• Latest
  • Trending
ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ‘ਚ ਸ਼ਾਮਲ

ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ‘ਚ ਸ਼ਾਮਲ

14 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 minutes ago
Australia ‘ਚ ਪੰਜਾਬੀ ਟਰੱਕ ਡਰਾਈਵਰਾਂ ਨਾਲ ਨਸਲੀ ਵਿਤਕਰਾ, ਮਿਲ ਰਹੀਆਂ ਧਮਕੀਆਂ !

Australia ‘ਚ ਪੰਜਾਬੀ ਟਰੱਕ ਡਰਾਈਵਰਾਂ ਨਾਲ ਨਸਲੀ ਵਿਤਕਰਾ, ਮਿਲ ਰਹੀਆਂ ਧਮਕੀਆਂ !

7 minutes ago
Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

18 minutes ago
Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

28 minutes ago
Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

35 minutes ago
ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

3 hours ago
Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10 hours ago
ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

11 hours ago
Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

12 hours ago
ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

12 hours ago
Hindi News
English News
Tuesday, July 21, 2026
No Result
View All Result
26 °c
Chandigarh
29 ° Wed
29 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ‘ਚ ਸ਼ਾਮਲ

July 20, 2026
in ਪੰਜਾਬ
ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ‘ਚ ਸ਼ਾਮਲ

ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ‘ਚ ਸ਼ਾਮਲ

ਅੰਮ੍ਰਿਤਸਰ, 20 ਜੁਲਾਈ 2026 (ਵਿਸ਼ਵ ਵਾਰਤਾ): ਅਕਾਲੀ ਦਲ ‘ਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਸੀਨੀਅਰ ਆਗੂ ਅਤੇ ਸਾਬਕਾ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ‘ਵਾਰਸ ਪੰਜਾਬ ਦੇ’ ਜਥੇਬੰਦੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

ਇਸ ਮੌਕੇ ਪਾਰਟੀ ਦੇ ਪ੍ਰਮੁੱਖ ਆਗੂਆਂ ਮਨਪ੍ਰੀਤ ਸਿੰਘ ਇਆਲੀ ਅਤੇ ਬਾਪੂ ਤਰਸੇਮ ਸਿੰਘ ਨੇ ਇਕਬਾਲ ਸਿੰਘ ਸੰਧੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਇਸ ਕਦਮ ਨੂੰ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਤਿਹਾਸਕ ਕਰਾਰ ਦਿੱਤਾ।

ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਮੌਜੂਦਾ ਰਾਜਨੀਤਿਕ ਹਾਲਾਤਾਂ ਦੇ ਮੱਦੇਨਜ਼ਰ ‘ਵਾਰਸ ਪੰਜਾਬ ਦੇ’ ਹੀ ਇੱਕੋ-ਇੱਕ ਅਜਿਹੀ ਜਥੇਬੰਦੀ ਬਚੀ ਹੈ, ਜਿਸ ਉੱਤੇ ਪੰਜਾਬ ਦੇ ਲੋਕਾਂ ਅਤੇ ਵਾਰਸਾਂ ਨੂੰ ਪੂਰਾ ਭਰੋਸਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਵੱਲੋਂ ਪਾਰਟੀ ਦੇ ਅਸਲ ਸਿਧਾਂਤਾਂ ਅਤੇ ਮੂਲ ਮੁੱਦਿਆਂ ਤੋਂ ਪਾਸੇ ਹਟਣ ਕਾਰਨ ਪੰਥਕ ਅਤੇ ਪੰਜਾਬੀ ਵੋਟਰ ਨਿਰਾਸ਼ ਸਨ। ਅਜਿਹੇ ਵਿੱਚ ਇਕਬਾਲ ਸਿੰਘ ਸੰਧੂ ਜਿਹੇ ਤਜਰਬੇਕਾਰ ਅਤੇ ਇਮਾਨਾਰ ਸ਼ਖ਼ਸੀਅਤਾਂ ਦਾ ਜਥੇਬੰਦੀ ਨਾਲ ਜੁੜਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਦੇ ਹੱਕਾਂ ਦੀ ਲੜਾਈ ਹੁਣ ਹੋਰ ਮਜ਼ਬੂਤੀ ਨਾਲ ਲੜੀ ਜਾਵੇਗੀ।

ਇਸ ਮੌਕੇ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਤਕਰੀਬਨ 30 ਸਾਲ ਅਕਾਲੀ ਦਲ ਦੀ ਸੇਵਾ ਵਿੱਚ ਲਗਾਏ , ਪਰ ਲੀਡਰਸ਼ਿਪ ਦੀਆਂ ਗਲਤ ਨੀਤੀਆਂ ਅਤੇ ਪੰਥਕ ਕਦਰਾਂ-ਕੀਮਤਾਂ ਤੋਂ ਦੂਰੀ ਕਾਰਨ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਉਹ ਕਿਸੇ ਲਾਲਚ ਜਾਂ ਅਹੁਦੇ ਦੀ ਭੁੱਖ ਕਾਰਨ ਨਹੀਂ, ਸਗੋਂ ਪੰਜਾਬ ਅਤੇ ਪੰਥ ਦੀ ਸੇਵਾ ਕਰਨ ਦੇ ਮੁੱਖ ਮਕਸਦ ਨਾਲ ਇਸ ਜਥੇਬੰਦੀ ਦਾ ਹਿੱਸਾ ਬਣੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 21, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Australia ‘ਚ ਪੰਜਾਬੀ ਟਰੱਕ ਡਰਾਈਵਰਾਂ ਨਾਲ ਨਸਲੀ ਵਿਤਕਰਾ, ਮਿਲ ਰਹੀਆਂ ਧਮਕੀਆਂ !

Australia ‘ਚ ਪੰਜਾਬੀ ਟਰੱਕ ਡਰਾਈਵਰਾਂ ਨਾਲ ਨਸਲੀ ਵਿਤਕਰਾ, ਮਿਲ ਰਹੀਆਂ ਧਮਕੀਆਂ !

by Ranjit Singh
July 21, 2026
0

Australia 'ਚ ਪੰਜਾਬੀ ਟਰੱਕ ਡਰਾਈਵਰਾਂ ਨਾਲ ਨਸਲੀ ਵਿਤਕਰਾ, ਮਿਲ ਰਹੀਆਂ ਧਮਕੀਆਂ ! ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਿੱਚ ਕੰਮ...

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

by Ranjit Singh
July 21, 2026
0

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ, 21 ਜੁਲਾਈ...

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

by Ranjit Singh
July 21, 2026
0

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ – ਭੂਪੇਸ਼ ਬਘੇਲ ਤੇ ਕੇਸੀ ਵੇਣੂਗੋਪਾਲ ਵੀ ਰਹਿਣਗੇ ਮੌਜੂਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 21, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

by Ranjit Singh
2 weeks ago
0

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ - ਭਾਰਤ ਲੜੀ 'ਚ 1-0 ਨਾਲ ਪਿੱਛੇ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 