• Latest
  • Trending
ਜਾਣੋ, America ਦੇ ਨਵੇਂ ਰਾਸ਼ਟਰਪਤੀ ਬਣਨ ਜਾ ਰਹੇ ਟ੍ਰੰਪ ਦੇ ਪੂਰੇ ਪਰਿਵਾਰ ਬਾਰੇ

ਜਾਣੋ, America ਦੇ ਨਵੇਂ ਰਾਸ਼ਟਰਪਤੀ ਬਣਨ ਜਾ ਰਹੇ ਟ੍ਰੰਪ ਦੇ ਪੂਰੇ ਪਰਿਵਾਰ ਬਾਰੇ

2 years ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

53 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

2 hours ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

2 hours ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

2 hours ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

2 hours ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

2 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

3 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

3 hours ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

3 hours ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

3 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

4 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਾਣੋ, America ਦੇ ਨਵੇਂ ਰਾਸ਼ਟਰਪਤੀ ਬਣਨ ਜਾ ਰਹੇ ਟ੍ਰੰਪ ਦੇ ਪੂਰੇ ਪਰਿਵਾਰ ਬਾਰੇ

November 7, 2024
in ਖਬਰਾਂ
ਜਾਣੋ, America ਦੇ ਨਵੇਂ ਰਾਸ਼ਟਰਪਤੀ ਬਣਨ ਜਾ ਰਹੇ ਟ੍ਰੰਪ ਦੇ ਪੂਰੇ ਪਰਿਵਾਰ ਬਾਰੇ

ਜਾਣੋ, America ਦੇ ਨਵੇਂ ਰਾਸ਼ਟਰਪਤੀ ਬਣਨ ਜਾ ਰਹੇ ਟ੍ਰੰਪ ਦੇ ਪੂਰੇ ਪਰਿਵਾਰ ਬਾਰੇ

– ਡੋਨਾਲਡ ਟਰੰਪ ਦੇ ਪਰਿਵਾਰ ‘ਚ ਹੈ ਕੌਣ-ਕੌਣ?
– ਕਿੰਨੀਆਂ ਪਤਨੀਆਂ ਅਤੇ ਕਿੰਨੇ ਬੱਚੇ?

ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ): ਡੋਨਾਲਡ ਟਰੰਪ ਅਮਰੀਕਾ (America) ਦੇ ਅਗਲੇ ਰਾਸ਼ਟਰਪਤੀ ਹੋਣਗੇ। ਟਰੰਪ ਨੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਹਰਾਇਆ ਹੈ। ਡੋਨਾਲਡ ਟਰੰਪ ਦੂਜੀ ਵਾਰ ਅਮਰੀਕਾ ਦੇ ਸਰਵਉੱਚ ਅਹੁਦੇ ‘ਤੇ ਪਹੁੰਚੇ ਹਨ। ਡੋਨਾਲਡ ਟਰੰਪ ਦੇ ਪਰਿਵਾਰ ‘ਚ ਕੌਣ-ਕੌਣ ਹੈ ਆਓ ਜਾਣਦੇ ਹਾਂ
ਡੋਨਾਲਡ ਟਰੰਪ ਦੇ ਦਾਦਾ ਦਾ ਨਾਂ ਫਰੈਡਰਿਕ ਟਰੰਪ ਅਤੇ ਦਾਦੀ ਦਾ ਨਾਂ ਐਲਿਜ਼ਾਬੈਥ ਕ੍ਰਾਈਸਟ ਟਰੰਪ ਸੀ। ਫਰੈਡਰਿਕ ਦਾ ਜਨਮ ਜਰਮਨੀ ਵਿੱਚ ਹੋਇਆ ਸੀ ਅਤੇ ਉਸਨੇ ਨਿਊਯਾਰਕ ਵਿੱਚ ਟਰੰਪ ਪਰਿਵਾਰ ਦੇ ਰੀਅਲ ਅਸਟੇਟ ਕਾਰੋਬਾਰ ਦੀ ਸਥਾਪਨਾ ਕੀਤੀ ਸੀ।
ਉਨ੍ਹਾਂ ਦੀ ਮੌਤ ਤੋਂ ਬਾਅਦ ਐਲਿਜ਼ਾਬੈਥ ਕ੍ਰਾਈਸਟ ਟਰੰਪ ਨੇ ਇਹ ਜ਼ਿੰਮੇਵਾਰੀ ਸੰਭਾਲ ਲਈ। ਡੋਨਾਲਡ ਟਰੰਪ ਦੇ ਨਾਨਾ-ਨਾਨੀ ਸਕਾਟਲੈਂਡ ਵਿੱਚ ਮਛੇਰੇ ਸਨ। ਉਨ੍ਹਾਂ ਦੇ ਨਾਨਾ ਦਾ ਨਾਮ ਮੈਲਕਮ ਮੈਕਲਿਓਡ ਅਤੇ ਨਾਨੀ ਦਾ ਨਾਮ ਮੈਰੀ ਮੈਕਲਿਓਡ ਸੀ।
ਡੋਨਾਲਡ ਟਰੰਪ ਦੇ ਪਿਤਾ ਦਾ ਨਾਂ ਫਰੈਡਰਿਕ ਸੀ ਟਰੰਪ ਹੈ। ਫਰੈਡਰਿਕ ਸੀ. ਟਰੰਪ ਨਿਊਯਾਰਕ ਦੇ ਇੱਕ ਰੀਅਲ ਅਸਟੇਟ ਡਿਵੈਲਪਰ ਅਤੇ ਕਾਰੋਬਾਰੀ ਸਨ। ਡੋਨਾਲਡ ਟਰੰਪ ਦੀ ਮਾਂ ਦਾ ਨਾਂ ਮੈਰੀ ਏ ਮੈਕਲਿਓਡ ਹੈ। ਡੋਨਾਲਡ ਟਰੰਪ ਕੁੱਲ ਪੰਜ ਭੈਣ-ਭਰਾ ਹਨ। ਉਨ੍ਹਾਂ ਦੇ ਭੈਣ-ਭਰਾ ਦੇ ਨਾਮ ਮੈਰੀਐਨ ਟਰੰਪ, ਫਰੈਡਰਿਕ ਸੀ. ਟਰੰਪ ਜੂਨੀਅਰ, ਐਲਿਜ਼ਾਬੈਥ ਜੇ. ਟਰੰਪ, ਅਤੇ ਰਾਬਰਟ ਐਸ. ਟਰੰਪ ਹਨ।
ਡੋਨਾਲਡ ਟਰੰਪ ਦਾ ਪਹਿਲਾ ਵਿਆਹ ਇਵਾਨਾ ਟਰੰਪ ਨਾਲ ਹੋਇਆ ਸੀ। ਉਹ ਇੱਕ ਚੈੱਕ-ਅਮਰੀਕੀ ਮਾਡਲ ਅਤੇ ਕਾਰੋਬਾਰੀ ਔਰਤ ਸੀ। ਡੋਨਾਲਡ ਟਰੰਪ ਦਾ ਇਵਾਨਾ ਨਾਲ ਵਿਆਹ 1977 ਤੋਂ 1992 ਤੱਕ ਚੱਲਿਆ। ਇਸ ਦੌਰਾਨ ਉਨ੍ਹਾਂ ਦੇ ਤਿੰਨ ਬੱਚੇ ਹੋਏ। ਜਿਨ੍ਹਾਂ ਦੇ ਨਾਂ ਡੋਨਾਲਡ ਜੂਨੀਅਰ, ਐਰਿਕ ਅਤੇ ਇਵਾਂਕਾ ਹਨ। 2022 ਵਿੱਚ ਇਵਾਨਾ ਦੀ ਮੌਤ ਹੋ ਗਈ ਸੀ।
ਡੋਨਾਲਡ ਟਰੰਪ ਦੀ ਦੂਜੀ ਪਤਨੀ ਅਭਿਨੇਤਰੀ ਅਤੇ ਮਾਡਲ ਮਾਰਲਾ ਮੈਪਲਸ ਸੀ। ਇਸ ਵਿਆਹ ਤੋਂ ਡੋਨਾਲਡ ਦੀ ਟਿਫਨੀ ਟਰੰਪ ਬੇਟੀ ਹੈ। ਡੋਨਾਲਡ ਦਾ ਇਹ ਵਿਆਹ 1993 ਤੋਂ 1999 ਤੱਕ ਚੱਲਿਆ।
ਡੋਨਾਲਡ ਟਰੰਪ ਦਾ ਤੀਜਾ ਅਤੇ ਆਖਰੀ ਵਿਆਹ 2005 ਵਿੱਚ ਮੇਲਾਨੀਆ ਟਰੰਪ ਨਾਲ ਹੋਇਆ ਸੀ। ਮੇਲਾਨੀਆ ਟਰੰਪ ਇੱਕ ਸਾਬਕਾ ਫੈਸ਼ਨ ਮਾਡਲ ਹੈ ਅਤੇ ਇਸ ਵਿਆਹ ਤੋਂ ਬਾਅਦ ਡੋਨਾਲਡ ਟਰੰਪ ਦੇ ਇੱਕ ਬੇਟੇ ਦਾ ਨਾਮ ਬੈਰਨ ਹੈ।
ਇਸ ਵਾਰ ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਮੁਕਾਬਲਾ ਬਹੁਤ ਰੋਮਾਂਚਕ ਰਿਹਾ। ਆਪਣੀ ਪੂਰੀ ਤਾਕਤ ਲਾਉਣ ਦੇ ਬਾਵਜੂਦ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਚੋਣ ਨਹੀਂ ਜਿੱਤ ਸਕੀ। ਟਰੰਪ ਨੂੰ ਲਿਖਣ ਦਾ ਵੀ ਸ਼ੌਕ ਹੈ। ਟਰੰਪ ਨੇ ਵਪਾਰ ‘ਤੇ ਕਈ ਕਿਤਾਬਾਂ ਪ੍ਰਕਾਸ਼ਤ ਕੀਤੀਆਂ। ਲੋਕਾਂ ਵੱਲੋਂ ਇਹ ਕਿਤਾਬਾਂ ਬਹੁਤ ਪੜ੍ਹੀਆਂ ਗਈਆਂ। 1996 ਤੋਂ 2015 ਤੱਕ, ਉਹ ਮਿਸ ਯੂਐਸਏ, ਮਿਸ ਟੀਨ ਯੂਐਸਏ ਅਤੇ ਮਿਸ ਯੂਨੀਵਰਸ ਮੁਕਾਬਲਿਆਂ ਦੇ ਮਾਲਕ ਸਨ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: americaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Most Popular

Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ

Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ

by Ranjit Singh
4 weeks ago
0

Big News: UPI ਭੁਗਤਾਨਾਂ 'ਤੇ ਲੱਗਣ ਵਾਲਾ ਚਾਰਜ ਮੁਲਤਵੀ ਚੰਡੀਗੜ੍ਹ, 13 ਅਕਤੂਬਰ 2026 (ਵਿਸ਼ਵ ਵਾਰਤਾ): UPI ਭੁਗਤਾਨਾਂ 'ਤੇ ਚਾਰਜ ਦੀਵਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 