• Latest
  • Trending
AMRIT VELE DA HUKAMNAMA

AMRIT VELE DA HUKAMNAMA

2 years ago
ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

15 minutes ago
MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

9 hours ago
Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

9 hours ago
Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

9 hours ago
Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

9 hours ago
Punjab: ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

Punjab: ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

9 hours ago
4 ਕੈਬਨਿਟ ਮੰਤਰੀ ਅਤੇ ‘AAP’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

4 ਕੈਬਨਿਟ ਮੰਤਰੀ ਅਤੇ ‘AAP’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

9 hours ago
’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ Punjab Police ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ Punjab Police ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

10 hours ago
Punjab ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

Punjab ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

12 hours ago
Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

13 hours ago
Punjab: ਅੰਮ੍ਰਿਤਸਰ ‘ਚ ਕੱਲ੍ਹ ਤੋਂ ਖੁੱਲ੍ਹਣਗੇ ਵਿਦਿਅਕ ਅਦਾਰੇ; ਬਦਲਿਆ ਸਮਾਂ

Punjab: ਅੰਮ੍ਰਿਤਸਰ ‘ਚ ਕੱਲ੍ਹ ਤੋਂ ਖੁੱਲ੍ਹਣਗੇ ਵਿਦਿਅਕ ਅਦਾਰੇ; ਬਦਲਿਆ ਸਮਾਂ

13 hours ago
ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, DSP ਅਤੇ SHO ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, DSP ਅਤੇ SHO ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

14 hours ago
Hindi News
English News
Wednesday, May 14, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

AMRIT VELE DA HUKAMNAMA

August 3, 2023
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
AMRIT VELE DA HUKAMNAMA

 SRI DARBAR SAHIB, SRI AMRITSAR

ANG 678

ਧਨਾਸਰੀ ਮਹਲਾ ੫ ਘਰੁ ੬  ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

धनासरी महला ५ घरु ६ ੴ सतिगुर प्रसादि ॥ सुनहु संत पिआरे बिनउ हमारे जीउ ॥ हरि बिनु मुकति न काहू जीउ ॥ रहाउ ॥  मन निरमल करम करि तारन तरन हरि अवरि जंजाल तेरै काहू न काम जीउ ॥ जीवन देवा पारब्रहम सेवा इहु उपदेसु मो कउ गुरि दीना जीउ ॥१॥ तिसु सिउ न लाईऐ हीतु जा को किछु नाही बीतु अंत की बार ओहु संगि न चालै ॥ मनि तनि तू आराध हरि के प्रीतम साध जा कै संगि तेरे बंधन छूटै ॥२॥ गहु पारब्रहम सरन हिरदै कमल चरन अवर आस कछु पटलु न कीजै ॥ सोई भगतु गिआनी धिआनी तपा सोई नानक जा कउ किरपा कीजै ॥३॥१॥२९॥

Dhanaasaree, Fifth Mehl, Sixth House: One Universal Creator God. By The Grace Of The True Guru: Listen, O Dear Beloved Saints, to my prayer. Without the Lord, no one is liberated. ||Pause|| O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. ||1|| Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. ||2|| In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. ||3||1||29||

ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ ={विनय} ਬੇਨਤੀ।   ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥   ਮਨ = ਹੇ ਮਨ! ਤਰਨ = ਜਹਾਜ਼। ਅਵਰਿ = {ਲਫ਼ਜ਼ ‘ਅਵਰ’ ਤੋਂ ਬਹੁ-ਵਚਨ}।   ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥  ਸਿਉ = ਨਾਲ। ਹੀਤੁ = ਹਿਤ, ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਬਾਰ = ਵੇਲਾ। ਸੰਗਿ = ਨਾਲ।   ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥੨॥   ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਪਟਲੁ = ਪਰਦਾ, ਉਹਲਾ, ਆਸਰਾ। ਕੀਜੈ = ਕਰਨਾ ਚਾਹੀਦਾ।   ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥੩॥੧॥੨੯॥

ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।     ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।     ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ,     ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥     ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ।     ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥     ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ।     ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥     ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ।     ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 । हे

भाई ! उस (धन-पदार्थ) के साथ प्रेम नहीं होना  चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो  सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29|

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

by Wishavwarta
May 13, 2025
0

  Morning Hukamnama Sahib Amrit vele da Hukamnama Sri Darbar Sahib, Amritsar Sahib, Ang 891, 13-05-2025     ਰਾਮਕਲੀ ਮਹਲਾ...

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

by Wishavwarta
May 12, 2025
0

  Morning Hukamnama Sahib Amrit Vele Da Hukamnama Sri Darbar Sahib, Amritsar, Date 12-05-2025 Ang 729 ਸੂਹੀ ਮਹਲਾ ੧ ਘਰੁ...

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

by Wishavwarta
May 11, 2025
0

  Morning Hukamnama Sahib Amrit Vele Da Hukamnama Sri Darbar Sahib, Amritsar, Date 11-05-2025 Ang 813     Amrit Vele...

Morning Hukamnama Sahib:ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

Morning Hukamnama Sahib:ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

by Wishavwarta
May 9, 2025
0

Amrit Vele da Hukamnama Sri Darbar Sahib, Sri Amritsar, Ang 694, 09-05-2025 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 13, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

by Wishavwarta
May 14, 2025
0

🙏🙏🌸🌸🌸🌸🌸🙏🙏 ਅੰਮ੍ਰਿਤ ਵੇਲੇ ਦਾ ਹੁਕਮ ਨਾਮਾ ਸਾਹਿਬ ਜੀ🙏🙏🌸🌸🌸🌸🌸🙏🙏 AMRIT VELE DA HUKAMNAMA SRI DARBAR SAHIB, SRI AMRITSAR, ANG 666 🙏🙏🌸🌸🌸🌸🌸🙏🙏...

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 