• Latest
  • Trending
ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

1 month ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

24 minutes ago
National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

31 minutes ago
Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

46 minutes ago
Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

50 minutes ago
Punjab: ਸ਼੍ਰੋਮਣੀ ਕਮੇਟੀ ਦੀ ਅਹਿਮ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅਹਿਮ ਇਕੱਤਰਤਾ ਅੱਜ

59 minutes ago
Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

11 hours ago
‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

11 hours ago
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

11 hours ago
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

12 hours ago
ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

12 hours ago
Hindi News
English News
Saturday, August 22, 2026
No Result
View All Result
28 °c
Chandigarh
31 ° Sun
31 ° Mon
31 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਮਾਲ-ਭਾੜੇ ਦੀ ਰੀਅਲ-ਟਾਈਮ ਨਿਗਰਾਨੀ ਵਾਸਤੇ ਸਪਲਾਈ ਚੇਨ ਨੂੰ ਯੂ.ਐਲ.ਆਈ.ਪੀ. ਪਲੇਟਫਾਰਮ ਨਾਲ ਜੋੜਨ ਦੇ ਨਤੀਜੇ ਵਜੋਂ ਲਾਗਤ ਖਰਚੇ ਘਟਣਗੇ ਅਤੇ ਨਿਰਯਾਤ ਸਮਰੱਥਾ ਹੋਰ ਮਜ਼ਬੂਤ ਹੋਵੇਗੀ: ਅਮਨ ਅਰੋੜਾ

July 8, 2026
in ਖਬਰਾਂ, ਪੰਜਾਬ
ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

•ਮਾਲ-ਭਾੜੇ ਦੀ ਰੀਅਲ-ਟਾਈਮ ਨਿਗਰਾਨੀ ਵਾਸਤੇ ਸਪਲਾਈ ਚੇਨ ਨੂੰ ਯੂ.ਐਲ.ਆਈ.ਪੀ. ਪਲੇਟਫਾਰਮ ਨਾਲ ਜੋੜਨ ਦੇ ਨਤੀਜੇ ਵਜੋਂ ਲਾਗਤ ਖਰਚੇ ਘਟਣਗੇ ਅਤੇ ਨਿਰਯਾਤ ਸਮਰੱਥਾ ਹੋਰ ਮਜ਼ਬੂਤ ਹੋਵੇਗੀ: ਅਮਨ ਅਰੋੜਾ

•ਇਹ ਭਾਈਵਾਲੀ ਯੂਨੀਫਾਈਡ ਇੰਟਰਫੇਸ ਰਾਹੀਂ ਵੱਖ-ਵੱਖ ਸਰਕਾਰੀ ਪ੍ਰਣਾਲੀਆਂ ਅਤੇ ਨਿੱਜੀ ਲੌਜਿਸਟਿਕਸ ਸੇਵਾ ਪ੍ਰਦਾਤਾਵਾਂ ਦਰਮਿਆਨ ਰੀਅਲ-ਟਾਈਮ ਡੇਟਾ ਸ਼ੇਅਰਿੰਗ ਦੀ ਸਹੂਲਤ ਪ੍ਰਦਾਨ ਕਰੇਗੀ: ਉਦਯੋਗ ਮੰਤਰੀ

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ);- ਲੌਜਿਸਟਿਕਸ ਲਾਗਤਾਂ ਨੂੰ ਘਟਾਉਣ ਅਤੇ ਸੂਬੇ ਦੀ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਤਹਿਤ ਪੰਜਾਬ ਸਰਕਾਰ ਨੇ ਰਾਜ ਦੀ ਸਪਲਾਈ ਚੇਨ ਨੂੰ ਯੂਨੀਫਾਈਡ ਲੌਜਿਸਟਿਕਸ ਇੰਟਰਫੇਸ ਪਲੇਟਫਾਰਮ (ਯੂ.ਐਲ.ਆਈ.ਪੀ.) ਨਾਲ ਜੋੜਨ ਲਈ ‘ਐਨ.ਆਈ.ਸੀ.ਡੀ.ਸੀ. ਲੌਜਿਸਟਿਕਸ ਡੇਟਾ ਸਰਵਿਸਿਜ਼ ਲਿਮਟਿਡ’ (ਐਨਐਲਡੀਐਸਐਲ) ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ।

ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਨ.ਐਲ.ਡੀ.ਐਸ.ਐਲ. ਦੇ ਚੀਫ਼ ਐਗਜ਼ੀਕਿਊਟਿਵ ਸ੍ਰੀ ਤਾਕਾਯੁਕੀ ਕਾਨੋ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੀ ਹਾਜ਼ਰ ਸਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਇੱਕ ਸਿੰਗਲ ਇੰਟਰਫੇਸ ਰਾਹੀਂ ਵੱਖ-ਵੱਖ ਸਰਕਾਰੀ ਪ੍ਰਣਾਲੀਆਂ ਅਤੇ ਨਿੱਜੀ ਲੌਜਿਸਟਿਕਸ ਆਪਰੇਟਰਾਂ ਦਰਮਿਆਨ ਰੀਅਲ-ਟਾਈਮ ਡੇਟਾ ਸ਼ੇਅਰਿੰਗ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਕੁਸ਼ਲ ਲੌਜਿਸਟਿਕਸ ਈਕੋਸਿਸਟਮ ਉਦਯੋਗਿਕ ਵਿਕਾਸ ਲਈ ਇੱਕ ਮਹੱਤਵਪੂਰਨ ਸਾਧਨ ਹੈ। ਇਹ ਭਾਈਵਾਲੀ ਵਪਾਰਕ ਪ੍ਰਕਿਰਿਆਵਾਂ ਨੂੰ ਸਰਲ ਬਣਾਏਗੀ, ਰੀਅਲ-ਟਾਈਮ ਨਿਗਰਾਨੀ ਰਾਹੀਂ ਮਾਲ ਦੀ ਆਵਾਜਾਈ ਵਿੱਚ ਸੁਧਾਰ ਕਰੇਗੀ ਅਤੇ ਸਿੱਧੇ ਤੌਰ ‘ਤੇ ਨਿਰਯਾਤਕਾਂ, ਐਮ.ਐਸ.ਐਮ.ਈਜ਼. ਅਤੇ ਟ੍ਰਾਂਸਪੋਰਟਰਾਂ ਨੂੰ ਲਾਭ ਪਹੁੰਚਾਏਗੀ।

ਪੰਜਾਬ ਨੂੰ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਾਉਣ ਵੱਲ ਇਸ ਪਹਿਲਕਦਮੀ ਨੂੰ ਇੱਕ ਪ੍ਰਮੁੱਖ ਕਦਮ ਦੱਸਦਿਆਂ, ਉਦਯੋਗ ਮੰਤਰੀ ਨੇ ਕਿਹਾ ਕਿ ਇਹ ਪਲੇਟਫਾਰਮ ਟਰਾਂਜੈਕਸ਼ਨ ਲਾਗਤਾਂ ਨੂੰ ਘਟਾਉਣ ਵਿੱਚ ਮਦਦ ਕਰੇਗਾ ਅਤੇ ਰਾਜ ਦੀ ‘ਈਜ਼-ਆਫ-ਡੂਇੰਗ-ਬਿਜ਼ਨਸ’ ਸਾਖ਼ ਨੂੰ ਹੋਰ ਮਜ਼ਬੂਤ ਕਰੇਗਾ।

ਉਦਯੋਗ ਮੰਤਰੀ ਨੇ ਕਿਹਾ ਕਿ ਯੂ.ਐਲ.ਆਈ.ਪੀ. ਇੰਟੀਗ੍ਰੇਸ਼ਨ ਨਾਲ ਸਰਕਾਰੀ ਵਿਭਾਗਾਂ, ਲੌਜਿਸਟਿਕਸ ਸੇਵਾ ਪ੍ਰਦਾਤਾਵਾਂ ਅਤੇ ਉਦਯੋਗ ਦੇ ਭਾਈਵਾਲਾਂ ਦਰਮਿਆਨ ਤਾਲਮੇਲ ਵਧਣ ਦੀ ਉਮੀਦ ਹੈ।ਇਸ ਤੋਂ ਇਲਾਵਾ ਇਸ ਨਾਲ ਸਪਲਾਈ ਚੇਨ ਦੀ ਵਿਜ਼ੀਬਿਲਟੀ ਵਿੱਚ ਸੁਧਾਰ ਹੋਵੇਗਾ, ਅਕੁਸ਼ਲਤਾਵਾਂ ਘਟਣਗੀਆਂ ਅਤੇ ਪੰਜਾਬ ਦੀ ਨਿਰਯਾਤ ਮੁਕਾਬਲੇਬਾਜ਼ੀ ਨੂੰ ਹੁਲਾਰਾ ਮਿਲੇਗਾ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਆਧੁਨਿਕ, ਪਾਰਦਰਸ਼ੀ ਅਤੇ ਨਿਵੇਸ਼ਕ-ਪੱਖੀ ਉਦਯੋਗਿਕ ਮਾਹੌਲ ਸਿਰਜਣ ਲਈ ਲਗਾਤਾਰ ਢੁਕਵੇਂ ਕਦਮ ਚੁੱਕ ਰਹੀ ਹੈ। ਐਨ.ਐਲ.ਡੀ.ਐਸ.ਐਲ. ਨਾਲ ਇਹ ਸਮਝੌਤਾ ਲੌਜਿਸਟਿਕਸ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਉਦਯੋਗ ਤੇ ਨਿਵੇਸ਼ਕਾਂ ਲਈ ਵਿਸ਼ਵ ਪੱਧਰੀ ਸਹਾਇਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੀਆਂ ਗਈਆਂ ਲੜੀਵਾਰ ਪਹਿਲਕਦਮੀਆਂ ਵਿੱਚ ਇੱਕ ਨਵਾਂ ਮੀਲਪੱਥਰ ਹੈ।

ਇਸ ਭਾਈਵਾਲੀ ਨੂੰ ਸੂਬੇ ਦੇ ਤਕਨਾਲੋਜੀ-ਅਧਾਰਤ ਸ਼ਾਸਨ ਅਤੇ ਉਦਯੋਗ ਦੀ ਸਹੂਲਤ ਦੀ ਦਿਸ਼ਾ ਵਿੱਚ ਅਹਿਮ ਕਰਾਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਲੇਟਫਾਰਮ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੱਥ-ਅਧਾਰਤ ਯੋਜਨਾਬੰਦੀ ਘੜਨ ਵਿੱਚ ਸਹਾਇਤਾ ਦੇ ਨਾਲ-ਨਾਲ ਅਤੇ ਉੱਤਰੀ ਭਾਰਤ ਵਿੱਚ ਮਾਲ ਦੀ ਆਵਾਜਾਈ ‘ਚ ਆਉਣ ਵਾਲੀਆਂ ਮੁੱਖ ਰੁਕਾਵਟਾਂ ਦੀ ਪਛਾਣ ਕਰਨ ਵਿੱਚ ਮਦਦ ਕਰੇਗਾ।

ਇਸ ਸਮਝੌਤੇ ਤੋਂ ਬਾਅਦ ਐਨਐਲਡੀਐਲਐਲ ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਲਈ ਇੱਕ ਤਕਨੀਕੀ ਵਰਕਸ਼ਾਪ ਦਾ ਆਯੋਜਨ ਕੀਤਾ, ਜਿਸ ਵਿੱਚ ਤਿੰਨ ਪ੍ਰਮੁੱਖ ਹੱਲਾਂ ਬਾਰੇ ਪੇਸ਼ਕਾਰੀ ਦਿੱਤੀ ਗਈ- ਜਿਸ ਵਿੱਚ ਕੰਟੇਨਰ ਵਿਜ਼ੀਬਿਲਟੀ ਲਈ ‘ਲੌਜਿਸਟਿਕਸ ਡੇਟਾ ਬੈਂਕ’, ਰੀਅਲ-ਟਾਈਮ ਸ਼ਿਪਮੈਂਟ ਟਰੈਕਿੰਗ ਲਈ ‘ਟਰੈਕ ਯੂਅਰ ਟ੍ਰਾਂਸਪੋਰਟ’ ਅਤੇ ਫਲੀਟ ਐਂਡ ਫਰੇਟ ਪ੍ਰਬੰਧਨ ਲਈ ‘ਟ੍ਰਾਂਸਪੋਰਟ ਮੈਨੇਜਮੈਂਟ ਸਿਸਟਮ’ ਸ਼ਾਮਲ ਹੈ।

Tags: AMAN ARORABREAKING NEWSPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 22, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22...

National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

by Ranjit Singh
August 22, 2026
0

National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ ਨਵੀਂ ਦਿੱਲੀ, 22 ਅਗਸਤ (ਵਿਸ਼ਵ ਵਾਰਤਾ) - ਕਾਂਗਰਸ ਸੰਸਦ...

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

by Ranjit Singh
August 22, 2026
0

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ ਨਵੀਂ ਦਿੱਲੀ, 22 ਅਗਸਤ (ਵਿਸ਼ਵ ਵਾਰਤਾ) - ਪੁਰਸ਼...

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

by Ranjit Singh
August 22, 2026
0

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ - ਨੀਦਰਲੈਂਡ ਨੇ ਪੈਨਲਟੀ ਕਾਰਨਰਾਂ ਤੋਂ ਦੋਵੇਂ ਗੋਲ ਕੀਤੇ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 22, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22...

Most Popular

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

by Ranjit Singh
3 weeks ago
0

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ - ਸਫਾਈ ਕਰਮਚਾਰੀਆਂ ‘ਤੇ ਹੋਏ ਤਸ਼ਦੱਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 