਕਲਪ ਹੈ।

ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਮੈਂਬਰਸ਼ਿਪ ਭਰਤੀ ਮੁਹਿੰਮ ਪੂਰਨ ਪਾਰਦਰਸ਼ਤਾ ਨਾਲ ਚਲ ਰਹੀ ਹੈ ਤੇ ਪਾਰਟੀ ਦੇ ਆਬਜ਼ਰਵਰ ਇਸਦੀ ਨਿਗਰਾਨੀ ਕਰ ਰਹੇ ਹਨ। ਉਹਨਾਂ ਨੇ ਪਾਰਟੀ ਆਗੂਆਂ, ਵਰਕਰਾਂ ਤੇ ਪਾਰਟੀ ਦੇ ਮੁੱਖ ਦਫਤਰ ਵਿਚ ਤਾਇਨਾਤ ਸਟਾਫ ਦੀ ਵੀ ਸ਼ਲਾਘਾ ਕੀਤੀ ਜਿਹਨਾਂ ਨੇ ਮੈਂਬਰਸ਼ਿਪ ਭਰਤੀ ਮੁਹਿੰਮ ਸਫਲਤਾ ਨਾਲ ਚਲਾਉਣ ਬੇਹੱਦ ਅਹਿਮ ਭੂਮਿਕਾ ਅਦਾ ਕੀਤੀ ਹੈ।

Tags: AKALI DALBREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

by Ranjit Singh
August 18, 2026
0

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ ਨਵੀਂ ਦਿੱਲੀ, 18 ਅਗਸਤ (ਵਿਸ਼ਵ...

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

by Ranjit Singh
August 18, 2026
0

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ ਮੁੰਬਈ, 18 ਅਗਸਤ (ਵਿਸ਼ਵ...

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

by Ranjit Singh
August 18, 2026
0

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ...

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

by Ranjit Singh
August 18, 2026
0

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

by Ranjit Singh
August 18, 2026
0

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ ਨਵੀਂ ਦਿੱਲੀ, 18 ਅਗਸਤ (ਵਿਸ਼ਵ...

Most Popular

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ

by Jaspreet Kaur
1 week ago
0

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) – ਸ਼੍ਰੋਮਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 