• Latest
  • Trending
America ਵਿੱਚ ਚੀਨੀ ਵਿਦਿਆਰਥੀਆਂ ਲਈ ਵਧਣਗੀਆਂ ਮੁਸ਼ਕਿਲਾਂ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

4 hours ago
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

5 hours ago
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

7 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

8 hours ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

Hindi News
English News
Thursday, October 8, 2026
No Result
View All Result
23 °c
Chandigarh
27 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

America ਵਿੱਚ ਚੀਨੀ ਵਿਦਿਆਰਥੀਆਂ ਲਈ ਵਧਣਗੀਆਂ ਮੁਸ਼ਕਿਲਾਂ

- ਵੱਡੇ ਪੱਧਰ 'ਤੇ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰੇਗਾ ਅਮਰੀਕਾ

May 29, 2025
in ਅੰਤਰਰਾਸ਼ਟਰੀ, ਖਬਰਾਂ
America ਵਿੱਚ ਚੀਨੀ ਵਿਦਿਆਰਥੀਆਂ ਲਈ ਵਧਣਗੀਆਂ ਮੁਸ਼ਕਿਲਾਂ

America ਵਿੱਚ ਚੀਨੀ ਵਿਦਿਆਰਥੀਆਂ ਲਈ ਵਧਣਗੀਆਂ ਮੁਸ਼ਕਿਲਾਂ

ਵੱਡੇ ਪੱਧਰ ‘ਤੇ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰੇਗਾ ਅਮਰੀਕਾ

ਅਮਰੀਕੀ ਵਿਦੇਸ਼ ਮੰਤਰੀ ਦੇ ਐਲਾਨ ਤੋਂ ਬਾਅਦ ਵਿਦਿਆਰਥੀਆਂ ਦੀ ਵਧੀ ਚਿੰਤਾ

America ਵਿੱਚ ਚੀਨੀ ਵਿਦਿਆਰਥੀਆਂ ਲਈ ਵਧਣਗੀਆਂ ਮੁਸ਼ਕਿਲਾਂ

ਨਵੀ ਦਿੱਲੀ, 29 ਮਈ (ਵਿਸ਼ਵ ਵਾਰਤਾ): ਅਮਰੀਕਾ ਵਿੱਚ ਚੀਨੀ ਵਿਦਿਆਰਥੀਆਂ ਲਈ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅਮਰੀਕਾ ਨੇ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਵੱਡੇ ਪੱਧਰ ‘ਤੇ ਰੱਦ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਵਿਦੇਸ਼ ਵਿਭਾਗ ਗ੍ਰਹਿ ਸੁਰੱਖਿਆ ਵਿਭਾਗ ਨਾਲ ਮਿਲ ਕੇ ਕੰਮ ਕਰੇਗਾ।

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਅਮਰੀਕੀ ਸਰਕਾਰ ਜਲਦ ਉਨ੍ਹਾਂ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰਨਾ ਸ਼ੁਰੂ ਕਰ ਦੇਵੇਗੀ, ਜਿਨ੍ਹਾਂ ਵਿੱਚ ਕ੍ਰਿਟਿਕਲ ਖੇਤਰਾਂ ਵਿੱਚ ਪੜ੍ਹ ਰਹੇ ਜਾਂ ਚੀਨੀ ਕਮਿਊਨਿਸਟ ਪਾਰਟੀ ਨਾਲ ਜੁੜੇ ਲੋਕ ਸ਼ਾਮਲ ਹਨ। ਉਨ੍ਹਾਂ ਕਿਹਾ, “ਅਸੀਂ ਭਵਿੱਖ ਵਿੱਚ ਚੀਨ ਅਤੇ ਹਾਂਗਕਾਂਗ ਤੋਂ ਆਉਣ ਵਾਲੀਆਂ ਵੀਜ਼ਾ ਅਰਜ਼ੀਆਂ ਦੀ ਜਾਂਚ ਨੂੰ ਹੋਰ ਸਖ਼ਤ ਕਰਾਂਗੇ।”

ਅਮਰੀਕਾ ਦਾ ਦਾਅਵਾ ਹੈ ਕਿ ਇਹ ਫੈਸਲਾ ਰਾਸ਼ਟਰੀ ਸੁਰੱਖਿਆ ਲਈ ਜ਼ਰੂਰੀ ਹੈ।ਇਸ ਕਦਮ ਨਾਲ ਅਮਰੀਕਾ ਵਿੱਚ ਚੀਨੀ ਵਿਦਿਆਰਥੀਆਂ ਦੀ ਗਿਣਤੀ ਘੱਟ ਜਾਵੇਗੀ।ਰੂਬੀਓ ਨੇ ਇੱਕ ਬਿਆਨ ਵਿੱਚ ਕਿਹਾ, “ਰਾਸ਼ਟਰਪਤੀ ਟਰੰਪ ਦੀ ਅਗਵਾਈ ਹੇਠ, ਅਮਰੀਕੀ ਵਿਦੇਸ਼ ਵਿਭਾਗ ਚੀਨੀ ਵਿਦਿਆਰਥੀਆਂ ਲਈ ਵੀਜ਼ਾ ਰੱਦ ਕਰਨ ਲਈ ਘਰੇਲੂ ਸੁਰੱਖਿਆ ਵਿਭਾਗ ਨਾਲ ਮਿਲ ਕੇ ਕੰਮ ਕਰੇਗਾ।” ਮੰਨਿਆ ਜਾ ਰਿਹਾ ਹੈ ਕਿ ਇਹ ਕਦਮ ਦੋਵਾਂ ਦੇਸ਼ਾਂ ਵਿਚਕਾਰ ਪਹਿਲਾਂ ਤੋਂ ਮੌਜੂਦ ਤਣਾਅ ਨੂੰ ਵਧਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: americaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

by Ankit
October 7, 2026
0

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ...

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

by Ankit
October 7, 2026
0

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ — ਪੁਲਿਸ ਟੀਮਾਂ ਨੇ 226 ਵਿਅਕਤੀਆਂ...

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
October 7, 2026
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

by Ranjit Singh
3 weeks ago
0

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ - ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 