• Latest
  • Trending
Amazon ਦੇ ਸੰਸਥਾਪਕ ਜੈਫ ਬੇਜੋਸ ਨੂੰ ਵੱਡਾ ਸਦਮਾ; ਮਾਂ ਦਾ ਦਿਹਾਂਤ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

4 hours ago
ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

5 hours ago
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

7 hours ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

8 hours ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

9 hours ago
Hindi News
English News
Friday, October 16, 2026
No Result
View All Result
20 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amazon ਦੇ ਸੰਸਥਾਪਕ ਜੈਫ ਬੇਜੋਸ ਨੂੰ ਵੱਡਾ ਸਦਮਾ; ਮਾਂ ਦਾ ਦਿਹਾਂਤ

August 15, 2025
in ਅੰਤਰਰਾਸ਼ਟਰੀ, ਖਬਰਾਂ
Amazon ਦੇ ਸੰਸਥਾਪਕ ਜੈਫ ਬੇਜੋਸ ਨੂੰ ਵੱਡਾ ਸਦਮਾ; ਮਾਂ ਦਾ ਦਿਹਾਂਤ

Amazon ਦੇ ਸੰਸਥਾਪਕ ਜੈਫ ਬੇਜੋਸ ਨੂੰ ਵੱਡਾ ਸਦਮਾ; ਮਾਂ ਦਾ ਦਿਹਾਂਤ

ਨਵੀ ਦਿੱਲੀ,15 ਅਗਸਤ 2025 (ਵਿਸ਼ਵ ਵਾਰਤਾ): ਐਮਾਜ਼ਾਨ (Amazon) ਦੇ ਸੰਸਥਾਪਕ ਜੈਫ ਬੇਜੋਸ ਦੀ ਮਾਂ ਜੈਕਲੀਨ “ਜੈਕੀ” ਬੇਜੋਸ ਦਾ ਮਿਆਮੀ ਸਥਿਤ ਉਨ੍ਹਾਂ ਦੇ ਘਰ 78 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਬੇਜੋਸ ਫੈਮਿਲੀ ਫਾਊਂਡੇਸ਼ਨ ਨੇ ਇਕ ਬਿਆਨ ਜਾਰੀ ਕੀਤਾ। ਬੇਜ਼ੋਸ ਫੈਮਿਲੀ ਫਾਊਂਡੇਸ਼ਨ ਨੇ ਇਸਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਲੇਵੀ ਬਾਡੀ ਡਿਮੈਂਸ਼ੀਆ ਨਾਮਕ ਇੱਕ ਦੁਰਲੱਭ ਦਿਮਾਗੀ ਬਿਮਾਰੀ ਤੋਂ ਪੀੜਤ ਸੀ।

ਫਾਊਂਡੇਸ਼ਨ ਵੱਲੋਂ ਕਿਹਾ ਗਿਆ ਕਿ, “ਜੈਕੀ ਦਾ 14 ਅਗਸਤ ਨੂੰ ਮਿਆਮੀ ਸਥਿਤ ਆਪਣੇ ਘਰ ਵਿੱਚ 78 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।” ਇਹ ਜ਼ਿੰਦਗੀ ਦਾ ਇੱਕ ਸ਼ਾਂਤ ਆਖਰੀ ਅਧਿਆਇ ਸੀ। ਜਿਸਨੇ ਸਾਨੂੰ ਸਾਰਿਆਂ ਨੂੰ, ਦੋਸਤਾਂ – ਪਰਿਵਾਰ ਨੂੰ, ਦ੍ਰਿੜਤਾ, ਦਿਆਲਤਾ ਅਤੇ ਦੂਜਿਆਂ ਦੀ ਸੇਵਾ ਦਾ ਅਸਲ ਅਰਥ ਸਿਖਾਇਆ।” ਦੱਸ ਦਈਏ ਕਿ ਉਨ੍ਹਾਂ ਦੇ ਪੁੱਤਰ ਜੈਫ ਬੇਜੋਸ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਆਪਣੀ ਮਾਂ ਨੂੰ ਭਾਵੁਕ ਸ਼ਰਧਾਂਜਲੀ ਭੇਟ ਕੀਤੀ।

ਉਨ੍ਹਾਂ ਕਿਹਾ ਕਿ “ਉਸਨੇ ਮੈਨੂੰ ਪੂਰੇ ਦਿਲ ਨਾਲ ਪਿਆਰ ਕਰਨ ਦਾ ਜ਼ਿੰਮਾ ਬਾਖੂਬੀ ਨਿਭਾਇਆ, “ਕੁਝ ਸਾਲਾਂ ਬਾਅਦ, ਉਸਨੇ ਮੇਰੇ ਸ਼ਾਨਦਾਰ ਪਿਤਾ ਨੂੰ ਆਪਣੀ ਜ਼ਿੰਦਗੀ ਵਿੱਚ ਸ਼ਾਮਲ ਕੀਤਾ, ਅਤੇ ਫਿਰ ਮੇਰੀ ਭੈਣ ਅਤੇ ਭਰਾ ਆਏ, ਜਿਨ੍ਹਾਂ ਨੂੰ ਉਹ ਪਿਆਰ ਕਰਦੀ ਸੀ ਅਤੇ ਉਨ੍ਹਾਂ ਦੀ ਰੱਖਿਆ ਕਰਦੀ ਸੀ। ਮਾਂ ਨੇ ਸਿਰਫ਼ 17 ਸਾਲ ਦੀ ਉਮਰ ਵਿੱਚ ਬੇਜੋਸ ਨੂੰ ਜਨਮ ਦਿੱਤਾ, ਜੋ ਕਿ ਆਸਾਨ ਨਹੀਂ ਸੀ।” ਦੱਸ ਦਈਏ ਕਿ ਜੈਕੀ ਨੇ 2000 ਵਿੱਚ ਬੇਜੋਸ ਫੈਮਿਲੀ ਫਾਊਂਡੇਸ਼ਨ ਦੀ ਸਥਾਪਨਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Amazon
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
October 15, 2026
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

by Navjot
October 15, 2026
0

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ...

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

by Navjot
October 15, 2026
0

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ 'ਲੰਪੀ ਸਕਿਨ ਡਿਜ਼ੀਜ਼' ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ ਜੰਮੂ, 15 ਅਕਤੂਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

ਨੈਰੋਬੀ ਅਤੇ ਮਿਊਨਿਖ 2029 ਅਤੇ 2031 ਦੀਆਂ World Athletics Championships ਦੀ ਕਰਨਗੇ ਮੇਜ਼ਬਾਨੀ

4 weeks ago
0

ਨੈਰੋਬੀ ਅਤੇ ਮਿਊਨਿਖ 2029 ਅਤੇ 2031 ਦੀਆਂ World Athletics Championships ਦੀ ਕਰਨਗੇ ਮੇਜ਼ਬਾਨੀ ਨਵੀਂ ਦਿੱਲੀ, 16ਸਤੰਬਰ (ਵਿਸ਼ਵ ਵਾਰਤਾ): ਵਿਸ਼ਵ ਅਥਲੈਟਿਕਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 