• Latest
  • Trending
Amritsar: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ

2 years ago
Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

14 minutes ago
Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

55 minutes ago
Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

13 hours ago
Hindi News
English News
Friday, October 2, 2026
No Result
View All Result
28 °c
Chandigarh
28 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ

November 13, 2024
in ਪੰਜਾਬ
Amritsar: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ

Amritsar: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ

  • ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਹਿਬਾਨ ਨੂੰ ਸੌਂਪੀ ਲਿਖਤੀ ਅਰਜ਼ੀ

ਅੰਮ੍ਰਿਤਸਰ,13 ਨਵੰਬਰ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖਤ ਸਾਹਿਬ ਤੋਂ ਪਿਛਲੇ ਦਿਨੀਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਕਈ ਅਕਾਲੀ ਆਗੂ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਬੀਤੇ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਪਰ ਅਜੇ ਤੱਕ ਸਿੰਘ ਸਹਿਬਾਨ ਨੇ ਉਨ੍ਹਾਂ ਨੂੰ ਕੋਈ ਧਾਰਮਿਕ ਸਜ਼ਾ ਨਹੀਂ ਸੁਣਾਈ ਹੈ। ਜਿਸ ‘ਤੇ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਅਰਜ਼ੀ ਸੌਂਪੀ ਗਈ ਤੇ ਉਨ੍ਹਾਂ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਗਏ ਢਾਈ ਮਹੀਨੇ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਕੋਈ ਤਨਖ਼ਾਹ ਨਹੀਂ ਲਗਾਈ ਗਈ। ਉਨ੍ਹਾਂ ਸਿੰਘ ਸਹਿਬਾਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਸੰਬੰਧੀ ਜਲਦ ਫੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੈਨੂੰ ਜੋ ਤਨਖ਼ਾਹ ਲਗਾਈ ਜਾਵੇਗੀ, ਉਹ ਮੈਨੂੰ ਮਨਜ਼ੂਰ ਹੋਵੇਗੀ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: amritsarBreaking news in PunjabiLatest News In PunjabiPUNJABpunjab newsPunjab news in PunjabiSHIROMANI AKALI DALSUKHBIR SINGH BADALtop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

by Ranjit Singh
October 2, 2026
0

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ ਦਫ਼ਤਰ ਦੇ...

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

by Ranjit Singh
October 2, 2026
0

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

by Ranjit Singh
October 2, 2026
0

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

by Ranjit Singh
October 2, 2026
0

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ ਦਫ਼ਤਰ ਦੇ...

Most Popular

International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ ‘ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ

International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ ‘ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ

by Ranjit Singh
2 weeks ago
0

International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ 'ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 