• Latest
  • Trending
Ambulance Accident: ਹਿਮਾਚਲ-ਪੰਜਾਬ ਦੀ ਸਰਹੱਦ ‘ਤੇ ਖੱਡ ‘ਚ ਡਿੱਗੀ ਐਂਬੂਲੈਂਸ: 3 ਦੀ ਮੌਤ

Ambulance Accident: ਹਿਮਾਚਲ-ਪੰਜਾਬ ਦੀ ਸਰਹੱਦ ‘ਤੇ ਖੱਡ ‘ਚ ਡਿੱਗੀ ਐਂਬੂਲੈਂਸ: 3 ਦੀ ਮੌਤ

10 months ago
ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

38 minutes ago
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

1 hour ago
ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ 

OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ 

2 hours ago
SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

3 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

3 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

3 hours ago
ਮਾਨਸੂਨ ਨੇ ਫੜੀ ਰਫ਼ਤਾਰ ; ਭਾਰੀ ਮੀਂਹ ਕਾਰਨ ਮੁੰਬਈ ’ਚ ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 15 ਤੋਂ ਵੱਧ ਰੇਲਗੱਡੀਆਂ ਰੱਦ

ਮਾਨਸੂਨ ਨੇ ਫੜੀ ਰਫ਼ਤਾਰ ; ਭਾਰੀ ਮੀਂਹ ਕਾਰਨ ਮੁੰਬਈ ’ਚ ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 15 ਤੋਂ ਵੱਧ ਰੇਲਗੱਡੀਆਂ ਰੱਦ

4 hours ago
OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

4 hours ago
Hindi News
English News
Monday, July 6, 2026
No Result
View All Result
36 °c
Chandigarh
33 ° Tue
31 ° Wed
31 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ambulance Accident: ਹਿਮਾਚਲ-ਪੰਜਾਬ ਦੀ ਸਰਹੱਦ ‘ਤੇ ਖੱਡ ‘ਚ ਡਿੱਗੀ ਐਂਬੂਲੈਂਸ: 3 ਦੀ ਮੌਤ

September 6, 2025
in ਹਿਮਾਚਲ ਪ੍ਰਦੇਸ਼, ਖਬਰਾਂ, ਪੰਜਾਬ
Ambulance Accident: ਹਿਮਾਚਲ-ਪੰਜਾਬ ਦੀ ਸਰਹੱਦ ‘ਤੇ ਖੱਡ ‘ਚ ਡਿੱਗੀ ਐਂਬੂਲੈਂਸ: 3 ਦੀ ਮੌਤ

Ambulance Accident

Ambulance Accident: ਹਿਮਾਚਲ-ਪੰਜਾਬ ਦੀ ਸਰਹੱਦ ‘ਤੇ ਖੱਡ ‘ਚ ਡਿੱਗੀ ਐਂਬੂਲੈਂਸ: 3 ਦੀ ਮੌਤ

– ਕਾਂਗੜਾ ਤੋਂ ਰੈਫਰ ਕੀਤੇ ਮਰੀਜ਼ ਨੂੰ ਲੈ ਕੇ ਜਾ ਰਹੇ ਸੀ ਲੁਧਿਆਣਾ, ਹਾਦਸੇ ਵਿੱਚ 2 ਜ਼ਖਮੀ

ਹੁਸ਼ਿਆਰਪੁਰ, 6 ਸਤੰਬਰ 2025 (ਵਿਸ਼ਵ ਵਾਰਤਾ) – ਅੱਜ (ਸ਼ਨੀਵਾਰ) ਸਵੇਰੇ ਹਿਮਾਚਲ-ਪੰਜਾਬ ਸਰਹੱਦ ‘ਤੇ ਊਨਾ ਜ਼ਿਲ੍ਹੇ ਦੇ ਚਿੰਤਪੁਰਨੀ-ਹੁਸ਼ਿਆਰਪੁਰ ਰੋਡ ‘ਤੇ (Ambulance Accident) ਡੀਐਮਸੀ ਲੁਧਿਆਣਾ ਰੈਫਰ ਕੀਤੇ ਫਏ ਮਰੀਜ਼ ਨੂੰ ਲੈ ਕੇ ਆ ਰਹੀ ਐਂਬੂਲੈਂਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 2 ਹੋਰ ਜ਼ਖਮੀ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮਰੀਜ਼ ਨੂੰ ਟਾਂਡਾ ਮੈਡੀਕਲ ਕਾਲਜ, ਕਾਂਗੜਾ ਤੋਂ ਰੈਫਰ ਕੀਤਾ ਗਿਆ ਸੀ। ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ HP-92B-3613 ਪੰਜਾਬ ਦੇ ਮੰਗੂਵਾਲ ਵਿੱਚ ਗਗਰੇਟ ਤੋਂ ਅੱਗੇ ਬੇਕਾਬੂ ਹੋ ਗਈ ਅਤੇ ਲਗਭਗ 300 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਇਸ ਹਾਦਸੇ ਦੀ ਸੂਚਨਾ ਦਿੱਤੀ। ਕੁਝ ਸਮੇਂ ਬਾਅਦ, ਮੌਕੇ ‘ਤੇ ਮੌਜੂਦ ਲੋਕਾਂ ਦੀ ਮਦਦ ਨਾਲ, ਪੁਲਿਸ ਨੇ ਜ਼ਖਮੀਆਂ ਨੂੰ ਖੱਡ ਵਿੱਚੋਂ ਬਾਹਰ ਕੱਢਿਆ ਅਤੇ ਹੁਸ਼ਿਆਰਪੁਰ ਹਸਪਤਾਲ ਪਹੁੰਚਾਇਆ।

Ambulance Accident
Ambulance Accident

ਇਸ ਹਾਦਸੇ ਵਿੱਚ ਪਠਿਆਰ ਨਗਰੋਟਾ ਬਾਗਵਾਨ ਕਾਂਗੜਾ ਜ਼ਿਲ੍ਹੇ ਦੇ ਵਸਨੀਕ ਸੰਜੀਵ ਕੁਮਾਰ, ਓਮਕਾਰ ਚੰਦ ਅਤੇ ਰਮੇਸ਼ ਚੰਦ ਦੀ ਮੌਤ ਹੋ ਗਈ। ਜ਼ਖਮੀ ਐਂਬੂਲੈਂਸ ਡਰਾਈਵਰ ਬੌਬੀ ਅਤੇ ਰੇਣੂ ਨਾਮ ਦੀ ਇੱਕ ਔਰਤ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਸ ਜਗ੍ਹਾ ਹਾਦਸਾ ਹੋਇਆ, ਉੱਥੇ ਭਾਰੀ ਬਾਰਿਸ਼ ਕਾਰਨ ਸੜਕ ਧੱਸ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਹਾਦਸਾ (Ambulance Accident) ਸੜਕ ਦੀ ਸਾਫ਼-ਸਫ਼ਾਈ ਨਾ ਹੋਣ ਕਾਰਨ ਹੋਇਆ ਹੋ ਸਕਦਾ ਹੈ। ਹਾਲਾਂਕਿ, ਹਾਦਸੇ ਦਾ ਕਾਰਨ ਪੁਲਿਸ ਦੀ ਠੋਸ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

ਤੁਹਾਨੂੰ ਦੱਸ ਦੇਈਏ ਕਿ ਪਠਿਆਰ ਪਿੰਡ ਦਾ ਪਰਿਵਾਰ ਆਪਣੇ ਮਰੀਜ਼ ਨੂੰ ਟਾਂਡਾ ਮੈਡੀਕਲ ਕਾਲਜ ਲੈ ਗਿਆ। ਇੱਥੋਂ ਮਰੀਜ਼ ਨੂੰ ਪੰਜਾਬ ਦੇ ਡੀਐਮਸੀ ਲੁਧਿਆਣਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਐਂਬੂਲੈਂਸ ਪੰਜਾਬ ਦੇ ਮੰਗੂਵਾਲ ਖੇਤਰ ਪਹੁੰਚਣ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ।

ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਖੱਡ ਵਿੱਚੋਂ ਕੱਢ ਲਿਆ ਹੈ। ਉਨ੍ਹਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਹਾਦਸੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Ambulance AccidentBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

by Navjot
July 6, 2026
0

ਸੁਲਤਾਨਪੁਰ ਲੋਧੀ ਨਗਰ ਕੌਂਸਲ 'ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ...

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

by Navjot
July 6, 2026
0

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ ਲੁਧਿਆਣਾ ,6 ਜੁਲਾਈ (ਵਿਸ਼ਵ ਵਾਰਤਾ)  ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ...

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

by Navjot
July 6, 2026
0

ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ    ਚੰਡੀਗੜ੍ਹ, 6 ਜੁਲਾਈ(ਵਿਸ਼ਵ ਵਾਰਤਾ)  ਜਲੰਧਰ ਵਿੱਚ ਵਾਪਰੇ ਇੱਕ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 6, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

by Navjot
July 6, 2026
0

ਸੁਲਤਾਨਪੁਰ ਲੋਧੀ ਨਗਰ ਕੌਂਸਲ 'ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ...

Most Popular

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

by Jaspreet Kaur
4 weeks ago
0

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ ਅੰਮ੍ਰਿਤਸਰ, 7 ਜੂਨ 2026 (ਵਿਸ਼ਵ ਵਾਰਤਾ): ਅੱਜ ਅਟਾਰੀ-ਵਾਹਗਾ ਬਾਰਡਰ ਦਾ ਇਤਿਹਾਸਕ ਜੇਸੀਪੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 