• Latest
  • Trending
AMRIT VELE DA HUKAMNAMA

AMRIT VELE DA HUKAMNAMA

3 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

1 hour ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

2 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

2 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

4 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

4 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

5 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

6 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

6 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRIT VELE DA HUKAMNAMA

June 6, 2023
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
AMRIT VELE DA HUKAMNAMA

 SRI DARBAR SAHIB SRI AMRITSAR,

 ANG 646,

06-Jun-2023

AMRIT VELE DA HUKAMNAMA

ਸਲੋਕੁ ਮਃ ੩ ॥  ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥  ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥  ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਮਃ ੩ ॥  ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥  ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥  ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥  ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥  ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

सलोकु मः ३ ॥  सेखा चउचकिआ चउवाइआ एहु मनु इकतु घरि आणि ॥  एहड़ तेहड़ छडि तू गुर का सबदु पछाणु ॥  सतिगुर अगै ढहि पउ सभु किछु जाणै जाणु ॥  आसा मनसा जलाइ तू होइ रहु मिहमाणु ॥  सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥  मः ३ ॥ हरि गुण तोटि न आवई कीमति कहणु न जाइ ॥  नानक गुरमुखि हरि गुण रवहि गुण महि रहै समाइ ॥२॥  पउड़ी ॥  हरि चोली देह सवारी कढि पैधी भगति करि ॥  हरि पाटु लगा अधिकाई बहु बहु बिधि भाति करि ॥  कोई बूझै बूझणहारा अंतरि बिबेकु करि ॥  सो बूझै एहु बिबेकु जिसु बुझाए आपि हरि ॥  जनु नानकु कहै विचारा गुरमुखि हरि सति हरि ॥११॥

Shalok, Third Mehl:  O Shaykh, you wander in the four directions, blown by the four winds; bring your mind back to the home of the One Lord.  Renounce your petty arguments, and realize the Word of the Guru’s Shabad.  Bow in humble respect before the True Guru; He is the Knower who knows everything.  Burn away your hopes and desires, and live like a guest in this world.  If you walk in harmony with the True Guru’s Will, then you shall be honored in the Court of the Lord.  O Nanak, those who do not contemplate the Naam, the Name of the Lord – cursed are their clothes, and cursed is their food. ||1||  Third Mehl:  There is no end to the Lord’s Glorious Praises; His worth cannot be described.  O Nanak, the Gurmukhs chant the Glorious Praises of the Lord; they are absorbed in His Glorious Virtues. ||2||  Pauree:  The Lord has adorned the coat of the body; He has embroidered it with devotional worship.  The Lord has woven His silk into it, in so many ways and fashions.  How rare is that man of understanding, who understands, and deliberates within.  He alone understands these deliberations, whom the Lord Himself inspires to understand.  Poor servant Nanak speaks: the Gurmukhs know the Lord, the Lord is True. ||11||

ਪਦਅਰਥ:- ਸਤਿ—ਸਦਾ-ਥਿਰ ਰਹਿਣ ਵਾਲਾ।

ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।    ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ   ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।   ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1।    ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2।    (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।   ਗੁਰੂ ਨਾਨਕ ਜੀ ਕਹਿੰਦੇ ਹਨ, ਇਹ ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

अर्थ :-हे चुके चुकाए शेख ! इस मन को एक टिकाणे पर ला; उलटी सीधी बातें छोड़ और सतिगुरु के शब्द को समझ।  हे शेख ! जो (सब का) जाणू सतिगुरु सब कुछ समझता है उस की चरणी लग;आशांए और मन की दौड़ मिटा के अपने आप को जगत में मेहमान  समझ; अगर तूं सतिगुरु के भाणे में चलेंगा तो भगवान की दरगाह में आदर पावेंगा। गुरू नानक जी कहते हैं,  हे नानक ! जो मनुख नाम नहीं सिमरते,उन का (बढ़िया) खाना और (बढ़िया) पहिनणा फिटकार-योग है।1।  हरि के गुण ब्यान करते हुए वह गुण खत्म नहीं होते, और ना ही यह बताया जा सकता है कि इन गुणों को विहाझण के लिए मुल्य क्या है; (पर,) गुरू नानक जी कहते हैं, हे नानक ! गुरमुख जीव  हरि के गुण गाते हैं। (जो मनुख भगवान के गुण गाता है वह) गुणों में लीन हुआ रहता है।2।  (यह मनुखा) शरीर, मानो, चोली है जो भगवान ने बनाए है और भक्ति (-रूप कसीदा) निकाल के यह चोली पहनने-योग बनती है। (इस चोली को) बहुत तरह कई वंनगीआँ का हरि-नाम पट लगा हुआ है; (इस भेत को) मन में विचार कर के कोई विरला समझने वाला समझता है। इस विचार को वह समझता है, जिस को हरि आप समझावे।   गुरू नानक जी कहते हैं, यह दास नानक यह विचार बताता है कि सदा-थिर रहने वाला हरि गुरु के द्वारा (सुमिरा जा सकता है)।11।

( Wahguru Ji Ka Khalsa, Wahguru Ji Ki Fateh )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

ਪੰਜਾਬ ‘ਚ 6 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, ਨੋਟੀਫਿਕੇਸ਼ਨ ਜਾਰੀ

ਪੰਜਾਬ ‘ਚ 6 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, ਨੋਟੀਫਿਕੇਸ਼ਨ ਜਾਰੀ

by Navjot
4 weeks ago
0

  ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸੂਬੇ ਵਿੱਚ ਨਸ਼ਾ ਤਸਕਰੀ ਖਿਲਾਫ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ, ਸੂਬਾ ਸਰਕਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 