• Latest
  • Trending
Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

1 hour ago
Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

26 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

58 minutes ago
Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ‘ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਮਾਗਮ

Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ‘ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਮਾਗਮ

2 hours ago
Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

2 hours ago
Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

3 hours ago
ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

3 hours ago
Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਦੇ ਦੌਰੇ ‘ਤੇ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਦੇ ਦੌਰੇ ‘ਤੇ

3 hours ago
Punjab Breaking: ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਲਾਏ ਤਿੰਨ ਅਬਜ਼ਰਵਰ

Punjab Breaking: ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਲਾਏ ਤਿੰਨ ਅਬਜ਼ਰਵਰ

4 hours ago
Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਅੱਜ ਆਵੇਗਾ ਫੈਸਲਾ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਅੱਜ ਆਵੇਗਾ ਫੈਸਲਾ

4 hours ago
Punjab ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

Punjab ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab Weather: ਪੰਜਾਬ ‘ਚ ਅੱਜ ਵੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਅੱਜ ਵੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

5 hours ago
Hindi News
English News
Friday, June 12, 2026
No Result
View All Result
34 °c
Chandigarh
33 ° Sat
34 ° Sun
33 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

June 12, 2026
in ਖਬਰਾਂ, ਪੰਜਾਬ
Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

– ਟਰਾਂਟੋ ਏਅਰਪੋਰਟ ਤੋਂ ਬੇਰੰਗ ਪਰਤੇ

ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਫਰੀਦਕੋਟ ਹਲਕੇ ਦੇ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ ਵਿੱਚ ਐਂਟਰੀ ਨਹੀਂ ਦਿੱਤੀ ਗਈ। ਉਨ੍ਹਾਂ ਨੂੰ ਟੋਰਾਂਟੋ ਹਵਾਈ ਅੱਡੇ ‘ਤੇ ਰੋਕਿਆ ਗਿਆ ਸੀ ਅਤੇ ਜਿਸ ਤੋਂ ਬਾਅਦ ਬੇਰੰਗ ਭਾਰਤ ਵਾਪਸ ਪਰਤ ਆਏ।

ਕੈਨੇਡਾ ‘ਚ ਐਂਟਰੀ ਨਾ ਮਿਲਣ ਤੋਂ ਬਾਅਦ ਰੋਮਾਣਾ ਨੇ ਦਾਅਵਾ ਕੀਤਾ ਕਿ ਉਸਦੇ ਖਿਲਾਫ ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ ਨੂੰ ਇੱਕ ਸ਼ਿਕਾਇਤ ਭੇਜੀ ਗਈ ਸੀ, ਜਿਸ ਵਿੱਚ ਪੰਜਾਬ ਵਿੱਚ ਉਸਦੇ ਖਿਲਾਫ ਦਰਜ ਵੱਖ-ਵੱਖ ਮਾਮਲਿਆਂ ਅਤੇ ਉਨ੍ਹਾਂ ਨਾਲ ਸਬੰਧਤ ਅਦਾਲਤੀ ਕਾਰਵਾਈਆਂ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਇਮੀਗ੍ਰੇਸ਼ਨ ਨੇ ਅੱਗੇ ਨਹੀਂ ਲੰਘਣ ਦਿੱਤਾ। ਰੋਮਾਣਾ ਦਾ ਕਹਿਣਾ ਹੈ ਕਿ ਸ਼ਿਕਾਇਤ ਵਿੱਚ ਦੱਸੇ ਗਏ ਮਾਮਲੇ ਰਾਜਨੀਤਿਕ ਗਤੀਵਿਧੀਆਂ ਅਤੇ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧਤ ਹਨ। ਇਹਨਾਂ ਵਿੱਚੋਂ ਕੋਈ ਵੀ ਮਾਮਲਾ ਅਪਰਾਧਿਕ ਪ੍ਰਕਿਰਤੀ ਦਾ ਨਹੀਂ ਹੈ।

ਇਸ ਘਟਨਾ ਤੋਂ ਬਾਅਦ, ਰੋਮਾਣਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਦੋਸ਼ ਲਗਾਇਆ ਕਿ ਰਾਜਨੀਤਿਕ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AkaliBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

by Ranjit Singh
June 12, 2026
0

Entertainment: ਪੰਜਾਬੀ ਗਾਇਕ R Nait ਵਿਵਾਦ 'ਚ ਘਿਰੇ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ) – ਪੰਜਾਬੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ‘ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਮਾਗਮ

Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ‘ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਮਾਗਮ

by Ranjit Singh
June 12, 2026
0

Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ 'ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਚੰਡੀਗੜ੍ਹ, 12...

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

by Ranjit Singh
June 12, 2026
0

Canada 'ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ 'ਤੇ ਫਾਇਰਿੰਗ - ਆਰਜ਼ੂ ਬਿਸ਼ਨੋਈ ਨੇ ਲਈ ਜ਼ਿੰਮੇਵਾਰੀ ! ਚੰਡੀਗੜ੍ਹ, 12 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

by Ranjit Singh
June 12, 2026
0

Entertainment: ਪੰਜਾਬੀ ਗਾਇਕ R Nait ਵਿਵਾਦ 'ਚ ਘਿਰੇ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ) – ਪੰਜਾਬੀ...

Most Popular

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

by Jaspreet Kaur
2 weeks ago
0

ਹਰਿਆਣਾ ਦੇ ਕਈ ਜ਼ਿਲ੍ਹਿਆਂ 'ਚ ਹਨੇਰੀ - ਤੂਫ਼ਾਨ ਨਾਲ ਹੋਈ ਗੜ੍ਹੇਮਾਰੀ - ਦਿੱਲੀ-ਐਨਸੀਆਰ 'ਚ ਵੀ ਬਦਲਿਆ ਮੌਸਮ ਦਾ ਮਿਜਾਜ਼! ਅਲਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 