• Latest
  • Trending
Amritsar : ਤਿੰਨ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਚਲਦਿਆਂ ਕਿਸਾਨਾਂ ਵੱਲੋਂ ਅੱਜ ਕੱਢਿਆ ਜਾ ਰਿਹਾ ਹੈ ਟਰੈਕਟਰ ਮਾਰਚ 

2 years ago
National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

9 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

43 minutes ago
Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

56 minutes ago
Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

1 hour ago
Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

2 hours ago
IND Vs ENG Lord’s Test: ਭਾਰਤ-ਇੰਗਲੈਂਡ ਵਿਚਾਲੇ ਮਹਿਲਾ ਟੈਸਟ ਮੈਚ ਅੱਜ ਤੋਂ

Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

3 hours ago
PM Modi ਆਸਟ੍ਰੇਲੀਆ ਫੇਰੀ ਸਮਾਪਤ ਕਰਨ ਤੋਂ ਬਾਅਦ ਨਿਊਜ਼ੀਲੈਂਡ ਜਾਣਗੇ

FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

4 hours ago
International: ਜੇ ਹੋਰਮੁਜ਼ ਵਿੱਚ ਦਖਲਅੰਦਾਜ਼ੀ ਹੋਈ, ਤਾਂ ਢੁਕਵਾਂ ਜਵਾਬ ਦੇਵਾਂਗੇ – ਈਰਾਨ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਲਈ ਅਲਰਟ ਜਾਰੀ

Hindi News
English News
Friday, July 10, 2026
No Result
View All Result
25 °c
Chandigarh
31 ° Sat
32 ° Sun
34 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਤਿੰਨ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਚਲਦਿਆਂ ਕਿਸਾਨਾਂ ਵੱਲੋਂ ਅੱਜ ਕੱਢਿਆ ਜਾ ਰਿਹਾ ਹੈ ਟਰੈਕਟਰ ਮਾਰਚ 

August 15, 2024
in ਅੰਮ੍ਰਿਤਸਰ, ਖੇਤੀਬਾੜੀ, ਪੰਜਾਬ
Amritsar : ਤਿੰਨ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਚਲਦਿਆਂ ਕਿਸਾਨਾਂ ਵੱਲੋਂ ਅੱਜ ਕੱਢਿਆ ਜਾ ਰਿਹਾ ਹੈ ਟਰੈਕਟਰ ਮਾਰਚ 

Amritsar : ਤਿੰਨ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਚਲਦਿਆਂ ਕਿਸਾਨਾਂ ਵੱਲੋਂ ਅੱਜ ਕੱਢਿਆ ਜਾ ਰਿਹਾ ਹੈ ਟਰੈਕਟਰ ਮਾਰਚ 

ਅੰਮ੍ਰਿਤਸਰ, 15ਅਗਸਤ(ਵਿਸ਼ਵ ਵਾਰਤਾ)Amritsar: ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਵਿਚਕਾਰ ਅੱਜ ਕਿਸਾਨਾਂ ਵੱਲੋਂ  ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਟਰੈਕਟਰ ਮਾਰਚ ਅਟਾਰੀ ਬਾਰਡਰ ਤੋਂ ਸ਼ੁਰੂ ਹੋਇਆ ਹੈ। ਹਰ ਜੱਥੇਬੰਦੀ 500 ਦੇ ਕਰੀਬ ਟਰੈਕਟਰ ਆਪਣੇ ਨਾਲ ਲੈ ਕੇ ਜਾ ਰਹੀ ਹੈ। ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹੁਣ ਐਮਐਸਪੀ ਨੂੰ ਕਾਨੂੰਨੀ ਬਣਾਉਣ ਲਈ ਮੁੜ ਤੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਜਿਸ ਲਈ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਲਈ ਪੁਲਿਸ ਵੱਲੋਂ ਪਹਿਲਾਂ ਹੀ ਰੂਟ ਪਲਾਨ ਤਿਆਰ ਕਰਕੇ ਸਾਂਝਾ ਕੀਤਾ ਜਾ ਚੁੱਕਾ ਹੈ। ਇਹ ਮਾਰਚ ਅੰਮ੍ਰਿਤਸਰ ਜ਼ਿਲ੍ਹੇ ਦੇ ਵਾਘਾ ਬਾਰਡਰ ਤੋਂ ਸ਼ੁਰੂ ਹੋ ਕੇ ਗੋਲਡਨ ਗੇਟ ਤੱਕ ਜਾਵੇਗਾ। ਮਾਰਚ ਵਿੱਚ ਹਿੱਸਾ ਲੈਣ ਵਾਲੇ ਟਰੈਕਟਰਾਂ ਨੂੰ ਵੀ ਸੋਧਿਆ ਗਿਆ ਹੈ। ਮਾਰਚ ਤੋਂ ਬਾਅਦ ਗੋਲਡਨ ਗੇਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਤਿੰਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

Tags: amritsarFarmers' tractor marchleader of Kisan Sangharsh CommitteeSarwan Singh Pandher
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

by Ranjit Singh
July 10, 2026
0

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ ਅੰਮ੍ਰਿਤਸਰ, 10 ਜੁਲਾਈ (ਵਿਸ਼ਵ ਵਾਰਤਾ): ਭਾਈ ਜਸਵੰਤ ਸਿੰਘ ਖਾਲੜਾ...

Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

by Ranjit Singh
July 10, 2026
0

Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਸਰਕਾਰੀ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 10, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

by Ranjit Singh
July 10, 2026
0

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ ਚੰਡੀਗੜ੍ਹ,...

Most Popular

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

by Ranjit Singh
2 weeks ago
0

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ 'VB - G RAM G' ਯੋਜਨਾ ਦਾ ਨੌਟੀਫਿਕੇਸ਼ਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 