• Latest
  • Trending
Amritsar : ਖਡੂਰ ਸਾਹਿਬ ਤੋਂ ਐਮਪੀ ਅਮ੍ਰਿਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ

2 years ago
Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

15 minutes ago
Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

32 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

51 minutes ago
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

58 minutes ago
Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

1 hour ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

12 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

Hindi News
English News
Friday, October 2, 2026
No Result
View All Result
26 °c
Chandigarh
28 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਖਡੂਰ ਸਾਹਿਬ ਤੋਂ ਐਮਪੀ ਅਮ੍ਰਿਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ

August 27, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
Amritsar : ਖਡੂਰ ਸਾਹਿਬ ਤੋਂ ਐਮਪੀ ਅਮ੍ਰਿਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ

Amritsar : ਖਡੂਰ ਸਾਹਿਬ ਤੋਂ ਐਮਪੀ ਅਮ੍ਰਿਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 27ਅਗਸਤ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਖਡੂਰ ਸਾਹਿਬ ਤੋਂ ਐਮਪੀ ਭਾਈ ਅਮ੍ਰਿਤਪਾਲ ਸਿੰਘ ਦੇ ਪਿਤਾ ਵਲੋਂ ਮੁਲਾਕਾਤ ਕੀਤੀ ਗਈ ਹੈ। ਭਾਈ ਅਮ੍ਰਿਤਪਾਲ ਸਿੰਘ ਦੇ ਪਿਤਾ ਵੱਡੀ ਗਿਣਤੀ ‘ਚ ਆਪਣੇ ਸਮਰਥਕਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਸਿੱਖ ਜਥੇਬੰਦੀਆਂ ਨੇ ਨੁਮਾਇੰਦੇ ਵੀ ਸਨ। ਜਾਣਕਾਰੀ ਮੁਤਾਬਕ 30 ਤਰੀਕ ਨੂੰ ਹੋਣ ਵਾਲੀ 5 ਸਿੰਘ ਸਾਹਿਬਾਨਾਂ ਦੀ ਮੀਟਿੰਗ ਦੇ ਚਲਦਿਆ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੁਆਰਾ ਇਸੇ ਮਾਮਲੇ ਦੇ ਬਾਰੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੱਤਰ ‘ਚ ਝੂਠੇ ਪੁਲਿਸ ਮੁਕਾਬਲੇ ਅਤੇ ਬੇਅਦਬੀਆਂ ਦਾ ਜ਼ਿਕਰ ਕੀਤਾ ਗਿਆ ਹੈ। ਪੱਤਰ ‘ਚ ਇਹ ਵੀ ਲਿਖਿਆ ਹੈ ਕਿ ਜੋ ਵੀ ਫੈਸਲਾ ਪੰਜ ਸਿੰਘ ਸਾਹਿਬਾਨਾਂ ਵਲੋਂ ਲਿਆ ਜਾਵੇ ਉਹ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖ ਕੇ ਲਿਆ ਜਾਵੇ।

Tags: Father of MP Amritpal SinghJathedar of Sri Akal Takht SahibKhadur SahibMP Amritpal Singh
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

by Ranjit Singh
October 2, 2026
0

Asian Games 'ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ - ਮਹਿਲਾ ਟੀਮ ਨੇ ਰਿਕਰਵ ਵਿੱਚ ਪਹਿਲੀ ਵਾਰ ਜਿੱਤਿਆ ਸੋਨ ਤਗਮਾ...

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

by Ranjit Singh
October 2, 2026
0

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

by Ranjit Singh
October 2, 2026
0

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

by Ranjit Singh
October 2, 2026
0

Asian Games 'ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ - ਮਹਿਲਾ ਟੀਮ ਨੇ ਰਿਕਰਵ ਵਿੱਚ ਪਹਿਲੀ ਵਾਰ ਜਿੱਤਿਆ ਸੋਨ ਤਗਮਾ...

Most Popular

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
2 days ago
0

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 