• Latest
  • Trending
America ਏਅਰਪੋਰਟ ‘ਤੇ ਦੋ ਜਹਾਜ਼ਾਂ ਦੀ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ

America ਏਅਰਪੋਰਟ ‘ਤੇ ਦੋ ਜਹਾਜ਼ਾਂ ਦੀ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ

11 months ago
ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

2 hours ago
ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

2 hours ago
ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

3 hours ago
ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

4 hours ago
ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

5 hours ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

6 hours ago
ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

6 hours ago
Hindi News
English News
Monday, August 3, 2026
No Result
View All Result
29 °c
Chandigarh
29 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

America ਏਅਰਪੋਰਟ ‘ਤੇ ਦੋ ਜਹਾਜ਼ਾਂ ਦੀ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ

September 1, 2025
in ਅੰਤਰਰਾਸ਼ਟਰੀ, ਖਬਰਾਂ
America ਏਅਰਪੋਰਟ ‘ਤੇ ਦੋ ਜਹਾਜ਼ਾਂ ਦੀ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ

America ਏਅਰਪੋਰਟ ‘ਤੇ ਦੋ ਜਹਾਜ਼ਾਂ ਦੀ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ

– ਟੱਕਰ ਹੁੰਦਿਆਂ ਹੀ ਦੋਵੇਂ ਜਹਾਜ਼ਾਂ ਨੂੰ ਲੱਗੀ ਅੱਗ

ਅਮਰੀਕਾ, 1 ਸਤੰਬਰ 2025 (ਵਿਸ਼ਵ ਵਾਰਤਾ): ਅਮਰੀਕਾ (America) ਵਿੱਚ ਇੱਕ ਵਾਰ ਫਿਰ ਭਿਆਨਕ ਜਹਾਜ ਹਾਦਸਾ ਵਾਪਰਿਆ ਹੈ। ਫੋਰਟ ਮੋਰਗਨ ਮਿਊਂਸੀਪਲ ਹਵਾਈ ਅੱਡੇ ‘ਤੇ ਦੋ ਛੋਟੇ ਜਹਾਜ਼ ਹਵਾ ਵਿੱਚ ਟਕਰਾ ਗਏ। ਟੱਕਰ ਹੁੰਦੇ ਹੀ ਦੋਵੇਂ ਜਹਾਜ਼ਾਂ ਨੂੰ ਅੱਗ ਲੱਗ ਗਈ ਅਤੇ ਉਹ ਜ਼ਮੀਨ ‘ਤੇ ਡਿੱਗ ਗਏ। ਇੱਕ ਜਹਾਜ਼ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਅਤੇ ਦੂਜਾ ਜਹਾਜ਼ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜਹਾਜ਼ ਹਾਦਸਾ ਕੋਲੋਰਾਡੋ (America) ਦੇ ਫੋਰਟ ਮੋਰਗਨ ਮਿਊਂਸੀਪਲ ਹਵਾਈ ਅੱਡੇ ਦੇ ਰਨਵੇਅ ‘ਤੇ ਵਾਪਰਿਆ। ਇਸ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮੋਰਗਨ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਜਹਾਜ਼ ਹਾਦਸੇ ਦੀ ਪੁਸ਼ਟੀ ਕੀਤੀ ਹੈ। ਇੱਕ ਜਹਾਜ਼ Cessna 172 (ਚਾਰ-ਸੀਟਾਂ ਵਾਲਾ ਹਲਕਾ ਸਿਖਲਾਈ )ਅਤੇ ਨਿੱਜੀ ਵਰਤੋਂ ਵਾਲਾ ਜਹਾਜ਼ ਸੀ। ਜਦੋਂ ਕਿ ਦੂਜਾ ਜਹਾਜ਼ ਇੱਕ Extra Flugzeugbau EA300 ਸੀ, ਜੋ ਆਮ ਤੌਰ ‘ਤੇ ਐਰੋਬੈਟਿਕ ਉਡਾਣਾਂ ਲਈ ਵਰਤਿਆ ਜਾਂਦਾ ਹੈ। ਇਹ ਟੱਕਰ ਉਦੋਂ ਹੋਈ ਜਦੋਂ ਦੋਵੇਂ ਜਹਾਜ਼ ਲੈਂਡ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਜਹਾਜ਼ ਹਾਦਸਾ ਮੋਰਗਨ ਹਵਾਈ ਅੱਡੇ  (America) ਦੇ ਏਟੀਸੀ ਟਾਵਰ ‘ਤੇ ਲੱਗੇ ਕੈਮਰੇ ਵਿੱਚ ਕੈਦ ਹੋ ਗਿਆ। ਵੀਡੀਓ ਵਿੱਚ ਦੂਰੋਂ ਕਾਲੇ ਧੂੰਏਂ ਦਾ ਬੱਦਲ ਦਿਖਾਈ ਦੇ ਰਿਹਾ ਹੈ। ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (ਐਨਟੀਐਸਸੀ) ਅਤੇ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (ਐਫਏਏ) ਨੇ ਜਹਾਜ਼ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: america
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

by Jaspreet Kaur
August 3, 2026
0

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF 'ਤੇ ਵਧਾਇਆ TAX! - ਅੱਜ ਤੋਂ ਨਵੀਆਂ ਦਰਾਂ ਪੂਰੇ ਦੇਸ਼ 'ਚ ਲਾਗੂ - ਜਾਣੋ ਕਿੰਨਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

by Jaspreet Kaur
August 3, 2026
0

ਪੰਜਾਬ 'ਚ ਵਕੀਲਾਂ ਦੀ ਹੜਤਾਲ ਖ਼ਤਮ; ਮੰਗਲਵਾਰ ਤੋਂ ਕੰਮ 'ਤੇ ਪਰਤਣਗੇ ਵਕੀਲ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ...

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

by Jaspreet Kaur
August 3, 2026
0

ਰਾਸ਼ਟਰਮੰਡਲ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ਨਵੀ ਦਿੱਲੀ, 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

by Jaspreet Kaur
August 3, 2026
0

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF 'ਤੇ ਵਧਾਇਆ TAX! - ਅੱਜ ਤੋਂ ਨਵੀਆਂ ਦਰਾਂ ਪੂਰੇ ਦੇਸ਼ 'ਚ ਲਾਗੂ - ਜਾਣੋ ਕਿੰਨਾ...

Most Popular

FSSAI ਵੱਲੋਂ ਭੋਜਨ ਸੁਰੱਖਿਆ ਅਤੇ ਸਫਾਈ ਨਿਯਮਾਂ ਦੀ ਉਲੰਘਣਾ ‘ਤੇ ਸਵਿਟਜ਼ ਫੂਡਜ਼ ਦਾ ਲਾਇਸੈਂਸ ਸਸਪੈਂਡ

FSSAI ਵੱਲੋਂ ਭੋਜਨ ਸੁਰੱਖਿਆ ਅਤੇ ਸਫਾਈ ਨਿਯਮਾਂ ਦੀ ਉਲੰਘਣਾ ‘ਤੇ ਸਵਿਟਜ਼ ਫੂਡਜ਼ ਦਾ ਲਾਇਸੈਂਸ ਸਸਪੈਂਡ

by Navjot
14 hours ago
0

FSSAI ਵੱਲੋਂ ਭੋਜਨ ਸੁਰੱਖਿਆ ਅਤੇ ਸਫਾਈ ਨਿਯਮਾਂ ਦੀ ਉਲੰਘਣਾ ‘ਤੇ ਸਵਿਟਜ਼ ਫੂਡਜ਼ ਦਾ ਲਾਇਸੈਂਸ ਸਸਪੈਂਡ ਨਵੀਂ ਦਿੱਲੀ, 3 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 