• Latest
  • Trending
Amritpal Singh ਦੀ ਮੈਂਬਰਸ਼ਿਪ ਦਾ ਮਾਮਲਾ ; ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਅੱਜ

Amritpal Singh ਦੀ ਮੈਂਬਰਸ਼ਿਪ ਦਾ ਮਾਮਲਾ ; ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਅੱਜ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

2 hours ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

2 hours ago
ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

3 hours ago
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

4 hours ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

4 hours ago
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

4 hours ago
ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

5 hours ago
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

5 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

6 hours ago
Hindi News
English News
Monday, July 6, 2026
No Result
View All Result
33 °c
Chandigarh
35 ° Tue
32 ° Wed
32 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritpal Singh ਦੀ ਮੈਂਬਰਸ਼ਿਪ ਦਾ ਮਾਮਲਾ ; ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਅੱਜ

March 4, 2025
in Politics, ਖਬਰਾਂ
Amritpal Singh ਦੀ ਮੈਂਬਰਸ਼ਿਪ ਦਾ ਮਾਮਲਾ ; ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਅੱਜ

Amritpal Singh ਦੀ ਮੈਂਬਰਸ਼ਿਪ ਦਾ ਮਾਮਲਾ ; ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਅੱਜ

ਚੰਡੀਗੜ੍ਹ, 4ਮਾਰਚ(ਵਿਸ਼ਵ ਵਾਰਤਾ) Amritpal Singh : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ( Amritpal Singh)ਵੱਲੋਂ ਦਾਖਲ ਪਟੀਸ਼ਨ ‘ਤੇ ਅੱਜ (4ਮਾਰਚ) ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਲੋਕ ਸਭਾ ਸੈਸ਼ਨ ‘ਚ ਸ਼ਮੂਲੀਅਤ ਨੂੰ ਲੈ ਕੇ ਦਾਖਲ ਸਾਂਸਦ ਦੀ ਪਟੀਸ਼ਨ ‘ਤੇ ਕੇਂਦਰ ਸਰਕਾਰ ਨੇ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੂੰ ਜਾਣਕਾਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਨੇ ਦੱਸਿਆ ਕਿ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਮੈਂਬਰਸ਼ਿਪ ਅਤੇ ਸੈਸ਼ਨ ਤੋਂ ਗੈਰ ਹਾਜ਼ਰੀ ਦੇ ਮੁੱਦੇ ’ਤੇ ਇਕ ਕਮੇਟੀ ਬਣਾਈ ਗਈ ਹੈ। ਲੋਕ ਸਭਾ ਸਪੀਕਰ ਵਲੋਂ ਬਣਾਈ ਗਈ ਇਸ ਕਮੇਟੀ ਨੂੰ ਮਾਮਲੇ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

PUNJAB

ਦੱਸਣਯੋਗ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ( Amritpal )ਵਲੋਂ ਸਦਨ ਵਿਚ ਸ਼ਾਮਿਲ ਹੋਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਸੰਸਦ ਮੈਂਬਰਾਂ ਦੀ ਛੁੱਟੀ ਮਨਜ਼ੂਰ ਕਰਨ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ। ਇਸ ਸੰਬੰਧੀ ਡਿਵੀਜ਼ਨ ਬੈਂਚ ਨੇ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਨੂੰ ਹਦਾਇਤਾਂ ਲੈਣ ਅਤੇ 25 ਫਰਵਰੀ ਨੂੰ ਅਦਾਲਤ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਸੀ। ਜਿਸ ਦੀ ਜਾਣਕਾਰੀ ਉਹਨਾਂ ਨੇ ਅਦਾਲਤ ਨੂੰ ਸੁਣਵਾਈ ਦੌਰਾਨ ਦੇ ਦਿੱਤੀ ਸੀ। ਹੁਣ ਇਸ ਮਾਮਲੇ ਦੀ ਸੁਣਵਾਈ ਅੱਜ 4 ਮਾਰਚ ਨੂੰ ਹੋਵੇਗੀ।

ਗੌਰਤਲਬ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਨੇ ਪਟੀਸ਼ਨ ਦਾਇਰ ਕਰ ਕੇ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਇਜਾਜ਼ਤ ਮੰਗੀ ਸੀ। ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ 2023 ਤੋਂ ਆਸਾਮ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਸਿੰਘ ਦੇ ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਛੁੱਟੀ ਲਈ ਅਰਜ਼ੀ ਦਿੱਤੀ ਸੀ, ਪਰ ਹੁਣ ਤੱਕ ਉਨ੍ਹਾਂ ਨੂੰ ਇਸ ਬਾਰੇ ਕਿਸੇ ਫ਼ੈਸਲੇ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ (Amritpal Singh)ਨੇ ਆਪਣੀ ਪਟੀਸ਼ਨ ਵਿਚ ਇਹ ਵੀ ਕਿਹਾ ਸੀ ਕਿ ਉਸ ਨੂੰ ਐਮਪੀ ਲੋਕਲ ਏਰੀਆ ਡਿਵੈਲਪਮੈਂਟ ਸਕੀਮ ਤਹਿਤ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

ਜ਼ਿਕਰਯੋਗ ਹੈ ਕਿ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸਾਥੀਆਂ ਸਮੇਤ ਬੰਦ ਹੈ ਅਤੇ ਉਹ ਲਗਾਤਾਰ ਲੋਕ ਸਭਾ ਸੈਸ਼ਨ ਵਿਚੋਂ ਗ਼ੈਰ ਹਾਜ਼ਰ ਚੱਲੇ ਆ ਰਹੇ ਹਨ। ਇਸ ਸਬੰਧ ਵਿੱਚ ਸਾਂਸਦ ਨੇ ਹਾਈਕੋਰਟ ਵਿੱਚ ਅਰਜ਼ੀ ਦਾਖਲ ਕਰਕੇ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮਨਜੂਰੀ ਮੰਗੀ ਗਈ ਹੈ। ਸਾਂਸਦ ਨੇ ਕਿਹਾ ਹੈ ਕਿ ਅਰਜ਼ੀ ‘ਚ ਹਾਈਕੋਰਟ ਨੂੰ ਕਿਹਾ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ‘ਚ ਸ਼ਾਮਲ ਨਹੀਂ ਹੁੰਦੇ ਤਾਂ ਉਸ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ।

Latest News : ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਲੈਕੇ ਲੋਕ ਸਭਾ ਸਪੀਕਰ ਵੱਲੋਂ ਕਮੇਟੀ ਦਾ ਗਠਨ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AMRITPAL SINGHBreaking news in PunjabiLatest News In PunjabiMP Amritpal Singhpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

by Jaspreet Kaur
July 6, 2026
0

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST ਚੰਡੀਗੜ੍ਹ, 6 ਜੁਲਾਈ 2026 (ਵਿਸ਼ਵ...

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
July 6, 2026
0

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਮੰਗਿਆ ਜਵਾਬ ਚੰਡੀਗੜ੍ਹ, 6 ਜੁਲਾਈ 2026...

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

by Jaspreet Kaur
July 6, 2026
0

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ - ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

by Ankit
6 days ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 