ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਵੱਲੋਂ ਜਾਰੀ ਪੱਤਰ ਅਨੁਸਾਰ ਸਰਬਜੀਤ ਸਿੰਘ ਬੈਂਸ, ਹਰਪ੍ਰੀਤ ਸਿੰਘ (ਬਾਬਾ ਬੇਲੀ), ਬੀਬੀ ਨਵਜੋਤ ਕੌਰ ਲੰਬੀ, ਮਨਦੀਪ ਸਿੰਘ (ਦੀਪ ਟਾਕ), ਲਖਵਿੰਦਰ ਸਿੰਘ (ਰੱਬੀ ਕੰਦੋਲਾ) ਨੂੰ ਬੁਲਾਰੇ ਨਿਯੁਕਤ ਕੀਤਾ ਗਿਆ ਹੈ।
























