• Latest
  • Trending
Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ: ਪਹਿਲਾ ਜੱਥਾ ਹੋਇਆ ਰਵਾਨਾ

1 year ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ;  ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

4 hours ago
ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

5 hours ago
ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੱਪੂ ਯਾਦਵ ਦੀ ਪ੍ਰੈੱਸ ਕਾਨਫਰੰਸ ਦੌਰਾਨ ਭਾਰੀ ਹੰਗਾਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

Hindi News
English News
Monday, August 3, 2026
No Result
View All Result
28 °c
Chandigarh
30 ° Mon
30 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ: ਪਹਿਲਾ ਜੱਥਾ ਹੋਇਆ ਰਵਾਨਾ

ਹੁਣ ਤੱਕ 3.5 ਲੱਖ ਸ਼ਰਧਾਲੂਆਂ ਨੇ ਰਜਿਸਟਰੇਸ਼ਨ ਕਰਵਾਈ

July 2, 2025
in ਖਬਰਾਂ, ਰਾਸ਼ਟਰੀ
Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ: ਪਹਿਲਾ ਜੱਥਾ ਹੋਇਆ ਰਵਾਨਾ

National: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ: ਪਹਿਲਾ ਜੱਥਾ ਹੋਇਆ ਰਵਾਨਾ

– ਹੁਣ ਤੱਕ 3.5 ਲੱਖ ਸ਼ਰਧਾਲੂਆਂ ਨੇ ਰਜਿਸਟਰੇਸ਼ਨ ਕਰਵਾਈ

ਜੰਮੂ, 2 ਜੁਲਾਈ 2025 (ਵਿਸ਼ਵ ਵਾਰਤਾ) – ਅਮਰਨਾਥ ਯਾਤਰਾ (Amarnath Yatra) ਲਈ ਪਹਿਲਾ ਜੱਥਾ ਬੁੱਧਵਾਰ ਨੂੰ ਜੰਮੂ ਤੋਂ ਰਵਾਨਾ ਹੋਇਆ। ਉਪ ਰਾਜਪਾਲ (ਐਲਜੀ) ਮਨੋਜ ਸਿਨਹਾ ਨੇ ਭਗਵਤੀ ਨਗਰ ਬੇਸ ਕੈਂਪ ਤੋਂ ਪਹਿਲੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਸ਼ਰਧਾਲੂ ‘ਹਰ ਹਰ ਮਹਾਦੇਵ’ ਅਤੇ ‘ਬਮ ਬਮ ਭੋਲੇ’ ਦੇ ਜੈਕਾਰੇ ਲਗਾਉਂਦੇ ਰਹੇ। ਇਹ ਯਾਤਰਾ ਅਧਿਕਾਰਤ ਤੌਰ ‘ਤੇ 3 ਜੁਲਾਈ ਤੋਂ ਸ਼ੁਰੂ ਹੋਵੇਗੀ।

38 ਦਿਨਾਂ ਦੀ ਇਹ ਯਾਤਰਾ ਪਹਿਲਗਾਮ ਅਤੇ ਬਾਲਟਾਲ ਦੋਵਾਂ ਰੂਟਾਂ ਤੋਂ ਹੋਵੇਗੀ। ਇਹ ਯਾਤਰਾ 9 ਅਗਸਤ ਨੂੰ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ। ਪਿਛਲੇ ਸਾਲ ਯਾਤਰਾ 52 ਦਿਨ ਚੱਲੀ ਸੀ ਅਤੇ 5 ਲੱਖ ਸ਼ਰਧਾਲੂਆਂ ਨੇ ਪਵਿੱਤਰ ਗੁਫਾ ਦੇ ਦਰਸ਼ਨ ਕੀਤੇ ਸਨ।

ਇਸ ਸਾਲ ਹੁਣ ਤੱਕ 3.5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਤੁਰੰਤ ਰਜਿਸਟ੍ਰੇਸ਼ਨ ਲਈ ਜੰਮੂ ਵਿੱਚ ਸਰਸਵਤੀ ਧਾਮ, ਵੈਸ਼ਨਵੀ ਧਾਮ, ਪੰਚਾਇਤ ਭਵਨ ਅਤੇ ਮਹਾਜਨ ਸਭਾ ਵਿੱਚ ਕੇਂਦਰ ਖੋਲ੍ਹੇ ਗਏ ਹਨ। ਇਹ ਕੇਂਦਰ ਹਰ ਰੋਜ਼ ਦੋ ਹਜ਼ਾਰ ਸ਼ਰਧਾਲੂਆਂ ਨੂੰ ਰਜਿਸਟਰ ਕਰ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Amarnath YatraBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

by Jaspreet Kaur
August 2, 2026
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਆਤਮਘਾਤੀ ਹਮਲਾ - 7 ਦੀ ਮੌਤ, 20 ਜ਼ਖ਼ਮੀ ਸੁਰੱਖਿਆ ਬਲਾਂ ਨੇ ਪੂਰਾ ਇਲਾਕਾ ਕੀਤਾ ਸੀਲ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,2 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

by Jaspreet Kaur
August 2, 2026
0

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ 'ਚ ਸਾਰੇ ਵਿਧਾਨ ਸਭਾ ਹਲਕਿਆਂ 'ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ - ਸੀ.ਈ.ਓ...

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ;  ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ; ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

by Jaspreet Kaur
August 2, 2026
0

ਗ੍ਰੀਸ ਦੇ ਜੰਗਲਾਂ 'ਚ ਭਿਆਨਕ ਅੱਗ; ਰਾਹਤ ਕਾਰਜਾਂ ਦੌਰਾਨ ਹਵਾ 'ਚ ਟਕਰਾਏ 2 ਹੈਲੀਕਾਪਟਰ ਗ੍ਰੀਸ, 2 ਅਗਸਤ (ਵਿਸ਼ਵ ਵਾਰਤਾ): ਗ੍ਰੀਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

by Jaspreet Kaur
August 2, 2026
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਆਤਮਘਾਤੀ ਹਮਲਾ - 7 ਦੀ ਮੌਤ, 20 ਜ਼ਖ਼ਮੀ ਸੁਰੱਖਿਆ ਬਲਾਂ ਨੇ ਪੂਰਾ ਇਲਾਕਾ ਕੀਤਾ ਸੀਲ...

Most Popular

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

by Ranjit Singh
3 weeks ago
0

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ ! ਚੰਡੀਗੜ੍ਹ, 10 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 