• Latest
  • Trending
ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

2 months ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

36 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

40 minutes ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

1 hour ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

2 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

3 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

Hindi News
English News
Wednesday, November 25, 2026
No Result
View All Result
18 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

September 20, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਗ੍ਰੰਥੀ ਮਲਕੀਤ ਸਿੰਘ ’ਤੇ ਇਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਕਰਦਿਆਂ ਦੋਵਾਂ ਨੂੰ ਖ਼ਾਲਸਾ ਪੰਥ ਵਿਚੋਂ ਛੇਕ ਦਿੱਤਾ ਹੈ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਈ। ਇਸ ਦੌਰਾਨ ਵੱਖ-ਵੱਖ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਵੱਡਾ ਫੈਸਲਾ ਸੁਣਾਇਆ ਗਿਆ। ਇਸ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੂੰ ਪੰਥ ‘ਚੋਂ ਛੇਕ ਦਿੱਤਾ ਹੈ। ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਿੱਚੋਂ ਭਾਈ ਮੰਗਲ ਸਿੰਘ ਹਾਜ਼ਰ ਸਨ। ਕਿਹਾ ਗਿਆ ਹੈ ਕਿ ਗੰਭੀਰ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਢਾਹ ਲੱਗੀ ਹੈ। ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਦੋਵਾਂ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਦੋਵਾਂ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਗਈ ਹੈ। ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ਵਿਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ, ਉਹ ਪੰਥ ਵਿਚੋਂ ਖਾਰਜ ਮੰਨੇ ਜਾਣਗੇ। 

ਜਥੇਦਾਰ ਨੇ ਸਾਰੇ ਮੈਂਬਰਾਂ ਦੇ ਨਾਲ-ਨਾਲ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਪਰਦਾਵਾਂ—ਜਿਨ੍ਹਾਂ ਵਿੱਚ ਐਸ.ਜੀ.ਪੀ.ਸੀ. ਵੀ ਸ਼ਾਮਲ ਹੈ—ਨੂੰ ਸਾਫ਼-ਸੁਥਰਾ ਅਤੇ ਪਵਿੱਤਰ ਚਰਿੱਤਰ ਬਣਾਈ ਰੱਖਣ ਦੀ ਹਦਾਇਤ ਕੀਤੀ ਹੈ।

Tags: Amarjit SinghAnandpur sahibfive Singh SahibansGiani Kewal SinghKuldeep Singh Gadgaj.LatestNewsInPunjabiMANSAMansanewspunjabnewsPunjabnewsinPunjabiTakht Sri Kesgarh SahibtopheadlinesinPunjabi
Share206Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Most Popular

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

by Ranjit Singh
4 weeks ago
0

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ - ਐਕਸ਼ਨ ਕਮੇਟੀ ਅੱਜ ਕਰੇਗੀ ਵਿਚਾਰ-ਵਟਾਂਦਰਾ ਚੰਡੀਗੜ੍ਹ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 