• Latest
  • Trending
America ‘ਚ ‘ਜਸਵੰਤ ਸਿੰਘ ਖਾਲੜਾ’ ਦੇ ਨਾਮ ‘ਤੇ ਰੱਖਿਆ ਜਾਵੇਗਾ ਸਕੂਲ ਦਾ ਨਾਮ

2 years ago
Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

37 minutes ago
Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

51 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

2 hours ago
Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

13 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

Hindi News
English News
Tuesday, August 25, 2026
No Result
View All Result
27 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

America ‘ਚ ‘ਜਸਵੰਤ ਸਿੰਘ ਖਾਲੜਾ’ ਦੇ ਨਾਮ ‘ਤੇ ਰੱਖਿਆ ਜਾਵੇਗਾ ਸਕੂਲ ਦਾ ਨਾਮ

January 30, 2025
in ਖਬਰਾਂ, ਪੰਜਾਬ
America ‘ਚ ‘ਜਸਵੰਤ ਸਿੰਘ ਖਾਲੜਾ’ ਦੇ ਨਾਮ ‘ਤੇ ਰੱਖਿਆ ਜਾਵੇਗਾ ਸਕੂਲ ਦਾ ਨਾਮ

America ‘ਚ ‘ਜਸਵੰਤ ਸਿੰਘ ਖਾਲੜਾ’ ਦੇ ਨਾਮ ‘ਤੇ ਰੱਖਿਆ ਜਾਵੇਗਾ ਸਕੂਲ ਦਾ ਨਾਮ

ਨਵੀ ਦਿੱਲੀ, 30 ਜਨਵਰੀ : ਕੈਲੀਫੋਰਨੀਆ ਦੇ ਫਰਿਜ਼ਨੋ ਵਿੱਚ ਨਵੇਂ ਬਣੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਨਾਂ ਮਰਹੂਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਨਾਂ ’ਤੇ ਰੱਖਿਆ ਜਾ ਰਿਹਾ ਹੈ। ਇਹ ਫੈਸਲਾ ਮੰਗਲਵਾਰ ਦੇਰ ਰਾਤ ਫਰਿਜ਼ਨੋ ਦੇ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (ਸੀਯੂਸੀਡੀ) ਦੀ ਮੀਟਿੰਗ ਵਿੱਚ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਸੀ.ਯੂ.ਸੀ.ਡੀ. ਦੇ ਮੈਂਬਰਾਂ ਦੀ ਮੀਟਿੰਗ ਹੋਈ। ਇਸ ਬੋਰਡ ਵਿੱਚ ਕੁੱਲ 7 ਮੈਂਬਰ ਹਨ। ਜਿਸ ਵਿੱਚੋਂ ਛੇ ਮੈਂਬਰਾਂ ਨੇ ਸਕੂਲ ਦਾ ਨਾਂ ਜਸਵੰਤ ਸਿੰਘ ਖਾਲੜਾ ਦੇ ਨਾਂ ’ਤੇ ਰੱਖਣ ਦੀ ਹਾਮੀ ਭਰੀ ਅਤੇ ਇਸ ਦੇ ਹੱਕ ਵਿੱਚ ਵੋਟ ਪਾਈ। ਇਸ ਸਕੂਲ ਦਾ ਉਦਘਾਟਨ ਸਤੰਬਰ 2025 ਵਿੱਚ ਕੀਤਾ ਜਾਵੇਗਾ।
ਦੱਸ ਦਈਏ ਕਿ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਇਸ ਤੇ ਖੁਸ਼ੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ “ਇਹ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦਾ ਪਲ ਹੈ। ਉਸ ਦੇ ਮਰਹੂਮ ਪਤੀ ਦੀ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਲਈ ਲੜਾਈ ਨੂੰ ਅਮਰੀਕਾ ਦੇ ਇਕ ਸਰਕਾਰੀ ਸਕੂਲ ਦਾ ਨਾਂ ਉਨ੍ਹਾਂ ਦੇ ਨਾਂ ‘ਤੇ ਰੱਖ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਸੱਚਮੁੱਚ ਦਿਲ ਨੂੰ ਛੂਹ ਲੈਣ ਵਾਲਾ ਹੈ”

Tags: americaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

by Ranjit Singh
August 25, 2026
0

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):...

Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

by Ranjit Singh
August 25, 2026
0

Punjab 'ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ! ਚੰਡੀਗੜ੍ਹ, 25 ਅਗਸਤ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 25, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25...

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

by Ranjit Singh
August 25, 2026
0

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

by Ranjit Singh
August 25, 2026
0

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):...

Most Popular

ਅੱਜ ਲੋਕ ਸਭਾ ਵਿੱਚ ਸਰਕਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਨੂੰ ਰੋਕਣ ਲਈ ਜਨਤਕ ਪ੍ਰੀਖਿਆ ਸੋਧ ਬਿੱਲ ਕਰੇਗੀ ਪੇਸ਼

by Navjot
4 weeks ago
0

ਅੱਜ ਲੋਕ ਸਭਾ ਵਿੱਚ ਸਰਕਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਨੂੰ ਰੋਕਣ ਲਈ ਜਨਤਕ ਪ੍ਰੀਖਿਆ ਸੋਧ ਬਿੱਲ ਕਰੇਗੀ ਪੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 