• Latest
  • Trending
“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

3 weeks ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

3 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

7 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

8 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

9 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

Hindi News
English News
Monday, September 7, 2026
No Result
View All Result
24 °c
Chandigarh
28 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

August 16, 2026
in ਖਬਰਾਂ, ਰਾਸ਼ਟਰੀ
“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

ਨਵੀ ਦਿੱਲੀ, 16 ਅਗਸਤ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ‘ਵੰਦੇ ਮਾਤਰਮ’ ਵਿਵਾਦ ਨੂੰ ਲੈ ਕੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਹਿਲਾਂ ਕਾਂਗਰਸ ਨੇ ਵੋਟ ਬੈਂਕ ਦੀ ਖ਼ਾਤਰ ‘ਵੰਦੇ ਮਾਤਰਮ’ ਨੂੰ ਭੁਲਾ ਦਿੱਤਾ ਅਤੇ ਹੁਣ ਜਦੋਂ 80 ਸਾਲਾਂ ਬਾਅਦ ਇਹ ਗੀਤ ਮੁੜ ਸਨਮਾਨ ਪ੍ਰਾਪਤ ਕਰ ਰਿਹਾ ਹੈ, ਤਾਂ ਕੱਲ੍ਹ ਯਾਨੀ 15 ਅਗਸਤ ਦੇ ਦਿਨ ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਗੀਤ ਰੋਕਣ ਲਈ ਕਹਿ ਦਿੱਤਾ। ਉਨ੍ਹਾਂ ਨੇ ਇਸ ਨੂੰ ਕਾਂਗਰਸ ਦੀ ਬੇਸ਼ਰਮੀ ਕਰਾਰ ਦਿੰਦਿਆਂ ਮਾਫ਼ੀ ਮੰਗਣ ਦੀ ਮੰਗ ਕੀਤੀ ਹੈ।

ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ, ਆਜ਼ਾਦੀ ਦੇ 80 ਸਾਲਾਂ ਬਾਅਦ ਲਾਲ ਕਿਲ੍ਹੇ ਦੀ ਫਸੀਲ ‘ਤੇ ਅਤੇ ਦੇਸ਼ ਭਰ ਵਿੱਚ ਜਿੱਥੇ-ਜਿੱਥੇ ਝੰਡਾ ਲਹਿਰਾਇਆ ਗਿਆ, ਉੱਥੇ ਪਹਿਲੀ ਵਾਰ ‘ਵੰਦੇ ਮਾਤਰਮ’ ਦਾ ਗਾਇਨ ਹੋਇਆ। ਵੋਟ ਬੈਂਕ ਦੇ ਲਾਲਚ ਵਿੱਚ ਕਾਂਗਰਸ ਨੇ ‘ਵੰਦੇ ਮਾਤਰਮ’ ਨੂੰ ਭੁਲਾ ਦਿੱਤਾ ਸੀ। ‘ਵੰਦੇ ਮਾਤਰਮ’ ਦੇ 150ਵੇਂ ਵਰ੍ਹੇ ਵਿੱਚ ਮੋਦੀ ਜੀ ਨੇ ਲਾਲ ਕਿਲ੍ਹੇ ਦੀ ਫਸੀਲ ਤੋਂ ‘ਵੰਦੇ ਮਾਤਰਮ’ ਨੂੰ ਮੁੜ ਜੀਵਨ ਦਿੱਤਾ । ਪਰ ਉਨ੍ਹਾਂ ਦੀ (ਕਾਂਗਰਸ ਦੀ) ਬੇਸ਼ਰਮੀ ਦੇਖੋ। ਕਾਂਗਰਸ ਪਾਰਟੀ ਮੁੱਖ ਦਫ਼ਤਰ ਵਿੱਚ ਕੌਮੀ ਗੀਤ ‘ਵੰਦੇ ਮਾਤਰਮ’ ਗਾਇਆ ਜਾ ਰਿਹਾ ਸੀ। ਗੀਤ ਦੌਰਾਨ, ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਕਾਂਗਰਸ ਪ੍ਰਧਾਨ ਨੂੰ ਗੀਤ ਰੋਕਣ ਲਈ ਕਿਹਾ। ਅਸੀਂ ਸਾਰੇ ਬੱਸ ਟੀਵੀ ‘ਤੇ ਦੇਖਦੇ ਹੀ ਰਹਿ ਗਏ।

ਉਨ੍ਹਾਂ ਅੱਗੇ ਕਿਹਾ, ਸੋਨੀਆ ਜੀ, 140 ਕਰੋੜ ਲੋਕ ਤੁਹਾਨੂੰ ਦੇਖ ਰਹੇ ਹਨ। ਤੁਸੀਂ ਜੋ ਪਾਪ ਕੀਤਾ ਹੈ, ਉਸ ਨੂੰ ਦੇਸ਼ ਦੀ ਜਨਤਾ ਕਦੇ ਮਾਫ਼ ਨਹੀਂ ਕਰੇਗੀ। ਕੋਈ ‘ਵੰਦੇ ਮਾਤਰਮ’ ਕੌਮੀ ਗੀਤ ਨੂੰ ਅਧੂਰਾ ਛੱਡਣ ਦਾ ਸੁਪਨਾ ਵੀ ਕਿਵੇਂ ਦੇਖ ਸਕਦਾ ਹੈ? ਕਾਂਗਰਸ ਦੇ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ, ਕਾਂਗਰਸੀਆਂ ਵਿੱਚ ਜੇਕਰ ਜ਼ਰਾ ਵੀ ਸ਼ਰਮ ਬਾਕੀ ਹੈ, ਤਾਂ ਉਨ੍ਹਾਂ ਨੂੰ ਬੰਕਿਮ ਬਾਬੂ ਦੀ ਅਮਰ ਆਤਮਾ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

National: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ

by Ranjit Singh
4 weeks ago
0

National: ਟ੍ਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 