• Latest
  • Trending
Amritsar : ਟਰੱਕਾਂ ‘ਚ ਆਏ 30-35 ਲੁਟੇਰੇ , ਸੁਰੱਖਿਆ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਲੁੱਟਿਆ ਕਰੋੜਾਂ ਦਾ ਡ੍ਰਾਈ ਫਰੂਟ

Amritsar : ਟਰੱਕਾਂ ‘ਚ ਆਏ 30-35 ਲੁਟੇਰੇ , ਸੁਰੱਖਿਆ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਲੁੱਟਿਆ ਕਰੋੜਾਂ ਦਾ ਡ੍ਰਾਈ ਫਰੂਟ

7 months ago
NCC Chandigarh Group ਕਮਾਂਡਰ ਨੇ ਕੈਡਿਟਾਂ ਨੂੰ ਉੱਤਮਤਾ ਲਈ ਯਤਨ ਕਰਨ ਦਾ ਸੱਦਾ ਦਿੱਤਾ

NCC Chandigarh Group ਕਮਾਂਡਰ ਨੇ ਕੈਡਿਟਾਂ ਨੂੰ ਉੱਤਮਤਾ ਲਈ ਯਤਨ ਕਰਨ ਦਾ ਸੱਦਾ ਦਿੱਤਾ

9 hours ago
Latest News: ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Latest News: ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

9 hours ago
DC ਕੋਮਲ ਮਿੱਤਲ ਨੇ MOHALI ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

DC ਕੋਮਲ ਮਿੱਤਲ ਨੇ MOHALI ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

9 hours ago
Mohali Police ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

Mohali Police ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

9 hours ago
Tax Commissioner Punjab ਵੱਲੋਂ ਗਰਗ ਦੀ GST ਸਬੰਧੀ ਕਿਤਾਬ ‘GST MANUAL’ ਦਾ ਐਡੀਸ਼ਨ 2025 ਰਿਲੀਜ਼

Tax Commissioner Punjab ਵੱਲੋਂ ਗਰਗ ਦੀ GST ਸਬੰਧੀ ਕਿਤਾਬ ‘GST MANUAL’ ਦਾ ਐਡੀਸ਼ਨ 2025 ਰਿਲੀਜ਼

10 hours ago
Latest News: ਸੁਖਜਿੰਦਰ ਸਿੰਘ ਰੰਧਾਵਾ ਨੇ ਰਾਹੁਲ ਗਾਂਧੀ ਤੇ ਖੜਗੇ ਦੇ ਹੁਕਮਾਂ ’ਤੇ ਅਕਾਲੀ ਦਲ ਦੀਆਂ ਜਥੇਬੰਦਕ ਚੋਣਾਂ ਮੁਅੱਤਲ ਕਰਨ ਵਾਸਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ – ਅਕਾਲੀ ਦਲ

Latest News: ਸੁਖਜਿੰਦਰ ਸਿੰਘ ਰੰਧਾਵਾ ਨੇ ਰਾਹੁਲ ਗਾਂਧੀ ਤੇ ਖੜਗੇ ਦੇ ਹੁਕਮਾਂ ’ਤੇ ਅਕਾਲੀ ਦਲ ਦੀਆਂ ਜਥੇਬੰਦਕ ਚੋਣਾਂ ਮੁਅੱਤਲ ਕਰਨ ਵਾਸਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ – ਅਕਾਲੀ ਦਲ

10 hours ago
ਭਲਾਈ ਸਕੀਮਾਂ ‘ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ‘ਚ ਰੱਖੀ Punjab ਦੀ ਆਵਾਜ਼

ਭਲਾਈ ਸਕੀਮਾਂ ‘ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ‘ਚ ਰੱਖੀ Punjab ਦੀ ਆਵਾਜ਼

10 hours ago
Amritsar ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ Punjab ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

Amritsar ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ Punjab ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

11 hours ago
BREAKING NEWS : ਭਾਰਤ ਲਿਆਂਦਾ ਗਿਆ 26/11 ਮੁੰਬਈ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ

BREAKING NEWS : ਭਾਰਤ ਲਿਆਂਦਾ ਗਿਆ 26/11 ਮੁੰਬਈ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ

12 hours ago
Breaking News: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਲਿਖਿਆ ਪੱਤਰ

Breaking News: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਲਿਖਿਆ ਪੱਤਰ

12 hours ago
Latest News: ਵਿਸਾਖੀ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

Latest News: ਵਿਸਾਖੀ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

13 hours ago
PUNJAB : ਵਿਸਾਖੀ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

PUNJAB : ਵਿਸਾਖੀ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

13 hours ago
Hindi News
English News
Friday, April 11, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

Amritsar : ਟਰੱਕਾਂ ‘ਚ ਆਏ 30-35 ਲੁਟੇਰੇ , ਸੁਰੱਖਿਆ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਲੁੱਟਿਆ ਕਰੋੜਾਂ ਦਾ ਡ੍ਰਾਈ ਫਰੂਟ

September 5, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
Amritsar : ਟਰੱਕਾਂ ‘ਚ ਆਏ 30-35 ਲੁਟੇਰੇ , ਸੁਰੱਖਿਆ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਲੁੱਟਿਆ ਕਰੋੜਾਂ ਦਾ ਡ੍ਰਾਈ ਫਰੂਟ

Amritsar : ਟਰੱਕਾਂ ‘ਚ ਆਏ 30-35 ਲੁਟੇਰੇ , ਸੁਰੱਖਿਆ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਲੁੱਟਿਆ ਕਰੋੜਾਂ ਦਾ ਡ੍ਰਾਈ ਫਰੂਟ

ਚੰਡੀਗੜ੍ਹ, 5ਸਤੰਬਰ(ਵਿਸ਼ਵ ਵਾਰਤਾ) Amritsar- ਪੰਜਾਬ ਦੇ Amritsar ਵਿੱਚ ਬੇਖੌਫ ਲੁਟੇਰਿਆਂ ਨੇ ਇੱਕ ਕੋਲਡ ਸਟੋਰ ਨੂੰ ਨਿਸ਼ਾਨਾ ਬਣਾਇਆ। ਮੰਗਲਵਾਰ ਰਾਤ ਝਬਾਲ ਰੋਡ ‘ਤੇ ਸਥਿਤ ਪਿੰਡ ਇੱਬਨ ਕਲਾਂ ਦੇ ਕੋਲਡ ਸਟੋਰ ‘ਚ ਚੋਰੀ ਦੀ ਘਟਨਾ ਵਾਪਰੀ। ਹੈਰਾਨੀ ਦੀ ਗੱਲ ਇਹ ਹੈ ਕਿ ਕਰੀਬ 30-35 ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਸਨ। ਬਦਮਾਸ਼ਾਂ ਨੇ ਕੋਲਡ ਸਟੋਰ ‘ਤੇ ਤਾਇਨਾਤ ਸੁਰੱਖਿਆ ਕਰਮੀਆਂ ਨੂੰ ਬੰਧਕ ਬਣਾ ਲਿਆ। ਫਿਰ ਉਨ੍ਹਾਂ ਨੇ ਆਸਾਨੀ ਨਾਲ ਕਰੀਬ 2 ਕਰੋੜ ਰੁਪਏ ਦੇ ਡ੍ਰਾਈ ਫਰੂਟ ਲੁੱਟ ਲਏ।

Amritsar
ਇਹ ਲੁਟੇਰੇ ਦੋ ਟਰੱਕਾਂ ਵਿੱਚ ਸਵਾਰ ਹੋ ਕੇ ਆਏ ਸਨ। ਬੁੱਧਵਾਰ ਸਵੇਰੇ ਜਦੋਂ ਕੋਲਡ ਸਟਾਲ ਦਾ ਮਾਲਕ ਅਤੇ ਹੋਰ ਸਟਾਫ ਕੰਮ ‘ਤੇ ਆਇਆ ਤਾਂ ਦੇਖਿਆ ਕਿ ਸੁਰੱਖਿਆ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਰੱਖਿਆ ਹੋਇਆ ਸੀ ਅਤੇ ਉਥੇ ਰੱਖਿਆ ਸਾਰਾ ਸਾਮਾਨ ਗਾਇਬ ਸੀ।
ਇਸ ਮਗਰੋਂ ਤੁਰੰਤ ਥਾਣਾ ਚਾਟੀਵਿੰਡ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ।

ਪੁਲੀਸ ਸ਼ਿਕਾਇਤ ਵਿੱਚ ਹੈਪੀ ਅਰੋੜਾ ਨੇ ਦੱਸਿਆ ਕਿ ਇੱਬਨ ਕਲਾਂ ਵਿੱਚ ਉਸ ਦਾ ਕੋਲਡ ਸਟੋਰ ਹੈ। ਮਜੀਠਾ ਮੰਡੀ ਦੀ ਕਰਿਆਨਾ ਐਸੋਸੀਏਸ਼ਨ ਦੇ ਸੌ ਤੋਂ ਵੱਧ ਵਪਾਰੀ ਇੱਥੇ ਆਪਣਾ ਮਾਲ ਸਟੋਰ ਕਰਦੇ ਹਨ। ਸਟੋਰ ਦੀ ਸੁਰੱਖਿਆ ਲਈ ਨਿੱਜੀ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਹਨ। ਮੰਗਲਵਾਰ ਤੜਕੇ 2 ਵਜੇ ਦੇ ਕਰੀਬ ਹਥਿਆਰਾਂ ਨਾਲ ਲੈਸ ਦੋ ਟਰੱਕ ਕੋਲਡ ਸਟੋਰ ‘ਤੇ ਆਏ ਅਤੇ ਉਨ੍ਹਾਂ ਨੇ ਆਉਂਦਿਆਂ ਹੀ ਸੁਰੱਖਿਆ ਕਰਮਚਾਰੀਆਂ ਨੂੰ ਪਿਸਤੌਲ ਦਿਖਾ ਕੇ ਬੰਧਕ ਬਣਾ ਲਿਆ ਅਤੇ ਗੋਲੀ ਮਾਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਢਾਈ ਤੋਂ ਚਾਰ ਵਜੇ ਦੇ ਦਰਮਿਆਨ ਲੁਟੇਰੇ ਸਾਰਾ ਸਾਮਾਨ ਟਰੱਕ ਵਿੱਚ ਲੱਦ ਕੇ ਫਰਾਰ ਹੋ ਗਏ।

ਐਸਐਸਪੀ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਤਾਂ ਜੋ ਲੁਟੇਰਿਆਂ ਬਾਰੇ ਕੋਈ ਜਾਣਕਾਰੀ ਮਿਲ ਸਕੇ। ਉਨ੍ਹਾਂ ਦੀ ਟੀਮ ਲਗਾਤਾਰ ਲੁਟੇਰਿਆਂ ਦਾ ਪਤਾ ਲਗਾਉਣ ‘ਚ ਲੱਗੀ ਹੋਈ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Tags: amritsarBreaking news in Punjabidry fruitsIban KalanLatest News In Punjabipunjab newsPunjab news in PunjabiPunjab's Amritsartop headlines in PunjabiWEB PORTALWISHAVWARTA.IN
Share209Tweet131SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

NCC Chandigarh Group ਕਮਾਂਡਰ ਨੇ ਕੈਡਿਟਾਂ ਨੂੰ ਉੱਤਮਤਾ ਲਈ ਯਤਨ ਕਰਨ ਦਾ ਸੱਦਾ ਦਿੱਤਾ

NCC Chandigarh Group ਕਮਾਂਡਰ ਨੇ ਕੈਡਿਟਾਂ ਨੂੰ ਉੱਤਮਤਾ ਲਈ ਯਤਨ ਕਰਨ ਦਾ ਸੱਦਾ ਦਿੱਤਾ

by Ankit
April 10, 2025
0

NCC Chandigarh Group ਕਮਾਂਡਰ ਨੇ ਕੈਡਿਟਾਂ ਨੂੰ ਉੱਤਮਤਾ ਲਈ ਯਤਨ ਕਰਨ ਦਾ ਸੱਦਾ ਦਿੱਤਾ ਚੰਡੀਗੜ੍ਹ: 10 ਅਪ੍ਰੈਲ, 2025 (ਵਿਸ਼ਵ ਵਾਰਤਾ):...

Latest News: ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Latest News: ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

by Ankit
April 10, 2025
0

Latest News: ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਫਾਜ਼ਿਲਕਾ / ਅਬੋਹਰ 10 ਅਪ੍ਰੈਲ...

DC ਕੋਮਲ ਮਿੱਤਲ ਨੇ MOHALI ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

DC ਕੋਮਲ ਮਿੱਤਲ ਨੇ MOHALI ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

by Ankit
April 10, 2025
0

DC ਕੋਮਲ ਮਿੱਤਲ ਨੇ MOHALI ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਤਰਲ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ...

Mohali Police ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

Mohali Police ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

by Ankit
April 10, 2025
0

Mohali Police ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ ਗ੍ਰਿਫ਼ਤਾਰ ਦੋ ਲੁਟੇਰਿਆਂ ਪਾਸੋਂ ਨਜਾਇਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

April 10, 2025

ਬਦਲੀਆਂ

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Breaking News :  ਪੰਜਾਬ ਸਰਕਾਰ ਨੇ 2 ਡਿਪਟੀ ਕਮਿਸ਼ਨਰਾਂ ਸਮੇਤ 6  IAS ਤੇ PCS ਕੀਤੇ ਇੱਧਰੋਂ ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

NCC Chandigarh Group ਕਮਾਂਡਰ ਨੇ ਕੈਡਿਟਾਂ ਨੂੰ ਉੱਤਮਤਾ ਲਈ ਯਤਨ ਕਰਨ ਦਾ ਸੱਦਾ ਦਿੱਤਾ

NCC Chandigarh Group ਕਮਾਂਡਰ ਨੇ ਕੈਡਿਟਾਂ ਨੂੰ ਉੱਤਮਤਾ ਲਈ ਯਤਨ ਕਰਨ ਦਾ ਸੱਦਾ ਦਿੱਤਾ

by Ankit
April 10, 2025
0

NCC Chandigarh Group ਕਮਾਂਡਰ ਨੇ ਕੈਡਿਟਾਂ ਨੂੰ ਉੱਤਮਤਾ ਲਈ ਯਤਨ ਕਰਨ ਦਾ ਸੱਦਾ ਦਿੱਤਾ ਚੰਡੀਗੜ੍ਹ: 10 ਅਪ੍ਰੈਲ, 2025 (ਵਿਸ਼ਵ ਵਾਰਤਾ):...

Most Popular

Punjab ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ

Punjab ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ

by Wishavwarta
January 7, 2025
0

Punjab ਦੇ ਸਕੂਲਾਂ 'ਚ ਮੁੜ ਵਧੀਆਂ ਛੁੱਟੀਆਂ ਪਹਿਲਾਂ 7 ਜਨਵਰੀ ਤੱਕ ਐਲਾਨੀਆਂ ਗਈਆਂ ਸਨ ਛੁੱਟੀਆਂ ਹੁਣ ਇਸ ਦਿਨ ਲਗਣਗੇ ਸਕੂਲ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 