• Latest
  • Trending
AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

31 minutes ago
Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

4 minutes ago
ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

26 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

34 minutes ago
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

37 minutes ago
ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ PUNJAB ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ PUNJAB

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ PUNJAB ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ PUNJAB

42 minutes ago
Punjab: ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

Punjab: ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

1 hour ago
Chandigarh : ‘ਦਿਲ ਦੇ ਜਾਨੀ’ ਗੀਤ ਰਿਲੀਜ਼, ਪੰਜਾਬੀ ਸੰਗੀਤ ਜਗਤ ਨੂੰ ਮਿਲਿਆ ਨਵਾਂ ਸੁਰ

Chandigarh : ‘ਦਿਲ ਦੇ ਜਾਨੀ’ ਗੀਤ ਰਿਲੀਜ਼, ਪੰਜਾਬੀ ਸੰਗੀਤ ਜਗਤ ਨੂੰ ਮਿਲਿਆ ਨਵਾਂ ਸੁਰ

3 hours ago
Punjab ਕੈਬਨਿਟ ਮੰਤਰੀਆਂ ਦੇ ਬਦਲੇ ਵਿਭਾਗ!

Punjab ਕੈਬਨਿਟ ਮੰਤਰੀਆਂ ਦੇ ਬਦਲੇ ਵਿਭਾਗ!

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
International: ਅਮਰੀਕਾ ਦੇ ਟੈਕਸਾਸ ਵਿੱਚ ਤੇਲ ਰਿਫਾਇਨਰੀ ਨੂੰ ਲੱਗੀ ਭਿਆਨਕ ਅੱਗ

International: ਅਮਰੀਕਾ ਦੇ ਟੈਕਸਾਸ ਵਿੱਚ ਤੇਲ ਰਿਫਾਇਨਰੀ ਨੂੰ ਲੱਗੀ ਭਿਆਨਕ ਅੱਗ

5 hours ago
Entertainment: ਫਿਲਮ ਧੁਰੰਧਰ 2 ਦੀ ਕਮਾਈ ਨੇ ਪੰਜਵੇਂ ਦਿਨ ਵਰਲਡ-ਵਾਈਡ ₹800 ਕਰੋੜ ਦਾ ਅੰਕੜਾ ਕੀਤਾ ਪਾਰ

Entertainment: ਫਿਲਮ ਧੁਰੰਧਰ 2 ਦੀ ਕਮਾਈ ਨੇ ਪੰਜਵੇਂ ਦਿਨ ਵਰਲਡ-ਵਾਈਡ ₹800 ਕਰੋੜ ਦਾ ਅੰਕੜਾ ਕੀਤਾ ਪਾਰ

5 hours ago
Big News: ਧਰਮ ਪਰਿਵਰਤਨ ਕਰਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

Big News: ਧਰਮ ਪਰਿਵਰਤਨ ਕਰਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

6 hours ago
Hindi News
English News
Tuesday, March 24, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

March 24, 2026
in ਖਬਰਾਂ, ਪੰਜਾਬ
AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

•ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 24 ਮਾਰਚ (ਵਿਸ਼ਵ ਵਾਰਤਾ);- ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10 ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ “ਕਾਰਵਾਂ 2026” ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦੀ ਉਦਘਾਟਨੀ ਦਿਨ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਸੱਭਿਆਚਾਰਕ ਮਹੱਤਤਾ ਅਤੇ ਰਾਸ਼ਟਰਵਾਦੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਲਈ ਸੰਸਥਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅੱਜ ਦੇ ਸੰਦਰਭ ਵਿੱਚ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਸਾਰਥਕਤਾ ‘ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਜ਼ਬਰ ਵਿਰੁੱਧ ਇਸ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਪ੍ਰੇਰਿਆ ਅਤੇ ਪਾਠ ਪੁਸਤਕਾਂ ਦੇ ਨਾਲ ਨਾਲ ਹੋਰ ਗਿਆਨ ਹਾਸਲ ਕਰਨ ਲਈ ਵੀ ਉਤਸ਼ਾਹਿਤ ਕੀਤਾ।

ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਅਸੀਂ ਸਿਰਫ਼ ਸ਼ਹੀਦਾਂ ਨੂੰ ਨਹੀਂ, ਸਗੋਂ ਉਨ੍ਹਾਂ ਦੇ ਸੰਕਲਪਾਂ ਨੂੰ ਯਾਦ ਕਰਦੇ ਹਾਂ। ਸ਼ਹੀਦ ਭਗਤ ਸਿੰਘ ਨੇ ਬਸਤੀਵਾਦੀ ਸ਼ਾਸਨ ਤੋਂ ਆਜ਼ਾਦੀ ਲਈ ਲੜਾਈ ਲੜੀ ਅਤੇ ਸੋਸ਼ਣ, ਭੁੱਖਮਰੀ ਅਤੇ ਅਸਮਾਨਤਾ ਤੋਂ ਮੁਕਤ ਸਮਾਜ ਦਾ ਸੁਪਨਾ ਸਿਰਜਿਆ। ‘ਕਾਰਵਾਂ 2026’ ਦਰਸਾਉਂਦਾ ਹੈ ਕਿ ਡੀਏਵੀ ਕਾਲਜ ਅਜਿਹੇ ਨਾਗਰਿਕਾਂ ਦਾ ਨਿਰਮਾਣ ਕਰ ਰਿਹਾ ਹੈ, ਜਿਨ੍ਹਾਂ ਵਿੱਚ ਸਹੀ-ਗਲਤ ਦੀ ਪਛਾਣ ਕਰਨ ਦੇ ਗੁਣ ਹੋਣ। ਉਨ੍ਹਾਂ ਨੌਜਵਾਨਾਂ ਨੂੰ ਇਸ ‘ਕਾਰਵਾਂ’ ਨੂੰ ਅੱਗੇ ਵਧਾਉਣ ਲਈ ਕਿਹਾ, ਤਾਂ ਜੋ ‘ਰੰਗਲਾ ਪੰਜਾਬ’ ਅਤੇ ਇੱਕ ਮਜ਼ਬੂਤ ਭਾਰਤ ਦਾ ਨਿਰਮਾਣ ਕੀਤਾ ਜਾ ਸਕੇ, ਜਿਸ ਦਾ ਸਾਡੇ ਸ਼ਹੀਦਾਂ ਨੇ ਸੁਪਨਾ ਦੇਖਿਆ ਸੀ।

ਸ਼ਹੀਦ ਭਗਤ ਸਿੰਘ ਦੀ ਭਾਣਜੀ ਸ੍ਰੀਮਤੀ ਗੁਰਜੀਤ ਕੌਰ ਢੱਟ ਦੀ ਮੌਜੂਦਗੀ ਨੇ ਇਸ ਸਮਾਰੋਹ ਦੇ ਮਾਣ ਨੂੰ ਹੋਰ ਵਧਾ ਦਿੱਤਾ ਅਤੇ ਉਨ੍ਹਾਂ ਆਪਣੇ ਮਾਮੇ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਸਥਾਈ ਆਦਰਸ਼ਾਂ ਨੂੰ ਦਰਸਾਉਂਦਿਆਂ ਇੱਕ ਭਾਵਨਾਤਮਕ ਸ਼ਰਧਾਂਜਲੀ ਦਿੱਤੀ, ਜਿਸ ਨੇ ਦਰਸ਼ਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ।

ਪ੍ਰਿੰਸੀਪਲ ਡਾ. ਮੋਨਾ ਨਾਰੰਗ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਇੱਕ ਅਜਿਹੀ ਸ਼ਾਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਇਤਿਹਾਸ ਦੀ ਸੰਜੀਦਗੀ ਦਾ ਨੌਜਵਾਨਾਂ ਦੀ ਊਰਜਾ ਨਾਲ ਬਿਹਤਰ ਸੰਤੁਲਿਤ ਦੇਖਣ ਨੂੰ ਮਿਲਿਆ। ਸੱਭਿਆਚਾਰਕ ਪ੍ਰਦਰਸ਼ਨਾਂ ਦੌਰਾਨ ਸਪਤਕ ਦੇ ਦੇਸ਼ ਭਗਤੀ ਗੀਤਾਂ ਦੇ ਸੁਮੇਲ ਨਾਲ ਦੇਸ਼ ਦੀਆਂ ਮੂਲ ਕਦਰਾਂ-ਕੀਮਤਾਂ ਦੀ ਝਲਕ ਦੇਖਣ ਨੂੰ ਮਿਲੀ। ਗੁਰਵਿੰਦਰ ਅਤੇ ਕਰਸ਼ੁਭਜੀਤ ਸਿੰਘ ਦੀ “ਭਗਤ ਸਿੰਘ ਦੀ ਵਾਰ” ਦੀ ਵਿਸ਼ੇਸ਼ ਪੇਸ਼ਕਾਰੀ ਨੇ ਇਨਕਲਾਬੀ ਦੀ ਭਾਵਨਾ ਨੂੰ ਜੀਵਤ ਕਰ ਦਿੱਤਾ। ਦਿਲ ਖਿੱਚਵਾਂ ਦੇਸ਼ ਭਗਤੀ ਨਾਚ-ਨਾਟਕ, ਗੁਰਪ੍ਰੀਤ ਕੌਰ ਅਤੇ ਗੁਰਕਮਲ ਸਿੰਘ ਦੁਆਰਾ ਦਿਲ ਖਿੱਚਵੀਂ ਕਵਿਤਾ ਅਤੇ ਗਾਇਕ ਮੰਨਾ ਮੰਡ ਦੇ ਜੋਸ਼ੀਲੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ।

ਇਸ ਮੌਕੇ ਗਵਰਨਿੰਗ ਬਾਡੀ ਦੇ ਮੈਂਬਰ ਪ੍ਰਿੰਸੀਪਲ ਆਰ. ਸੀ. ਜੀਵਨ ਵੀ ਮੌਜੂਦ ਸਨ। ਇਸ ਪ੍ਰੋਗਰਾਮ ਦਾ ਸੰਚਾਲਨ ਡਾ. ਸੁਮਿਤਾ ਬਖਸ਼ੀ (ਡੀ.ਐਸ.ਡਬਲਯੂ), ਡਾ. ਪੂਰਨਿਮਾ ਸਹਿਗਲ (ਵਧੀਕ ਡੀ.ਐਸ.ਡਬਲਯੂ) ਅਤੇ ਡਾ. ਮਨਮਿੰਦਰ ਸਿੰਘ ਆਨੰਦ (ਡਿਪਟੀ ਡੀ.ਐਸ.ਡਬਲਯੂ) ਦੀ ਅਗਵਾਈ ਹੇਠ ਕੀਤਾ ਗਿਆ ਸੀ।

Tags: AMAN ARORABREAKING NEWSBreaking news in Punjabipunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

by Jaspreet Kaur
March 24, 2026
0

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ 'ਚ ਪਹੁੰਚੀਆਂ ਸਿਆਸੀ ਹਸਤੀਆਂ  - ਨਮ ਅੱਖਾਂ ਨਾਲ ਦਿੱਤੀ ਅੰਤਿਮ...

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

by Ankit
March 24, 2026
0

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 24, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ 

by Ankit
March 24, 2026
0

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ  ਚੰਡੀਗੜ੍ਹ, 24 ਮਾਰਚ (ਵਿਸ਼ਵ ਵਾਰਤਾ);- PUNJAB ਵਿਧਾਨ ਸਭਾ ਸਪੀਕਰ ਸ....

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ

by Jaspreet Kaur
March 24, 2026
0

Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ 'ਚ ਪਹੁੰਚੀਆਂ ਸਿਆਸੀ ਹਸਤੀਆਂ  - ਨਮ ਅੱਖਾਂ ਨਾਲ ਦਿੱਤੀ ਅੰਤਿਮ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 