• Latest
  • Trending
Amrit Wele Da Mukhwakh Shri Harmandar Sahib Amritsar Sahib ji, Ang-876, 23-october-2022

Amrit Wele Da Mukhwakh Shri Harmandar Sahib Amritsar Sahib ji, Ang-876, 23-october-2022

4 years ago
Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

12 minutes ago
Punjab: ਪੰਥ ‘ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ

Punjab: ਪੰਥ ‘ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ

50 minutes ago
Punjab: ਮਾਨਸਾ ਦੀ ਅਦਾਲਤ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Punjab: ਮਾਨਸਾ ਦੀ ਅਦਾਲਤ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

2 hours ago
Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

3 hours ago
Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

3 hours ago
Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

4 hours ago
Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

4 hours ago
Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

5 hours ago
Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

5 hours ago
Hindi News
English News
Monday, September 21, 2026
No Result
View All Result
34 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amrit Wele Da Mukhwakh Shri Harmandar Sahib Amritsar Sahib ji, Ang-876, 23-october-2022

October 23, 2022
in ਖਬਰਾਂ
Amrit Wele Da Mukhwakh Shri Harmandar Sahib Amritsar Sahib ji, Ang-876, 23-october-2022

Amrit Wele Da Mukhwakh Shri Harmandar Sahib Amritsar Sahib ji, Ang-876,
23-october-2022

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਰਾਮਕਲੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥ ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥ ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥ {ਪੰਨਾ 876}
ਪਦਅਰਥ: ਸਹਸਾ ਕਿਰਤਾ = {ਨੋਟ:ਲਫ਼ਜ਼ (संस्कृत) ਸੰਸਕ੍ਰਿਤ ਤੋਂ ‘ਸਹਸਾ ਕਿਰਤਾ’ ਪ੍ਰਾਕ੍ਰਿਤ = ਰੂਪ ਹੈ} ਮਾਗਧੀ ਪ੍ਰਾਕ੍ਰਿਤ ਭਾਸ਼ਾ ਵਿਚ ਬੌਧ ਤੇ ਜੈਨ ਗ੍ਰੰਥ। ਜਪਮਾਲੀ = ਮਾਲਾ। ਧਿਆਨਾ = ਸਮਾਧੀ। ਅਬ ਹੀ ਕਬ ਹੀ = ਹੁਣ ਭੀ ਤੇ ਕਦੇ ਭੀ।੧।
ਨ ਜਾਣਾ = ਮੈਂ ਨਹੀਂ ਜਾਣਦਾ, ਮੈਨੂੰ ਸਮਝ ਨਹੀਂ। ਹਰੇ = ਹੇ ਹਰੀ! ਗਤੇ = ਗਤੀ, ਆਤਮਕ ਹਾਲਤ। ਕਵਨ ਗਤੇ = ਕੇਹੜੀ ਆਤਮਕ ਹਾਲਤ? (ਭਾਵ,) ਨੀਵੀਂ ਆਤਮਕ ਅਵਸਥਾ। ਪਤੇ = ਹੇ ਪਤੀ!।੧।ਰਹਾਉ।
ਊਭਿ = ਉੱਚਾ, ਆਕਾਸ਼ ਵਿਚ। ਜਾਇ = ਜਾਂਦਾ ਹੈ। ਪਇਆਲੇ = ਪਾਤਾਲ ਵਿਚ। ਥਿਰੁ = ਟਿਕਿਆ ਹੋਇਆ। ਕੁੰਡਾ = ਪਾਸੇ। ਭਾਲੇ = ਭਾਲਦਾ ਹੈ।੨।
ਮੰਡਲ = ਜਗਤ, ਦੁਨੀਆ। ਸਾਜਹਿ = ਸਾਜਦੇ ਹਨ, ਬਣਾਂਦੇ ਹਨ। ਮਾਈ = ਹੇ ਮਾਂ! ਏਕਿ = ਅਨੇਕਾਂ ਜੀਵ। ਚਲੇ = ਤੁਰੇ ਜਾ ਰਹੇ ਹਨ। ਦੇਖਹ = ਅਸੀ ਵੇਖਦੇ ਹਾਂ, ਸਾਡੀਆਂ ਅੱਖਾਂ ਦੇ ਸਾਹਮਣੇ। ਸੁਆਮੀ = ਹੇ ਪ੍ਰਭੂ! ਭਾਹਿ = ਅੱਗ। ਬਲੰਤੀ ਆਈ = ਬਲੰਤੀ ਆਹੀ, ਬਲ ਰਹੀ ਹੈ।੩।
ਕਿਸੈ = ਕਿਸੇ ਦਾ। ਪ੍ਰਣਵਤਿ = ਬੇਨਤੀ ਕਰਦਾ ਹੈ। ਦੇਵਹਿ = (ਨਾਮ ਦੀ ਦਾਤਿ) ਦੇਵੇਂ। ਸਖਾਈ = ਮਿਤ੍ਰ, ਸਹਾਇਕ।੪।
ਅਰਥ: ਹੇ ਹਰੀ! ਮੈਨੂੰ ਇਹ ਸਮਝ ਨਹੀਂ ਸੀ ਕਿ (ਤੇਰੇ ਨਾਮ ਤੋਂ ਬਿਨਾ) ਮੇਰੀ ਆਤਮਕ ਅਵਸਥਾ ਨੀਵੀਂ ਹੋ ਜਾਇਗੀ। ਹੇ ਪ੍ਰਭੂ! ਮੈਂ ਮੂਰਖ ਹਾਂ, ਅਗਿਆਨੀ ਹਾਂ, (ਪਰ) ਤੇਰੀ ਸਰਨ ਆਇਆ ਹਾਂ। ਹੇ ਪ੍ਰਭੂ-ਪਤੀ! ਮੇਹਰ ਕਰ (ਮੈਨੂੰ ਆਪਣਾ ਨਾਮ ਬਖ਼ਸ਼, ਤੇ) ਮੇਰੀ ਇੱਜ਼ਤ ਰੱਖ ਲੈ।੧।ਰਹਾਉ।
ਹੇ ਪ੍ਰਭੂ! ਤੇਰਾ ਨਾਮ ਵਿਸਾਰ ਕੇ) ਕੋਈ ਮਨੁੱਖ ਮਾਗਧੀ ਪ੍ਰਾਕ੍ਰਿਤ ਵਿਚ ਲਿਖੇ ਹੋਏ ਬੌਧ ਤੇ ਜੈਨ ਗ੍ਰੰਥ ਪੜ੍ਹ ਰਿਹਾ ਹੈ, ਕੋਈ (ਤੈਨੂੰ ਭੁਲਾ ਕੇ) ਪੁਰਾਣ ਆਦਿਕ ਪੜ੍ਹਦਾ ਹੈ, ਕੋਈ (ਕਿਸੇ ਦੇਵੀ ਦੇਵਤੇ ਨੂੰ ਸਿੱਧ ਕਰਨ ਲਈ) ਮਾਲਾ ਨਾਲ (ਦੇਵਤੇ ਦੇ) ਨਾਮ ਦਾ ਜਾਪ ਕਰਦਾ ਹੈ, ਕੋਈ ਸਮਾਧੀ ਲਾਈ ਬੈਠਾ ਹੈ। ਪਰ ਹੇ ਪ੍ਰਭੂ! ਮੈਂ ਸਿਰਫ਼ ਤੇਰੇ ਨਾਮ ਨੂੰ ਪਛਾਣਦਾ ਹਾਂ (ਤੇਰੇ ਨਾਮ ਨਾਲ ਹੀ ਸਾਂਝ ਪਾਂਦਾ ਹਾਂ) , ਮੈਂ ਕਦੇ ਭੀ (ਤੇਰੇ ਨਾਮ ਤੋਂ ਬਿਨਾ) ਕੋਈ ਹੋਰ ਉੱਦਮ (ਐਸਾ) ਨਹੀਂ ਸਮਝਦਾ (ਜੋ ਆਤਮਕ ਜੀਵਨ ਨੂੰ ਉੱਚਾ ਕਰ ਸਕੇ) ।੧।
(ਤੇਰੇ ਨਾਮ ਨੂੰ ਵਿਸਾਰ ਕੇ ਜੀਵ ਲੋਭ ਵਿਚ ਫਸ ਜਾਂਦਾ ਹੈ) ਕਦੇ (ਜਦੋਂ ਮਾਇਆ ਮਿਲਦੀ ਹੈ) ਜੀਵ (ਬੜਾ ਹੀ ਖ਼ੁਸ਼ ਹੁੰਦਾ, ਮਾਨੋ) ਆਕਾਸ਼ ਵਿਚ ਜਾ ਚੜ੍ਹਦਾ ਹੈ, ਕਦੇ (ਜਦੋਂ ਮਾਇਆ ਦੀ ਥੁੜ ਹੋ ਜਾਂਦੀ ਹੈ, ਤਾਂ ਬਹੁਤ ਡਾਵਾਂ-ਡੋਲ ਹੋ ਜਾਂਦਾ ਹੈ, ਮਾਨੋ) ਪਾਤਾਲ ਵਿਚ ਜਾ ਡਿੱਗਦਾ ਹੈ। ਲੋਭ-ਵੱਸ ਹੋਇਆ ਜੀਵ ਅਡੋਲ-ਚਿੱਤ ਨਹੀਂ ਰਹਿ ਸਕਦਾ, ਚੌਹੀਂ ਪਾਸੀਂ (ਮਾਇਆ ਦੀ) ਭਾਲ ਕਰਦਾ ਫਿਰਦਾ ਹੈ।੨।
ਹੇ ਮਾਂ! ਜੀਵ ਜਗਤ ਵਿਚ (ਇਹ ਲੇਖ ਮੱਥੇ ਤੇ) ਲਿਖਾ ਕੇ ਆਉਂਦੇ ਹਨ (ਕਿ) ਮੌਤ (ਜ਼ਰੂਰ ਆਵੇਗੀ; ਪਰ ਤੈਨੂੰ ਵਿਸਾਰ ਕੇ ਇਥੇ ਸਦਾ) ਜੀਊਂਦੇ ਰਹਿਣ ਦਾ ਬਾਨ੍ਹਣੂ ਬੰਨ੍ਹਦੇ ਹਨ। ਹੇ ਮਾਲਿਕ-ਪ੍ਰਭੂ! ਸਾਡੀਆਂ ਅੱਖਾਂ ਦੇ ਸਾਹਮਣੇ ਹੀ ਅਨੇਕਾਂ ਜੀਵ (ਇਥੋਂ) ਤੁਰੇ ਜਾ ਰਹੇ ਹਨ, (ਮੌਤ ਦੀ) ਅੱਗ ਬਲ ਰਹੀ ਹੈ (ਇਸ ਵਿਚ ਸਭ ਦੇ ਸਰੀਰ ਭਸਮ ਹੋ ਜਾਣੇ ਹਨ, ਪਰ ਤੇਰੇ ਨਾਮ ਤੋਂ ਖੁੰਝ ਕੇ ਜੀਵ ਸਦਾ ਜੀਊਣਾ ਹੀ ਲੋਚਦੇ ਹਨ) ।੩।
ਹੇ ਪ੍ਰਭੂ! ਨਾਹ ਕਿਸੇ ਦਾ ਕੋਈ ਮਿਤ੍ਰ, ਨਾਹ ਕਿਸੇ ਦਾ ਕੋਈ ਭਰਾ, ਨਾਹ ਕਿਸੇ ਦਾ ਪਿਉ ਅਤੇ ਨਾਹ ਕਿਸੇ ਦੀ ਮਾਂ (ਅੰਤ ਵੇਲੇ ਕੋਈ ਕਿਸੇ ਨਾਲ ਸਾਥ ਨਹੀਂ ਨਿਬਾਹ ਸਕਦਾ) । ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਜੇ ਤੂੰ (ਆਪਣੇ ਨਾਮ ਦੀ ਦਾਤਿ) ਦੇਵੇਂ, ਤਾਂ (ਸਿਰਫ਼ ਇਹੀ) ਅੰਤ ਵੇਲੇ ਸਹਾਈ ਹੋ ਸਕਦਾ ਹੈ।੪।੧।

रामकली महला १ घरु १ चउपदे

ੴ सति नामु करता पुरखु निरभउ निरवैरु
अकाल मूरति अजूनी सैभं गुर प्रसादि ॥

कोई पड़ता सहसाकिरता कोई पड़ै पुराना ॥ कोई नामु जपै जपमाली लागै तिसै धिआना ॥ अब ही कब ही किछू न जाना तेरा एको नामु पछाना ॥१॥ न जाणा हरे मेरी कवन गते ॥ हम मूरख अगिआन सरनि प्रभ तेरी करि किरपा राखहु मेरी लाज पते ॥१॥ रहाउ ॥ कबहू जीअड़ा ऊभि चड़तु है कबहू जाइ पइआले ॥ लोभी जीअड़ा थिरु न रहतु है चारे कुंडा भाले ॥२॥ मरणु लिखाइ मंडल महि आए जीवणु साजहि माई ॥ एकि चले हम देखह सुआमी भाहि बलंती आई ॥३॥ न किसी का मीतु न किसी का भाई ना किसै बापु न माई ॥ प्रणवति नानक जे तू देवहि अंते होइ सखाई ॥४॥१॥ {पन्ना 876}
पद्अर्थ: सहसा किरता = मगधी प्राक्रित भाषा में बौध व जैन ग्रंथ। जपमाली = माला। धिआना = समाधि। अब ही कब ही = अब भी और कभी भी।1।
(नोट: ‘सहसा किरता’ शब्द ‘संस्कृत’ का प्राक्रित रूप है ‘सहसाकिरता’)
न जाणा = मैं नहीं जानता, मुझे समझ नहीं। हरे = हे हरी! गते = गती, आत्मिक हालत। कवन गते = कौन सी आत्मिक हालत? (भाव, निम्न आत्मिक हालत)। पते = हे पति!।1। रहाउ।
ऊभि = ऊँचा, आकाश में। जाइ = जाता है। पइआले = पाताल में। थिरु = टिका हुआ। कुंडा = तरफ। भाले = तलाशता है।2।
मंडल = जगत, दुनिया। साजहि = सजाते हैं, बनाते हैं। माई = हे माँ! ऐकि = अनेकों जीव! चले = चले आ रहे हैं। देखह = हम देखते हैं, हमारी आँखों के सामने। सुआमी = हे प्रभू! भाहि = आग। बलंती आई = जल रही है।3।
किसै = किसी का। प्रणवति = विनती करता है। देवहि = (नाम की दाति) दे। सखाई = मित्र, सहायक।4।
अर्थ: हे हरी! मुझे ये समझ नहीं थी कि (तेरे नाम के बिना) मेरी आत्मिक अवस्था नीचे चली जाएगी। हे प्रभू! मैं मूर्ख हूँ, अज्ञानी हूँ, (पर) तेरी शरण आया हूँ। हे प्रभू पति! मेहर कर (मुझे अपना नाम बख्श, और) मेरी इज्जत रख ले।1। रहाउ।
हे प्रभू! (तेरा नाम बिसार के) कोई मनुष्य मगधी प्राक्रित में लिखे हुए (संस्कृत के) बौध व जैन ग्रंथ पढ़ रहा है, कोई (तुझे भुला के) पुराण आदि पढ़ता है, कोई (किसी देवी-देवते को सिद्ध करने के लिए) माला से (देवते के) नाम का जाप करता है, कोई समाधि लगाए बैठा है। पर हे प्रभू! मैं सिर्फ तेरे नाम को पहचानता हूँ (तेरे नाम से ही सांझ डालता हूँ), मैं कभी भी (तेरे नाम के बिना) कोई और उद्यम (ऐसा) नहीं समझता (जो आत्मिक जीवन को ऊँचा कर सके)।1।
(तेरे नाम को बिसार के जीव लोभ में फंस जाता है) कभी (जब माया मिलती है धन मिलता है) जीव (बड़ा ही खुश होता है, मानो) आकाश में जा चढ़ता है, कभी (जब धन की कमी हो जाती है, तब बहुत डावाँडोल हो जाता है, जैसे) पाताल में जा गिरता है। लोभ-वश हुआ जीव अडोल-चिक्त नहीं रह सकता, चारों तरफ (माया की) तलाश करता फिरता है।2।
हे माँ! जीव जगत में (ये लेख माथे पर) लिखा के लाते हैं (कि) मौत (अवश्य आएगी, पर तुझे बिसार के यहाँ सदा) जीते रहने की विउंते बनाते हैं। हे मालिक प्रभू! हमारी आँखों के सामने ही अनेकों जीव (यहाँ से) चलते जा रहे हैं, (मौत की) आग जल रही है (इसमें सबके शरीर भस्म हो जाने हैं, पर नाम से टूट के जीव हमेशा जीवन ही लोचते फिरते हैं)।3।
हे प्रभू! ना किसी का कोई मित्र, ना किसी का कोई भाई, ना किसी का कोई पिता ना किसी की माँ (आखिर में कोई किसी का साथ नहीं निभा सकता)। नानक (तेरे दर पर) विनती करता है- यदि तू (अपने नाम की दाति) दे, तो (सिर्फ यही) आखिर में सहायक हो सकता है।4।1।
Raamkalee, First Mehl, First House, Chau-Padas:

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru’s Grace:

Some read the Sanskrit scriptures, and some read the Puraanas.

Some meditate on the Naam, the Name of the Lord, and chant it on their malas, focusing on it in meditation.

I know nothing, now or ever; I recognize only Your One Name, Lord. ||1||

I do not know, Lord, what my condition shall be.

I am foolish and ignorant; I seek Your Sanctuary, God. Please, save my honor and my self-respect. ||1||Pause||

Sometimes, the soul soars high in the heavens, and sometimes it falls to the depths of the nether regions.

The greedy soul does not remain stable; it searches in the four directions. ||2||

With death pre-ordained, the soul comes into the world, gathering the riches of life.

I see that some have already gone, O my Lord and Master; the burning fire is coming closer! ||3||

No one has any friend, and no one has any brother; no one has any father or mother.

Prays Nanak, if You bless me with Your Name, it shall be my help and support in the end. ||4||1||

Tags: mukhwakh shri Harmandar sahibਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

by Ranjit Singh
September 21, 2026
0

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ 'ਚ ਵਿਚੋਲਗੀ ਦਾ ਸੀ ਸ਼ੱਕ ! ਅੰਮ੍ਰਿਤਸਰ, 21 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ...

Punjab: ਪੰਥ ‘ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ

Punjab: ਪੰਥ ‘ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ

by Ranjit Singh
September 21, 2026
0

Punjab: ਪੰਥ 'ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ ਅੰਮ੍ਰਿਤਸਰ, 21 ਸਤੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Punjab: ਮਾਨਸਾ ਦੀ ਅਦਾਲਤ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Punjab: ਮਾਨਸਾ ਦੀ ਅਦਾਲਤ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 21, 2026
0

Punjab: ਮਾਨਸਾ ਦੀ ਅਦਾਲਤ 'ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਮਾਨਸਾ, 21 ਸਤੰਬਰ (ਵਿਸ਼ਵ ਵਾਰਤਾ): ਮਾਨਸਾ ਕੋਰਟ...

Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

by Ranjit Singh
September 21, 2026
0

Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ ਨਵੀਂ ਦਿੱਲੀ, 21 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

by Ranjit Singh
September 21, 2026
0

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ 'ਚ ਵਿਚੋਲਗੀ ਦਾ ਸੀ ਸ਼ੱਕ ! ਅੰਮ੍ਰਿਤਸਰ, 21 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ...

Most Popular

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

by Navjot
2 weeks ago
0

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 