• Latest
  • Trending
Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

11 months ago
ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

45 minutes ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

56 minutes ago
IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

1 hour ago
ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

1 hour ago
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

3 hours ago
ਅਕਸ਼ੈ ਕੁਮਾਰ ਨੇ ਆਪਣੀ ਅਗਲੀ ਫਿਲਮ ‘ਵੈਲਕਮ ਟੂ ਦ ਜੰਗਲ’ ਬਾਰੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਨਵੀਂ ਪੋਸਟ

ਅਕਸ਼ੈ ਕੁਮਾਰ ਨੇ ਆਪਣੀ ਅਗਲੀ ਫਿਲਮ ‘ਵੈਲਕਮ ਟੂ ਦ ਜੰਗਲ’ ਬਾਰੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਨਵੀਂ ਪੋਸਟ

3 hours ago
IndiaAI Mission ਅਤੇ NHA ने Ayushman Bharat ਅਧੀਨ ਦਾਅਵਿਆਂ ਦੀ ਪ੍ਰਕਿਰਿਆ ਨੂੰ ਹੁਲਾਰਾ ਦੇਣ ਲਈ ਏਆਈ ਹੈਕਾਥੌਨ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ 

IndiaAI Mission ਅਤੇ NHA ने Ayushman Bharat ਅਧੀਨ ਦਾਅਵਿਆਂ ਦੀ ਪ੍ਰਕਿਰਿਆ ਨੂੰ ਹੁਲਾਰਾ ਦੇਣ ਲਈ ਏਆਈ ਹੈਕਾਥੌਨ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ 

3 hours ago
ਸ਼੍ਰੀਲੰਕਾ ਵਿੱਚ ਡੇਂਗੂ ਦੇ ਮਾਮਲਿਆਂ ‘ਚ ਵਾਧਾ : ਸਿਹਤ ਅਧਿਕਾਰੀ

ਸ਼੍ਰੀਲੰਕਾ ਵਿੱਚ ਡੇਂਗੂ ਦੇ ਮਾਮਲਿਆਂ ‘ਚ ਵਾਧਾ : ਸਿਹਤ ਅਧਿਕਾਰੀ

4 hours ago
Pakistan :  FIA ਨੇ ਬਿਨਾਂ ਦਸਤਾਵੇਜ਼ਾਂ ਦੇ ਗਵਾਦਰ ਵੱਲ ਯਾਤਰਾ ਕਰਨ ਵਾਲੇ 34 ਅਫਗਾਨ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ 

Pakistan :  FIA ਨੇ ਬਿਨਾਂ ਦਸਤਾਵੇਜ਼ਾਂ ਦੇ ਗਵਾਦਰ ਵੱਲ ਯਾਤਰਾ ਕਰਨ ਵਾਲੇ 34 ਅਫਗਾਨ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ 

4 hours ago
ਇੰਡੋਨੇਸ਼ੀਆਈ ਵਿਦੇਸ਼ ਮੰਤਰੀ ਸੁਗਿਓਨੋ ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਦਿੱਲੀ ਪਹੁੰਚੇ

ਇੰਡੋਨੇਸ਼ੀਆਈ ਵਿਦੇਸ਼ ਮੰਤਰੀ ਸੁਗਿਓਨੋ ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਦਿੱਲੀ ਪਹੁੰਚੇ

5 hours ago
Hindi News
English News
Wednesday, May 13, 2026
No Result
View All Result
33 °c
Chandigarh
35 ° Thu
35 ° Fri
36 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

AMRIT VELE DA HUKAMNAMA, SRI DARBAR SAHIB SRI AMRITSAR, ANG 621,22-JUN-2025

June 22, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

AMRIT VELE DA HUKAMNAMA, SRI DARBAR SAHIB SRI AMRITSAR, ANG 621,22-JUN-2025

🙏🙏🌸🌸🌸🌸🌸🙏🙏

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥  ਸਿਕਦਾਰਹੁ ਨਹ ਪਤੀਆਇਆ ॥  ਉਮਰਾਵਹੁ ਆਗੈ ਝੇਰਾ ॥  ਮਿਲਿ ਰਾਜਨ ਰਾਮ ਨਿਬੇਰਾ ॥੧॥  ਅਬ ਢੂਢਨ ਕਤਹੁ ਨ ਜਾਈ ॥  ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥  ਆਇਆ ਪ੍ਰਭ ਦਰਬਾਰਾ ॥  ਤਾ ਸਗਲੀ ਮਿਟੀ ਪੂਕਾਰਾ ॥  ਲਬਧਿ ਆਪਣੀ ਪਾਈ ॥  ਤਾ ਕਤ ਆਵੈ ਕਤ ਜਾਈ ॥੨॥  ਤਹ ਸਾਚ ਨਿਆਇ ਨਿਬੇਰਾ ॥  ਊਹਾ ਸਮ ਠਾਕੁਰੁ ਸਮ ਚੇਰਾ ॥  ਅੰਤਰਜਾਮੀ ਜਾਨੈ ॥  ਬਿਨੁ ਬੋਲਤ ਆਪਿ ਪਛਾਨੈ ॥੩॥  ਸਰਬ ਥਾਨ ਕੋ ਰਾਜਾ ॥  ਤਹ ਅਨਹਦ ਸਬਦ ਅਗਾਜਾ ॥  ਤਿਸੁ ਪਹਿ ਕਿਆ ਚਤੁਰਾਈ ॥  ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

सोरठि महला ५ घरु ३ चउपदे   ੴ सतिगुर प्रसादि ॥  मिलि पंचहु नही सहसा चुकाइआ ॥  सिकदारहु नह पतीआइआ ॥  उमरावहु आगै झेरा ॥  मिलि राजन राम निबेरा ॥१॥  अब ढूढन कतहु न जाई ॥  गोबिद भेटे गुर गोसाई ॥ रहाउ ॥  आइआ प्रभ दरबारा ॥  ता सगली मिटी पूकारा ॥  लबधि आपणी पाई ॥  ता कत आवै कत जाई ॥२॥  तह साच निआइ निबेरा ॥  ऊहा सम ठाकुरु सम चेरा ॥  अंतरजामी जानै ॥  बिनु बोलत आपि पछानै ॥३॥  सरब थान को राजा ॥  तह अनहद सबद अगाजा ॥  तिसु पहि किआ चतुराई ॥  मिलु नानक आपु गवाई ॥४॥१॥५१॥

Sorat’h, Fifth Mehl, Third House, Chau-Padas:  One Universal Creator God. By The Grace Of The True Guru:  Meeting with the council, my doubts were not dispelled.  The chiefs did not give me satisfaction.  I presented my dispute to the noblemen as well.  But it was only settled by meeting with the King, my Lord. ||1||  Now, I do not go searching anywhere else,  because I have met the Guru, the Lord of the Universe. ||Pause||  When I came to God’s Darbaar, His Holy Court,  then all of my cries and complaints were settled.  Now that I have attained what I had sought,  where should I come and where should I go? ||2||  There, true justice is administered.  There, the Lord Master and His disciple are one and the same.  The Inner-knower, the Searcher of hearts, knows.  Without our speaking, He understands. ||3||  He is the King of all places.  There, the unstruck melody of the Shabad resounds.  Of what use is cleverness when dealing with Him?  Meeting with Him, O Nanak, one loses his self-conceit. ||4||1||51||

ਪਦਅਰਥ:- ਮਿਲਿ—ਮਿਲ ਕੇ {ਲਫ਼ਜ਼ ‘ਮਿਲਿ’ ਅਤੇ ਅਖ਼ੀਰਲੀ ਤੁਕ ਦੇ ਲਫ਼ਜ਼ ‘ਮਿਲੁ’ ਦਾ ਫ਼ਰਕ ਧਿਆਨ ਨਾਲ ਵੇਖੋ}। ਮਿਲਿ ਪੰਚਹੁ—(ਨਗਰ ਦੇ) ਪੈਂਚਾਂ ਨੂੰ ਮਿਲ ਕੇ। ਸਹਸਾ—(ਕਾਮਾਦਿਕ ਵੈਰੀਆਂ ਵਲੋਂ ਪੈ ਰਿਹਾ) ਸਹਿਮ। ਚੁਕਾਇਆ—ਮੁਕਾਇਆ। ਸਿਕਦਾਰਹੁ—ਸਰਦਾਰਾਂ ਤੋਂ। ਪਤੀਆਇਆ—ਪਤੀਜ ਸਕਿਆ। ਉਮਰਾਵਹੁ ਆਗੈ—ਸਰਕਾਰੀ ਹਾਕਮਾਂ ਦੇ ਸਾਹਮਣੇ। ਝੇਰਾ—ਝਗੜਾ। ਰਾਜਨ ਰਾਮ—ਪ੍ਰਭੂ ਪਾਤਿਸ਼ਾਹ। ਨਿਬੇਰਾ—ਨਿਬੇੜਾ, ਫ਼ੈਸਲਾ।1।   ਕਤਹੁ—ਕਿਤੇ ਭੀ। ਭੇਟੇ—ਮਿਲ ਪਏ। ਗੋਸਾਈ—ਧਰਤੀ ਦਾ ਮਾਲਕ। ਰਹਾਉ।   ਪੂਕਾਰਾ—(ਕਾਮਾਦਿਕ ਵੈਰੀਆਂ ਦੇ ਵਿਰੁੱਧ) ਸ਼ਿਕੈਤ। ਲਬਧਿ—ਜਿਸ ਚੀਜ਼ ਦੇ ਪ੍ਰਾਪਤ ਕਰਨ ਦੀ ਲੋੜ ਸੀ। ਕਤ—ਕਿੱਥੇ? ਤਾ—ਤਦੋਂ।2।   ਤਹ—ਉੱਥੇ, ਪ੍ਰਭੂ ਦੇ ਦਰਬਾਰ ਵਿਚ। ਸਾਚ ਨਿਆਇ—ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ। ਸਮ—ਬਰਾਬਰ। ਠਾਕੁਰੁ—ਮਾਲਕ। ਚੇਰਾ—ਨੌਕਰ। ਅੰਤਰਜਾਮੀ—ਹਰੇਕ ਦੇ ਦਿਲ ਦੀ ਜਾਣਨ ਵਾਲਾ।3।   ਕੋ—ਦਾ। ਤਹ—ਉੱਥੇ, ‘ਸਰਬ ਥਾਨ ਕੋ ਰਾਜਾ’ ਨਾਲ ਮੇਲ-ਅਵਸਥਾ ਵਿਚ। ਅਨਹਦ—ਇਕ-ਰਸ, ਬਿਨਾ ਵਜਾਏ, ਲਗਾਤਾਰ। ਸਬਦ—ਸਿਫ਼ਤਿ-ਸਾਲਾਹ ਦੀ ਬਾਣੀ। ਅਗਾਜਾ—ਗੱਜ ਪਈ, ਪੂਰਾ ਪ੍ਰਭਾਵ ਪਾਂਦੀ ਹੈ। ਪਹਿ—ਪਾਸ। ਆਪੁ—ਆਪਾ-ਭਾਵ। ਗਵਾਈ—ਗਵਾ ਕੇ।4।

ਅਰਥ:- ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ। ਰਹਾਉ।   ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ)।1।   ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।2।   ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।3।   ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।4।1। 51।

अर्थ :-जब गोबिंद को, गुरु को सृष्टि के खसम को मिल गए, तब अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई।रहाउ।  हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोकों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है)।1।  हे भाई ! जब मनुख भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है।2।  हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है।3।  हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। हे नानक ! (बोल-हे भाई ! अगर उस को मिलना है, तो) आपा-भाव गवा के (उस को) मिल।4।1।51।

🙏🙏🌸🌸🌸🌸🌸🙏🙏

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 May 2026 | Ang 702 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 May 2026 | Ang 702 I ਅੱਜ ਦਾ ਹੁਕਮਨਾਮਾ

by Ankit
May 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 13-05-2026 |...

Hukamnama Sri Darbar Sahib Today – 12 May 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 May 2026 | Ang 682 I ਅੱਜ ਦਾ ਹੁਕਮਨਾਮਾ

by Ankit
May 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 12-05-2026 |...

Hukamnama Sri Darbar Sahib Today – 11 May 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 May 2026 | Ang 722 I ਅੱਜ ਦਾ ਹੁਕਮਨਾਮਾ

by Ankit
May 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 11-05-2026 |...

Hukamnama Sri Darbar Sahib Today – 10 May 2026 | Ang 668 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 May 2026 | Ang 668 I ਅੱਜ ਦਾ ਹੁਕਮਨਾਮਾ

by Ankit
May 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 10-05-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

by Navjot
May 13, 2026
0

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ  ਚੰਡੀਗੜ੍ਹ, 13 ਮਈ(ਵਿਸ਼ਵ ਵਾਰਤਾ)  ਅਮੂਲ ਨੇ ਬੁੱਧਵਾਰ ਨੂੰ ਦੁੱਧ...

Most Popular

International: ਅਮਰੀਕਾ ਨੇ ਖਾੜੀ ਵਿੱਚ ਆਪਣੀ ਫੌਜੀ ਮੌਜੂਦਗੀ ਹੋਰ ਮਜ਼ਬੂਤ ਕੀਤੀ, ਤੀਜਾ ਜੰਗੀ ਜਹਾਜ਼ ਪਹੁੰਚਿਆ

International: ਅਮਰੀਕਾ ਨੇ ਖਾੜੀ ਵਿੱਚ ਆਪਣੀ ਫੌਜੀ ਮੌਜੂਦਗੀ ਹੋਰ ਮਜ਼ਬੂਤ ਕੀਤੀ, ਤੀਜਾ ਜੰਗੀ ਜਹਾਜ਼ ਪਹੁੰਚਿਆ

by Ranjit Singh
3 weeks ago
0

International: ਅਮਰੀਕਾ ਨੇ ਖਾੜੀ ਵਿੱਚ ਆਪਣੀ ਫੌਜੀ ਮੌਜੂਦਗੀ ਹੋਰ ਮਜ਼ਬੂਤ ਕੀਤੀ, ਤੀਜਾ ਜੰਗੀ ਜਹਾਜ਼ ਪਹੁੰਚਿਆ ਨਵੀਂ ਦਿੱਲੀ, 24 ਅਪ੍ਰੈਲ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 