• Latest
  • Trending
AMRITSAR ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

4 months ago
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

16 minutes ago
’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

20 minutes ago
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

26 minutes ago
‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

33 minutes ago
Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

35 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

40 minutes ago
ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

1 hour ago
ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ‘ਚ ਸ਼ਾਮਲ

CJP ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਜੇ.ਪੀ. ਨੱਡਾ ਦਾ ਪਹਿਲਾ ਬਿਆਨ

2 hours ago
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

3 hours ago
ਦਿੱਲੀ ‘ਚ ਭਲਕੇ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, July 20, 2026
No Result
View All Result
28 °c
Chandigarh
25 ° Tue
25 ° Wed
25 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਗੈਂਗਸਟਰ ਗੋਲਡੀ ਢਿੱਲੋਂ ਸਮੇਤ ਚਾਰ ਨਾਮਜ਼ਦ; ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

March 29, 2026
in ਖਬਰਾਂ, ਪੰਜਾਬ
AMRITSAR ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

AMRITSAR ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

— ਇਹਨਾਂ ਹਥਿਆਰਾਂ ਨਾਲ ਸੂਬੇ ਭਰ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾਣਾ ਸੀ: ਡੀਜੀਪੀ ਗੌਰਵ ਯਾਦਵ

— ਗੈਂਗਸਟਰ ਗੋਲਡੀ ਢਿੱਲੋਂ ਸਮੇਤ ਚਾਰ ਨਾਮਜ਼ਦ; ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 29 ਮਾਰਚ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਬਰਾਮਦ ਕੀਤੇ ਗਏ ਹਥਿਆਰਾਂ ‘ਤੇ “ਗਫਾਰ ਸਕਿਊਰਿਟੀ” ਲਿਖਿਆ ਹੋਇਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗੁਰੂ ਕੀ ਵਡਾਲੀ, ਛੇਹਰਟਾ ਖੇਤਰ ਵਿੱਚ ਨਾਕਾ ਲਗਾਇਆ ਅਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਦੇਖ ਕੇ, ਸ਼ੱਕੀ ਨੌਜਵਾਨ ਘਬਰਾ ਗਏ ਅਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਭੱਜਣ ਦੌਰਾਨ ਉਨ੍ਹਾਂ ਦਾ ਇੱਕ ਕਿੱਟ ਬੈਗ ਡਿੱਗ ਗਿਆ।

ਸੀਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਕਿੱਟ ਬੈਗ ਦੀ ਤਲਾਸ਼ੀ ਲੈਣ ‘ਤੇ ਦੋ ਗੈਰ-ਕਾਨੂੰਨੀ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਕਤਲ, ਡਕੈਤੀ, ਇਰਾਦਾ ਕਤਲ, ਅਗਵਾ, ਦੰਗਾ, ਜਬਰੀ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਟੀਮਾਂ ਨੇ ਗੁਰਪ੍ਰੀਤ ਉਰਫ਼ ਗੋਲਡੀ ਢਿੱਲੋਂ ਅਤੇ ਉਸਦੇ ਤਿੰਨ ਸਾਥੀਆਂ ਨੂੰ ਨਾਮਜ਼ਦ ਕਰ ਲਿਆ ਹੈ ਅਤੇ ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 66 ਮਿਤੀ 29-03-2026 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 (ਆਈ-ਏ) ਤਹਿਤ ਦਰਜ ਕੀਤੀ ਗਈ ਹੈ।

Tags: amritsarBREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

by Ankit
July 20, 2026
0

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ...

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

by Ankit
July 20, 2026
0

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ...

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

by Ankit
July 20, 2026
0

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ...

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

by Ankit
July 20, 2026
0

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ - ਪੁਲਿਸ ਟੀਮਾਂ ਨੇ 23,000 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 1,386...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

by Ankit
July 20, 2026
0

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ...

Most Popular

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

by Ankit
1 day ago
0

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ 3.44 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਲੁਧਿਆਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 