• Latest
  • Trending
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

60 minutes ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

3 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

4 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

4 hours ago
Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

4 hours ago
Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

5 hours ago
ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

5 hours ago
ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

5 hours ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

6 hours ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

6 hours ago
Hindi News
English News
Saturday, September 19, 2026
No Result
View All Result
25 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੇ ਸਨਅਤੀ ਕੇਂਦਰਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਐਨ.ਆਈ.ਆਈ.ਐਫ.ਟੀ. ਜਲੰਧਰ ਵਿਖੇ ਸਥਾਪਿਤ ਕੀਤੀ ਜਾਵੇਗੀ ਅਤਿ-ਆਧੁਨਿਕ ਐਨ.ਟੀ.ਐਚ. ਲੈਬ: ਅਮਨ ਅਰੋੜਾ

August 30, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

• ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੇ ਸਨਅਤੀ ਕੇਂਦਰਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਐਨ.ਆਈ.ਆਈ.ਐਫ.ਟੀ. ਜਲੰਧਰ ਵਿਖੇ ਸਥਾਪਿਤ ਕੀਤੀ ਜਾਵੇਗੀ ਅਤਿ-ਆਧੁਨਿਕ ਐਨ.ਟੀ.ਐਚ. ਲੈਬ: ਅਮਨ ਅਰੋੜਾ

•ਇਹ ਸਮਝੌਤਾ ਐਮ.ਐਸ.ਐਮ.ਈਜ਼ ਦੀ ਉਤਪਾਦ ਗੁਣਵੱਤਾ ਵਧਾਉਣ ਅਤੇ ਕੰਪਲਾਇੰਸ ਲਾਗਤਾਂ ਘਟਾਉਣ ਵਿੱਚ ਮਦਦ ਕਰੇਗਾ: ਉਦਯੋਗ ਮੰਤਰੀ

•ਬੰਗਲੁਰੂ ਵਿਖੇ ਐਨ.ਟੀ.ਐਚ. ਦੇ 115ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਸਮਝੌਤਾ ਕੀਤਾ ਗਿਆ ਸਹੀਬੱਧ

ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):-ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਉਦਯੋਗਿਕ ਈਕੋਸਿਸਟਮ ਅਤੇ ਇਸ ਦੀਆਂ ਵਿਸ਼ਵਵਿਆਪੀ ਸਮਰੱਥਾਵਾਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਵਿਸ਼ਵ ਪੱਧਰੀ ਟੈਸਟਿੰਗ ਅਤੇ ਸਰਟੀਫਿਕੇਸ਼ਨ ਸਹੂਲਤਾਂ ਸੂਬੇ ਦੇ ਉਦਯੋਗਿਕ ਕੇਂਦਰਾਂ ਨੂੰ ਉਨ੍ਹਾਂ ਦੇ ਨਜ਼ਦੀਕ ਪ੍ਰਦਾਨ ਕਰਨ ਵਾਸਤੇ ਨੈਸ਼ਨਲ ਟੈਸਟ ਹਾਊਸ (ਐਨ.ਟੀ.ਐਚ.) ਨਾਲ ਭਾਈਵਾਲੀ ਕੀਤੀ ਹੈ। ਇਹ ਭਾਈਵਾਲੀ ਕੰਪਲਾਇੰਸ ਲਾਗਤਾਂ ਅਤੇ ਮਿਆਰੀ ਉਤਪਾਦਾਂ ਦੇ ਨਿਰਮਾਣ ‘ਤੇ ਲੱਗਣ ਵਾਲਾ ਸਮਾਂ ਘਟਾਉਣ ਦੇ ਨਾਲ ਨਾਲ ਐਮ.ਐਸ.ਐਮ.ਈਜ਼ ਅਤੇ ਨਿਰਯਾਤਕਾਂ ਲਈ ਬਿਹਤਰ ਲਾਭ ਯਕੀਨੀ ਬਣਾਏਗੀ।

ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਅਤੇ ਐਨ.ਟੀ.ਐਚ. ਦਰਿਮਆਨ ਇਹ ਭਾਈਵਾਲੀ ਬੰਗਲੁਰੂ ਵਿੱਚ ਐਨ.ਟੀ.ਐਚ. ਦੇ 115ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਕੀਤੀ ਗਈ। ਇਸ ਸਮਝੌਤੇ ਦੇ ਦਸਤਾਵੇਜ਼ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਨ.ਟੀ.ਐਚ. ਦੇ ਡਾਇਰੈਕਟਰ ਜਨਰਲ ਡਾ. ਆਲੋਕ ਕੁਮਾਰ ਸ੍ਰੀਵਾਸਤਵ ਦਰਮਿਆਨ ਐਕਸਚੇਂਜ ਕੀਤੇ ਗਏ।

ਇਸ ਭਾਈਵਾਲੀ ਦਾ ਸਵਾਗਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਦੇ ਐਮ.ਐਸ.ਐਮ.ਈਜ਼ ਅਤੇ ਨਿਰਯਾਤਕ ਗੁਣਵੱਤਾ ਰਾਹੀਂ ਵਿਸ਼ਵ ਪੱਧਰੀ ਬਾਜ਼ਾਰਾਂ ਤੱਕ ਪਹੁੰਚ ਬਣਾ ਸਕਦੇ ਹਨ। ਸਾਡੇ ਉਦਯੋਗਿਕ ਕਲੱਸਟਰਾਂ ਦੇ ਨੇੜੇ ਉੱਨਤ ਟੈਸਟਿੰਗ ਸਹੂਲਤਾਂ ਲਿਆ ਕੇ, ਅਸੀਂ ਸਥਾਨਕ ਉੱਦਮਾਂ ਨੂੰ ਉਤਪਾਦ ਦੀ ਗੁਣਵੱਤਾ ਵਧਾਉਣ, ਨਿਯਮਾਂ ਦੀ ਪਾਲਣਾ ਸਬੰਧੀ ਲਾਗਤਾਂ ਨੂੰ ਘਟਾਉਣ ਅਤੇ ਵਿਸ਼ਵ ਪੱਧਰ ‘ਤੇ ਵਧੇਰੇ ਵਿਸ਼ਵਾਸ ਨਾਲ ਮੁਕਾਬਲਾ ਕਰਨ ਵਿੱਚ ਮਦਦ ਕਰਾਂਗੇ।”

ਇਸ ਸਮਝੌਤੇ ਦੇ ਹਿੱਸੇ ਵਜੋਂ, ਨਾਰਥਨ ਇੰਡੀਅਨ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨਆਈਆਈਐਫਟੀ), ਜਲੰਧਰ ਵਿਖੇ ਇੱਕ ਅਤਿ-ਆਧੁਨਿਕ ਐਨਟੀਐਚ ਲੈਬ ਸਥਾਪਤ ਕੀਤੀ ਜਾਵੇਗੀ, ਜੋ ਕਿ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਦੇ ਉਦਯੋਗਿਕ ਕੇਂਦਰਾਂ ਨੂੰ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸਹੂਲਤ ਖੇਡਾਂ ਦੇ ਸਮਾਨ, ਟੈਕਸਟਾਈਲ, ਚਮੜਾ, ਹੈਂਡ ਟੂਲ, ਆਟੋ ਕੰਪੋਨੈਂਟ ਅਤੇ ਫੂਡ ਪ੍ਰੋਸੈਸਿੰਗ ਸਮੇਤ ਮੁੱਖ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ।

ਉਦਯੋਗ ਮੰਤਰੀ ਨੇ ਕਿਹਾ ਕਿ ਐਨਟੀਐਚ, ਜੋ ਕਿ ਖ਼ਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਦੇ ਅਧੀਨ ਕੰਮ ਕਰਦਾ ਹੈ, ਨੇ ਡਰੋਨ ਸਰਟੀਫਿਕੇਸ਼ਨ, ਈਵੀ ਬੈਟਰੀ ਟੈਸਟਿੰਗ ਅਤੇ ਆਰਗੈਨਿਕ ਫੂਡ ਟੈਸਟਿੰਗ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਆਪਣੀ ਮੁਹਾਰਤ ਦਾ ਵਿਸਥਾਰ ਕੀਤਾ ਹੈ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਾਪਦੰਡਾਂ ਮੁਤਾਬਕ ਟੈਸਟਿੰਗ ਵਿੱਚ ਇਸ ਦੀਆਂ ਸਮਰੱਥਾਵਾਂ ਪੰਜਾਬ ਦੀ ਨਿਰਮਾਣ ਪ੍ਰਤੀਯੋਗਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਇੱਕ ਮਜ਼ਬੂਤ ਟੈਸਟਿੰਗ ਈਕੋਸਿਸਟਮ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕੌਮਾਂਤਰੀ ਮਾਪਦੰਡਾਂ ਦੇ ਕੰਪਲਾਇੰਸ ਵਿੱਚ ਤੇਜ਼ੀ ਆਵੇਗੀ ਅਤੇ ਨਿਰਯਾਤ-ਮੁਖੀ ਨਿਰਮਾਣ ਯੂਨਿਟਾਂ ਅਤੇ ਐਮ.ਐਸ.ਐਮ.ਈਜ਼ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਗੁਣਵੱਤਾ ਦੇ ਮਾਪਦੰਡਾਂ ‘ਤੇ ਖਰਾ ਉਤਰਨ ਵਿੱਚ ਸਹਾਇਤਾ ਮਿਲੇਗੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਦਯੋਗਿਕ ਕਲੱਸਟਰਾਂ ਦੇ ਨੇੜੇ ਅਤਿ-ਆਧੁਨਿਕ ਟੈਸਟਿੰਗ ਸੁਵਿਧਾਵਾਂ ਉਪਲਬਧ ਕਰਵਾਉਣਾ ਬੇਹੱਦ ਲਾਭਕਾਰੀ ਸਿੱਧ ਹੋਵੇਗਾ ਅਤੇ ਇਸ ਨਾਲ ਉਤਪਾਦ ਦੇ ਨਿਰਮਾਣ ‘ਤੇ ਲੱਗਣ ਵਾਲੇ ਸਮੇਂ ਨੂੰ ਘਟਾਉਣ ਅਤੇ ਗੁਣਵੱਤਾ ਵਿੱਚ ਹੋਰ ਵਾਧਾ ਕਰਨ ਵਿੱਚ ਮਦਦ ਮਿਲੇਗੀ। ਇਹ ਭਾਈਵਾਲੀ ਐਨ.ਟੀ.ਐਚ. ਦੀ ਤਕਨੀਕੀ ਮੁਹਾਰਤ ਅਤੇ ਪੰਜਾਬ ਦੀਆਂ ਨਿਰਮਾਣ ਸਮਰੱਥਾਵਾਂ ਦਰਮਿਆਨ ਪ੍ਰਭਾਵਸ਼ਾਲੀ ਤਾਲਮੇਲ ਪੈਦਾ ਕਰੇਗੀ ਜਿਸ ਨਾਲ ਸੂਬਾ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਨਿਰਮਾਣ ਲਈ ਇੱਕ ਪਸੰਦੀਦਾ ਹੱਬ ਵਜੋਂ ਉਭਰੇਗਾ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
September 19, 2026
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

by Navjot
September 19, 2026
0

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

by Navjot
3 weeks ago
0

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ MLA ਪ੍ਰਿੰਸੀਪਲ ਬੁੱਧਰਾਮ ਵੱਲੋਂ ਇਤਿਹਾਸਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 