Akali Dal Meeting : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ
ਚੰਡੀਗੜ੍ਹ, 6ਦਸੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ 6 ਦਸੰਬਰ ਨੂੰ ਬਾਅਦ ਦੁਪਹਿਰ 3.30 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਇਸ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।
https://x.com/drcheemasad/status/1864637277609013467?t=5Mummerh34fJG5tHEBY9Xw&s=08