• Latest
  • Trending
America ਦੇ ਰਾਸ਼ਟਰਪਤੀ ਟਰੰਪ ਨਾਲ ਮੁਕੇਸ਼ ਅੰਬਾਨੀ ਨੇ ਕਤਰ ‘ਚ ਕੀਤੀ ਮੁਲਾਕਾਤ

America ਦੇ ਰਾਸ਼ਟਰਪਤੀ ਟਰੰਪ ਨਾਲ ਮੁਕੇਸ਼ ਅੰਬਾਨੀ ਨੇ ਕਤਰ ‘ਚ ਕੀਤੀ ਮੁਲਾਕਾਤ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

38 minutes ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

1 hour ago
ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

2 hours ago
ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

2 hours ago
ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

2 hours ago
ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

2 hours ago
ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ  ਕੀਤੀਆਂ ਬਰਾਮਦ

ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ  ਕੀਤੀਆਂ ਬਰਾਮਦ

2 hours ago
Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

4 hours ago
ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

4 hours ago
ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

4 hours ago
ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

4 hours ago
Hindi News
English News
Saturday, November 21, 2026
No Result
View All Result
21 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

America ਦੇ ਰਾਸ਼ਟਰਪਤੀ ਟਰੰਪ ਨਾਲ ਮੁਕੇਸ਼ ਅੰਬਾਨੀ ਨੇ ਕਤਰ ‘ਚ ਕੀਤੀ ਮੁਲਾਕਾਤ

ਦੋਹਾਂ ਨੇ ਗਰਮਜੋਸ਼ੀ ਨਾਲ ਮਿਲਾਇਆ ਹੱਥ

May 15, 2025
in ਅੰਤਰਰਾਸ਼ਟਰੀ, ਖਬਰਾਂ
America ਦੇ ਰਾਸ਼ਟਰਪਤੀ ਟਰੰਪ ਨਾਲ ਮੁਕੇਸ਼ ਅੰਬਾਨੀ ਨੇ ਕਤਰ ‘ਚ ਕੀਤੀ ਮੁਲਾਕਾਤ

America ਦੇ ਰਾਸ਼ਟਰਪਤੀ ਟਰੰਪ ਨਾਲ ਮੁਕੇਸ਼ ਅੰਬਾਨੀ ਨੇ ਕਤਰ ‘ਚ ਕੀਤੀ ਮੁਲਾਕਾਤ

America ਦੇ ਰਾਸ਼ਟਰਪਤੀ ਟਰੰਪ ਨਾਲ ਮੁਕੇਸ਼ ਅੰਬਾਨੀ ਨੇ ਕਤਰ ‘ਚ ਕੀਤੀ ਮੁਲਾਕਾਤ

– ਦੋਹਾਂ ਨੇ ਗਰਮਜੋਸ਼ੀ ਨਾਲ ਮਿਲਾਇਆ

– ਜਾਣੋ ਕਿਹੜੇ ਮੁੱਦਿਆਂ ‘ਤੇ ਹੋਈ ਵਿਚਾਰ – ਚਰਚਾ

ਨਵੀ ਦਿੱਲੀ, 15 ਮਈ (ਵਿਸ਼ਵ ਵਾਰਤਾ) : ਭਾਰਤੀ ਕਾਰੋਬਾਰੀ ਮੁਕੇਸ਼ ਅੰਬਾਨੀ ਨੇ ਕਤਰ ਵਿੱਚ ਅਮਰੀਕੀ (America) ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਹੱਥ ਵੀ ਮਿਲਾਏ। ਮੁਕੇਸ਼ ਅੰਬਾਨੀ ਨੂੰ ਕੁਝ ਸਮੇਂ ਲਈ ਰੁਕ ਕੇ ਟਰੰਪ ਨਾਲ ਗੱਲ ਕਰਦੇ ਵੀ ਦੇਖਿਆ ਗਿਆ। ਇਹ ਮੁਲਾਕਾਤ ਲੁਸੈਲ ਪੈਲੇਸ ਵਿਖੇ ਕਤਰ ਦੇ ਅਮੀਰ ਸ਼ੇਖ ਤਮੀਮ ਦੁਆਰਾ ਟਰੰਪ ਦੇ ਸਨਮਾਨ ਵਿੱਚ ਆਯੋਜਿਤ ਇੱਕ ਸ਼ਾਹੀ ਦਾਅਵਤ ਦੌਰਾਨ ਹੋਈ।

ਵਾਸ਼ਿੰਗਟਨ ਪੋਸਟ ਦੀ ਇੱਕ ਰਿਪੋਰਟ ਦੇ ਅਨੁਸਾਰ, ਟਰੰਪ ਅਤੇ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨੇ ਲਗਭਗ ਇੱਕ ਘੰਟੇ ਤੱਕ ਮਹਿਮਾਨਾਂ ਨਾਲ ਸਮਾਂ ਬਿਤਾਇਆ। ਇਸ ਸਮੇਂ ਦੌਰਾਨ ਉਹ ਮੁਕੇਸ਼ ਅੰਬਾਨੀ ਸਮੇਤ ਕਈ ਪ੍ਰਸਿੱਧ ਸ਼ਖਸੀਅਤਾਂ ਨੂੰ ਵੀ ਮਿਲੇ। ਮੁਕੇਸ਼ ਅੰਬਾਨੀ ਨੂੰ ਟਰੰਪ ਅਤੇ ਕਤਰ ਦੇ ਅਮੀਰ ਨਾਲ ਗਰਮਜੋਸ਼ੀ ਨਾਲ ਹੱਥ ਮਿਲਾਉਂਦੇ ਅਤੇ ਕੁਝ ਮਿੰਟਾਂ ਲਈ ਗੱਲਬਾਤ ਕਰਦੇ ਦੇਖਿਆ ਗਿਆ। ਇਸ ਤੋਂ ਬਾਅਦ ਉਹ ਅੰਦਰ ਚਲੇ ਗਏ। ਅੰਬਾਨੀ ਨੂੰ ਅਮਰੀਕੀ ਵਣਜ ਸਕੱਤਰ ਸਟੀਵ ਲੂਟਨਿਕ ਨਾਲ ਮਜ਼ਾਕ ਕਰਦੇ ਵੀ ਦੇਖਿਆ ਗਿਆ। ਟੇਸਲਾ ਦੇ ਸੀਈਓ ਅਤੇ ਅਮਰੀਕੀ ਸਰਕਾਰ ਦੇ ਮਹੱਤਵਪੂਰਨ ਵਿਅਕਤੀ ਐਲੋਨ ਮਸਕ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।

ਇਸ ਤੋਂ ਪਹਿਲਾਂ ਬੀਤੀ ਰਾਤ, ਬੁੱਧਵਾਰ ਨੂੰ ਦੋਹਾ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਕਤਰ ਦੇ ਅਮੀਰ ਸ਼ੇਖ ਤਾਮਿਨ ਬਿਨ ਹਮਦ ਅਲ-ਥਾਨੀ ਵਿਚਕਾਰ 1.2 ਟ੍ਰਿਲੀਅਨ ਡਾਲਰ (ਲਗਭਗ 100 ਲੱਖ ਕਰੋੜ ਰੁਪਏ) ਦੇ ਵੱਖਰੇ ਸੌਦਿਆਂ ‘ਤੇ ਦਸਤਖਤ ਕੀਤੇ ਗਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: america
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ...

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ)  ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ...

ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

by Navjot
November 21, 2026
0

ਚੰਡੀਗੜ੍ਹ/ਅਹਿਮਦਾਬਾਦ, 21 ਨਵੰਬਰ (ਵਿਸ਼ਵ ਵਾਰਤਾ) ਗੁਜਰਾਤ, ਪੰਜਾਬ ਅਤੇ ਹਰਿਆਣਾ ਵਿੱਚ ਵਪਾਰਕ ਗਤੀਵਿਧੀਆਂ ਨੂੰ ਤੇਜ਼ ਕਰਨ, ਰੇਲ-ਆਧਾਰਿਤ ਮਾਲ ਢੋਆ-ਢੁਆਈ ਨੂੰ ਉਤਸ਼ਾਹਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

ਪੰਜਾਬ ਵਿਧਾਨ ਸਭਾ ‘ਚ ਸਰਬਸੰਮਤੀ ਨਾਲ਼ ਪਾਸ ਹੋਏ 8 ਮਤੇ; ਪੜ੍ਹੋ ਵੇਰਵਾ

ਪੰਜਾਬ ਵਿਧਾਨ ਸਭਾ ‘ਚ ਸਰਬਸੰਮਤੀ ਨਾਲ਼ ਪਾਸ ਹੋਏ 8 ਮਤੇ; ਪੜ੍ਹੋ ਵੇਰਵਾ

by Jaspreet Kaur
4 weeks ago
0

ਪੰਜਾਬ ਵਿਧਾਨ ਸਭਾ 'ਚ ਸਰਬਸੰਮਤੀ ਨਾਲ਼ ਪਾਸ ਹੋਏ 8 ਮਤੇ; ਪੜ੍ਹੋ ਵੇਰਵਾ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 