• Latest
  • Trending
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

3 weeks ago
Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

2 minutes ago
Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

22 minutes ago
Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

54 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

2 hours ago
Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

12 hours ago
Hindi News
English News
Friday, August 28, 2026
No Result
View All Result
27 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

August 6, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

ਚੰਡੀਗੜ੍ਹ , 6 ਅਗਸਤ (ਵਿਸ਼ਵ ਵਾਰਤਾ): “ਅਕਾਲੀ ਦਲ ਵਾਰਿਸ ਪੰਜਾਬ ਦੇ” ਨੇ ਪਾਰਟੀ ਦੀ ਸੰਗਠਨਾਤਮਕ ਮਜਬੂਤੀ, ਵਿਸਥਾਰ ਅਤੇ ਯੋਗ, ਮਿਹਨਤੀ ਤੇ ਅਨੁਸ਼ਾਸਿਤ ਸੇਵਾਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਦੇ ਉਦੇਸ਼ ਨਾਲ ਹਲਕਾ ਇੰਚਾਰਜਾਂ ਦੀ ਨਿਯੁਕਤੀ ਕਰਨ ਲਈ ਸੰਸਦੀ ਬੋਰਡ ਦਾ ਗਠਨ ਕੀਤਾ ਹੈ।

ਪਾਰਟੀ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਇਹ ਪਾਰਲੀਮੈਂਟ ਬੋਰਡ ਵੱਖ-ਵੱਖ ਹਲਕਿਆਂ ਵਿੱਚੋਂ ਪ੍ਰਾਪਤ ਸਿਫਾਰਸ਼ਾਂ, ਸੇਵਾਦਾਰਾਂ ਦੀ ਕਾਰਗੁਜ਼ਾਰੀ, ਸਮਰਪਣ, ਲੋਕ ਸੇਵਾ ਅਤੇ ਪਾਰਟੀ ਪ੍ਰਤੀ ਵਫਾਦਾਰੀ ਦਾ ਨਿਰਪੱਖ ਮੁਲਾਂਕਣ ਕਰਕੇ ਯੋਗ ਉਮੀਦਵਾਰਾਂ ਦੇ ਨਾਮ ਪਾਰਟੀ ਦੀ ਉੱਚ ਲੀਡਰਸ਼ਿਪ ਨੂੰ ਪ੍ਰਵਾਨਗੀ ਲਈ ਭੇਜੇਗਾ।ਪਾਰਟੀ ਦੀ ਪ੍ਰਵਾਨਗੀ ਉਪਰੰਤ, ਸੰਬੰਧਿਤ ਹਲਕਿਆਂ ਦੇ ਇੰਚਾਰਜਾਂ ਦੀ ਨਿਯੁਕਤੀ ਸਬੰਧੀ ਵੱਖਰੇ ਆਦੇਸ਼ ਜਾਰੀ ਕੀਤੇ ਜਾਣਗੇ।

ਪਾਰਲੀਮੈਂਟ ਬੋਰਡ ਦੇ ਮੈਂਬਰ ਹੇਠ ਲਿਖੇ ਅਨੁਸਾਰ ਹਨ:-
1. ਕਾਬਲ ਸਿੰਘ – ਕੋਆਰਡੀਨੇਟਰ
2. ਸੁਖਵਿੰਦਰ ਸਿੰਘ ਅਗਵਾਨ – ਮੈਂਬਰ
3. ਬਾਬੂ ਸਿੰਘ – ਮੈਂਬਰ
4. ਸੁਖਪ੍ਰੀਤ ਸਿੰਘ ਉਦੋਕੇ – ਮੈਂਬਰ
5. ਪ੍ਰਗਟ ਸਿੰਘ – ਮੈਂਬਰ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

by Ranjit Singh
August 28, 2026
0

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ - ਭਾਰਤ ਅਤੇ ਸ਼੍ਰੀਲੰਕਾ ਖਿਤਾਬ ਦੇ ਦਾਅਵੇਦਾਰ - ਪਾਕਿਸਤਾਨ ਵਿਰੁੱਧ ਮਹਾਮੁਕਾਬਲਾ ਸਤੰਬਰ...

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

by Ranjit Singh
August 28, 2026
0

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ - ਪੜ੍ਹੋ ਚੰਦਰਮਾ ਗ੍ਰਹਿਣ ਕਿੱਥੇ ਦੇਵੇਗਾ ਦਿਖਾਈ ? - ਅੱਜ ਰੱਖੜੀ...

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

by Ranjit Singh
August 28, 2026
0

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ - ਭਾਜਪਾ ਦੀ ਪਹਿਲੀ ਵਾਰ ਹੋਵੇਗੀ ਵੱਖਰੀ ਸਟੇਜ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 28, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

by Ranjit Singh
August 28, 2026
0

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ - ਭਾਰਤ ਅਤੇ ਸ਼੍ਰੀਲੰਕਾ ਖਿਤਾਬ ਦੇ ਦਾਅਵੇਦਾਰ - ਪਾਕਿਸਤਾਨ ਵਿਰੁੱਧ ਮਹਾਮੁਕਾਬਲਾ ਸਤੰਬਰ...

Most Popular

India vs Sri Lanka 2nd Test: ਦੂਜੇ ਟੈਸਟ ਮੈਚ ਦਾ ਦੂਜਾ ਦਿਨ ਅੱਜ

India vs Sri Lanka 2nd Test: ਦੂਜੇ ਟੈਸਟ ਮੈਚ ਦਾ ਦੂਜਾ ਦਿਨ ਅੱਜ

by Ranjit Singh
4 days ago
0

India vs Sri Lanka 2nd Test: ਦੂਜੇ ਟੈਸਟ ਮੈਚ ਦਾ ਦੂਜਾ ਦਿਨ ਅੱਜ - ਪਡਿੱਕਲ ਨੇ ਪਹਿਲੇ ਦਿਨ ਜੜਿਆ ਸੈਂਕੜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 