• Latest
  • Trending
America : ਟਰੰਪ ਨੇ ਵਿਦਿਆਰਥੀ ਵੀਜ਼ਾ ਇੰਟਰਵਿਊ ‘ਤੇ ਲਗਾਈ ਪਾਬੰਦੀ ; ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਦੀ ਕੀਤੀ ਜਾਵੇਗੀ ਜਾਂਚ

America : ਟਰੰਪ ਨੇ ਵਿਦਿਆਰਥੀ ਵੀਜ਼ਾ ਇੰਟਰਵਿਊ ‘ਤੇ ਲਗਾਈ ਪਾਬੰਦੀ ; ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਦੀ ਕੀਤੀ ਜਾਵੇਗੀ ਜਾਂਚ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

4 hours ago
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

4 hours ago
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

5 hours ago
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

5 hours ago
ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

5 hours ago
ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

6 hours ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

7 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

7 hours ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

8 hours ago
Hindi News
English News
Thursday, October 8, 2026
No Result
View All Result
23 °c
Chandigarh
27 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

America : ਟਰੰਪ ਨੇ ਵਿਦਿਆਰਥੀ ਵੀਜ਼ਾ ਇੰਟਰਵਿਊ ‘ਤੇ ਲਗਾਈ ਪਾਬੰਦੀ ; ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਦੀ ਕੀਤੀ ਜਾਵੇਗੀ ਜਾਂਚ

May 28, 2025
in ਅੰਤਰਰਾਸ਼ਟਰੀ
America : ਟਰੰਪ ਨੇ ਵਿਦਿਆਰਥੀ ਵੀਜ਼ਾ ਇੰਟਰਵਿਊ ‘ਤੇ ਲਗਾਈ ਪਾਬੰਦੀ ; ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਦੀ ਕੀਤੀ ਜਾਵੇਗੀ ਜਾਂਚ

America : ਟਰੰਪ ਨੇ ਵਿਦਿਆਰਥੀ ਵੀਜ਼ਾ ਇੰਟਰਵਿਊ ‘ਤੇ ਲਗਾਈ ਪਾਬੰਦੀ ; ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਦੀ ਕੀਤੀ ਜਾਵੇਗੀ ਜਾਂਚ

Health & Medicine

ਚੰਡੀਗੜ੍ਹ, 28ਮਈ(ਵਿਸ਼ਵ ਵਾਰਤਾ) America : ਅਮਰੀਕੀ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਵਿਊ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਮੰਗਲਵਾਰ ਨੂੰ ਇਸ ਸੰਬੰਧੀ ਇੱਕ ਆਦੇਸ਼ ਜਾਰੀ ਕੀਤਾ।

ਆਦੇਸ਼ ਦਾ ਉਦੇਸ਼ ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਯਹੂਦੀ ਵਿਰੋਧੀ ਅਤੇ ਖੱਬੇਪੱਖੀ ਵਿਚਾਰਾਂ ਨੂੰ ਰੋਕਣਾ ਹੈ। ਰੂਬੀਓ ਨੇ ਦੁਨੀਆ ਭਰ ਦੇ ਅਮਰੀਕੀ ਦੂਤਾਵਾਸਾਂ ਨੂੰ ਇੱਕ ਆਦੇਸ਼ ਜਾਰੀ ਕਰਕੇ ਕਿਹਾ ਕਿ ਉਹ ਵਿਦਿਆਰਥੀ ਵੀਜ਼ਾ ਲਈ ਨਵੇਂ ਇੰਟਰਵਿਊ ਤਹਿ ਨਾ ਕਰਨ, ਕਿਉਂਕਿ ਟਰੰਪ ਸਰਕਾਰ ਅਮਰੀਕਾ ਆਉਣ ਵਾਲੇ ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਪ੍ਰੋਫਾਈਲਾਂ ਦੀ ਜਾਂਚ ਨੂੰ ਹੋਰ ਸਖ਼ਤ ਕਰਨ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ – ਤੁਰੰਤ ਪ੍ਰਭਾਵ ਨਾਲ, ਕੌਂਸਲਰ ਸੈਕਸ਼ਨ ਨੂੰ ਅਗਲੇ ਦਿਸ਼ਾ-ਨਿਰਦੇਸ਼ ਜਾਰੀ ਹੋਣ ਤੱਕ ਵਿਦਿਆਰਥੀ ਜਾਂ ਐਕਸਚੇਂਜ ਵਿਜ਼ਟਰ (ਐਫ, ਐਮ ਅਤੇ ਜੇ) ਵੀਜ਼ਾ ਲਈ ਨਵੀਆਂ Appointments ਦੀ ਆਗਿਆ ਨਹੀਂ ਦੇਣੀ ਚਾਹੀਦੀ। ਹਾਲਾਂਕਿ ਪਹਿਲਾਂ ਤੋਂ ਤਹਿ ਕੀਤੇ ਇੰਟਰਵਿਊ ਕੀਤੇ ਜਾ ਸਕਦੇ ਹਨ। ਇਹ ਪਾਬੰਦੀ F, M, ਅਤੇ J ਵੀਜ਼ਾ ਸ਼੍ਰੇਣੀਆਂ ‘ਤੇ ਲਾਗੂ ਹੁੰਦੀ ਹੈ, ਜੋ ਜ਼ਿਆਦਾਤਰ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਐਕਸਚੇਂਜ ਵਿਜ਼ਟਰਾਂ ਨੂੰ ਕਵਰ ਕਰਦੀਆਂ ਹਨ। ਦਾਅਵਾ ਇਹ ਹੈ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਆਉਣ ਵਾਲੇ ਵਿਦਿਆਰਥੀ ਅਮਰੀਕੀ ਸੁਰੱਖਿਆ ਲਈ ਖ਼ਤਰਾ ਪੈਦਾ ਕਰ ਸਕਦੇ ਹਨ ਜਾਂ ਯਹੂਦੀ-ਵਿਰੋਧੀ ਮਾਹੌਲ ਨੂੰ ਉਤਸ਼ਾਹਿਤ ਕਰ ਸਕਦੇ ਹਨ।

ਟਰੰਪ ਪ੍ਰਸ਼ਾਸਨ ਨੇ ਅਧਿਕਾਰੀਆਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨੀ ਜਾਣ ਵਾਲੀ ਸਮੱਗਰੀ ਦਾ ਪਤਾ ਲਗਾਉਣ ਲਈ ਇੰਸਟਾਗ੍ਰਾਮ, ਟਿੱਕਟੌਕ ਅਤੇ ਐਕਸ ਵਰਗੇ ਪਲੇਟਫ਼ਾਰਮਾਂ ‘ਤੇ ਪੋਸਟਾਂ, ਲਾਈਕਸ, ਟਿੱਪਣੀਆਂ ਅਤੇ ਸ਼ੇਅਰਾਂ ਦੀ ਜਾਂਚ ਕਰਨ ਦਾ ਵੀ ਆਦੇਸ਼ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: americaBreaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

by Navjot
October 7, 2026
0

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ 'ਤੇ ਕੀਤੀ ਚਰਚਾ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

by Navjot
October 7, 2026
0

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ   ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

by Ranjit Singh
October 7, 2026
0

International: ਯੂਕਰੇਨ ਦਾ ਤੇਲ ਟੈਂਕਰ 'ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ ਚੰਡੀਗੜ੍ਹ, 7 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

by Ranjit Singh
13 hours ago
0

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’ ਚੰਡੀਗੜ੍ਹ, 7...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 