• Latest
  • Trending
Amritsar : ਅੱਜ ਸੁਖਬੀਰ ਬਾਦਲ ਬਾਰੇ ਹੋਵੇਗਾ ਫੈਸਲਾ !

Amritsar : ਅੱਜ ਸੁਖਬੀਰ ਬਾਦਲ ਬਾਰੇ ਹੋਵੇਗਾ ਫੈਸਲਾ !

2 years ago
IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

14 seconds ago
National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

26 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

1 hour ago
International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

1 hour ago
National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

1 hour ago
International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

2 hours ago
Hukamnama Sri Darbar Sahib Today – 06 September 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 September 2026 | Ang 680 I ਅੱਜ ਦਾ ਹੁਕਮਨਾਮਾ

4 hours ago
Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

11 hours ago
Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

11 hours ago
Hindi News
English News
Sunday, September 6, 2026
No Result
View All Result
27 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਅੱਜ ਸੁਖਬੀਰ ਬਾਦਲ ਬਾਰੇ ਹੋਵੇਗਾ ਫੈਸਲਾ !

December 2, 2024
in ਅੰਮ੍ਰਿਤਸਰ, ਖਬਰਾਂ, ਧਾਰਮਿਕ, ਪੰਜਾਬ
Amritsar : ਅੱਜ ਸੁਖਬੀਰ ਬਾਦਲ ਬਾਰੇ ਹੋਵੇਗਾ ਫੈਸਲਾ !

Amritsar : ਅੱਜ ਸੁਖਬੀਰ ਬਾਦਲ ਬਾਰੇ ਹੋਵੇਗਾ ਫੈਸਲਾ !

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਦੀ ਹੈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ

2007 ਤੋਂ 2017 ਵਾਲੀ ਸਮੁੱਚੀ ਕੈਬਨਿਟ ਨੂੰ ਵੀ ਕੀਤਾ ਹੈ ਤਲਬ

ਚੰਡੀਗੜ੍ਹ, 2 ਦਸੰਬਰ (ਵਿਸ਼ਵ ਵਾਰਤਾ): ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ (2 ਦਸੰਬਰ) ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਇਸ ਇਕੱਤਰਤਾ ‘ਚ ਜਥੇਦਾਰ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਵੀ ਤਲਬ ਕੀਤਾ ਹੈ। ਇਸ ਦੇ ਨਾਲ ਹੀ 2007 ਤੋਂ 2017 ਤੱਕ ਕੈਬਨਿਟ ਦਾ ਹਿੱਸਾ ਰਹੇ ਸਿੱਖ ਮੰਤਰੀਆਂ ਨੂੰ ਵੀ ਤਲਬ ਕੀਤਾ ਗਿਆ ਹੈ। ਇਸ ਦੌਰਾਨ ਸਾਲ 2015 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ ਦੀ ਅੰਤ੍ਰਿੰਗ ਕਮੇਟੀ ਅਤੇ ਕੋਰ ਕਮੇਟੀ ਦਾ ਹਿੱਸਾ ਰਹੇ ਸਾਰੇ ਮੈਂਬਰਾਂ ਨੂੰ ਵੀ ਤਲਬ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2015 ਦੇ ਕਾਰਜਕਾਰਨੀ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਬੁਲਾਇਆ ਗਿਆ ਹੈ।

ਕਿਆਸ ਲਗਾਇਆ ਜਾ ਰਿਹਾ ਹੈ ਕਿ ਇਸ ਇਕੱਤਰਤਾ ਵਿੱਚ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਜਾ ਸਕਦੀ ਹੈ। ਕਿਉਂਕਿ ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖਾਹੀਆ ਐਲਾਨੇ ਤਿੰਨ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਹੁਣ ਤੱਕ ਉਨ੍ਹਾਂ ਨੂੰ ਸਜ਼ਾ ਨਹੀਂ ਸੁਣਾਈ ਗਈ ਹੈ। 

ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਪੱਤਰ ਜਾਰੀ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਾਰੇ ਸਕੱਤਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਅੱਜ 2 ਦਸੰਬਰ ਨੂੰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

by Ranjit Singh
September 6, 2026
0

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ):...

National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

by Ranjit Singh
September 6, 2026
0

National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਝਾਰਖੰਡ ਦੇ ਉੱਚ ਸਿੱਖਿਆ ਅਤੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 6, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6...

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
September 6, 2026
0

Punjab Weather: ਸੂਬੇ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਹਾਲ ਹੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

by Ranjit Singh
September 6, 2026
0

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ):...

Most Popular

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

by Jaspreet Kaur
4 weeks ago
0

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ 'ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ - ਕਮਿਸ਼ਨ ਨਾਲ ਵਧੇਗੀ ਨਿਗਰਾਨੀ ਨਵੀ ਦਿੱਲੀ, 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 