• Latest
  • Trending
Amritsar : ਰਾਸ਼ਟਰੀ ਬਾਲ ਅਧਿਕਾਰੀ ਸੁਰੱਖਿਆ ਕਮਿਸ਼ਨ ਵਲੋਂ ਸ਼ਿਕਾਇਤ ਨਿਵਾਰਣ ਕੈਂਪ

Amritsar : ਰਾਸ਼ਟਰੀ ਬਾਲ ਅਧਿਕਾਰੀ ਸੁਰੱਖਿਆ ਕਮਿਸ਼ਨ ਵਲੋਂ ਸ਼ਿਕਾਇਤ ਨਿਵਾਰਣ ਕੈਂਪ

2 years ago
Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

48 seconds ago
National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

28 minutes ago
Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

52 minutes ago
Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

1 hour ago
PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

2 hours ago
International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

3 hours ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

3 hours ago
Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

4 hours ago
National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

4 hours ago
Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

4 hours ago
Hindi News
English News
Thursday, September 17, 2026
No Result
View All Result
31 °c
Chandigarh
27 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਰਾਸ਼ਟਰੀ ਬਾਲ ਅਧਿਕਾਰੀ ਸੁਰੱਖਿਆ ਕਮਿਸ਼ਨ ਵਲੋਂ ਸ਼ਿਕਾਇਤ ਨਿਵਾਰਣ ਕੈਂਪ

July 25, 2024
in ਖਬਰਾਂ
Amritsar : ਰਾਸ਼ਟਰੀ ਬਾਲ ਅਧਿਕਾਰੀ ਸੁਰੱਖਿਆ ਕਮਿਸ਼ਨ ਵਲੋਂ ਸ਼ਿਕਾਇਤ ਨਿਵਾਰਣ ਕੈਂਪ

Amritsar : ਰਾਸ਼ਟਰੀ ਬਾਲ ਅਧਿਕਾਰੀ ਸੁਰੱਖਿਆ ਕਮਿਸ਼ਨ ਵਲੋਂ ਸ਼ਿਕਾਇਤ ਨਿਵਾਰਣ ਕੈਂਪ

ਕਮਿਸ਼ਨ ਦੀ ਮੈਂਬਰ ਡਾ.ਦਿਵਿਆ ਗੁਪਤਾ ਨੇ ਵੱਖ-ਵੱਖ ਖੇਤਰਾਂ ਤੋਂ ਆਈਆਂ ਅਰਜ਼ੀਆਂ ਦੀ ਕੀਤੀ ਸੁਣਵਾਈ

ਅੰਮ੍ਰਿਤਸਰ, 25 ਜੁਲਾਈ(ਵਿਸ਼ਵ ਵਾਰਤਾ)Amritsar -ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਡਾ.ਦਿਵਿਆ ਗੁਪਤਾ ਨੇ ਕਿਹਾ ਕਿ ਕਮਿਸ਼ਨ ਬਾਲ ਅਧਿਕਾਰਾਂ ਪ੍ਰਤੀ ਪੂਰੀ ਤਰ੍ਹਾਂ ਸਜਗ ਹੈ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬੁੱਧਵਾਰ ਨੂੰ ਕਮਿਊਨਿਟੀ ਸੈਂਟਰ ਰਣਜੀਤ ਐਵੀਨਿਊ ਵਿਖੇ 0-18 ਸਾਲ ਤੱਕ ਦੇ ਹੇਠਾਂ ਦੇ ਬੱਚਿਆਂ ਲਈ ਲਾਏ ਗਏ ਵਿਸ਼ੇਸ਼ ਬੈਂਚ ਦੌਰਾਨ ਜ਼ਿਲ੍ਹੇ ਨਾਲ ਸਬੰਧਿਤ ਬਾਲ ਅਧਿਕਾਰਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਅਤੇ ਬੱਚਿਆਂ ਨੂੰ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਮੀਖਿਆ ਕਰਦਿਆਂ ਸੁਣਵਾਈ ਉਪਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਮਰਮੈਨ ਕੰਵਰਦੀਪ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਉਥੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਾਲ ਅਧਿਕਾਰਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਵਿਸ਼ੇਸ਼ ਕੈਂਪ ਲਗਾਏ ਜਾਣ ਅਤੇ ਮੌਕੇ ਤੇ ਹੀ ਉਨਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਡਾ.ਦਿਵਿਆ ਗੁਪਤਾ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਮਰਮੈਨ ਕੰਵਰਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ ਦੀ ਮੌਜੂਦਗੀ ਵਿਚ ਕਮਿਸ਼ਨ ਵਲੋਂ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਜ਼ਿਲ੍ਹੇ ਭਰ ’ਚੋਂ ਵੱਡੀ ਗਿਣਤੀ ਵੀ ਬੱਚੇ ਆਪਣੇ ਮਾਪਿਆਂ ਨਾਲ ਪਹੁੰਚੇ ਹੋਏ ਸਨ। ਜਿਥੇ ਕਮਿਸ਼ਨ ਨੇ ਮੌਕੇ ਤੇ ਹੀ ਇਨਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਅਤੇ ਹਦਾਇਤ ਕੀਤੀ ਕਿ ਬਿਨੈਕਾਰਾਂ ਦੇ ਮਾਮਲਿਆਂ ਦਾ ਢੁਕਵਾਂ ਨਿਪਟਾਰਾ ਕੀਤਾ ਜਾਵੇ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਲੇ 15 ਦਿਨਾਂ ਵਿਚ ਕਾਰਵਾਈ ਕਰਕੇ ਡਿਪਟੀ ਕਮਿਸ਼ਨਰ ਰਾਹੀਂ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਮਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਨੂੰ ਵਿਸ਼ੇਸ਼ ਕੈਂਪ ਲਗਾ ਕੇ ਬੱਚਿਆਂ ਤੱਕ ਆਪਣੀ ਪਹੁੰਚ ਬਣਾਉਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕੋਵਿਡ ਦੌਰਾਨ ਕਈ ਬੱਚਿਆਂ ਦੇ ਮਾਪੇ ਨਹੀਂ ਰਹੇ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਇਨਾਂ ਬੱਚਿਆਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਮੁਹੱਈਆ ਕਰਵਾਈਏ। ਉਨਾਂ ਕਿਹਾ ਕਿ ਅੱਜ ਦੇਖਣ ਵਿੱਚ ਆਇਆ ਹੈ ਕਿ ਬਹੁਤੇ ਬੱਚੇ ਇਸ ਕੈਂਪ ਵਿੱਚ ਆਪਣਾ ਆਧਾਰ ਕਾਰਡ, ਦਿਵਿਆਂਗਤਾ ਸਰਟੀਫਿਕੇਟ ਨਾ ਬਣਨ ਦੀ ਸੂਰਤ ਵਿੱਚ ਇੱਥੇ ਪਹੁੰਚੇ ਹਨ। ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਇਨਾਂ ਬੱਚਿਆਂ ਦੇ ਮੌਕੇ ਤੇ ਹੀ ਆਧਾਰ ਕਾਰਡ ਬਣਾਏ ਜਾਣ। ਜਿਸ ਤੇ ਅਮਲ ਕਰਦੇ ਹੋਏ ਕਈ ਬੱਚਿਆਂ ਦੇ ਮੌਕੇ ਤੇ ਹੀ ਆਧਾਰ ਕਾਰਡ ਜਨਰੇਟ ਕੀਤੇ ਗਏ।

ਡਾ.ਦਿਵਿਆ ਗੁਪਤਾ ਨੇ ਪੂਰੀ ਸੰਜੀਦਗੀ ਨਾਲ ਆਏ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨਾਲ ਸਬੰਧਿਤ ਅਰਜ਼ੀਆਂ ’ਤੇ ਵਿਚਾਰ ਕਰਦਿਆਂ ਪ੍ਰਸ਼ਾਸਨ ਨੂੰ ਕਿਹਾ ਕਿ ਆਉਂਦੇ ਦਿਨਾਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ਅਜਿਹੇ ਕੈਂਪ ਲਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਵਿਭਾਗਾਂ ਦੇ ਅਧਿਕਾਰੀ ਮੌਕੇ ’ਤੇ ਹੀ ਬੱਚਿਆਂ ਲਈ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁੱਖ ਤੌਰ ’ਤੇ ਬੱਚਿਆਂ ਦੇ ਬਹੁਤੇ ਮਸਲੇ ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਖੁਰਾਕ ਤੇ ਸਿਵਲ ਸਪਲਾਈਜ਼, ਆਧਾਰ ਕਾਰਡ, ਸੇਵਾ ਕੇਂਦਰਾਂ ਆਦਿ ਨਾਲ ਸਬੰਧਿਤ ਹਨ, ਜਿਨ੍ਹਾਂ ਦੇ ਅਧਿਕਾਰੀ ਇਨ੍ਹਾਂ ਅਰਜ਼ੀਆਂ ਨੂੰ ਫੌਰੀ ਤੌਰ ’ਤੇ ਨਿਪਟਾਉਣ। ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਨੂੰ ਵਿਭਾਗ ਦੇ ਜ਼ਿਲ੍ਹੇ ਵਿਚ ਨੋਡਲ ਅਧਿਕਾਰੀ ਨੂੰ ਅਜਿਹੇ ਮਾਮਲਿਆਂ ਦੀ ਨਿਯਮਿਤ ਸਮੀਖਿਆ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਮੀਖਿਆ ਉਪਰੰਤ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਅਗਲੇਰੀ ਕਾਰਵਾਈ ਨੂੰ ਅਮਲ ਵਿਚ ਲਿਆਉਣਾ ਯਕੀਨੀ ਬਣਾਇਆ ਜਾਵੇ।

ਸਹਾਇਕ ਕਮਿਸ਼ਨਰ ਨੇ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਡਾ.ਦਿਵਿਆ ਗੁਪਤਾ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਮਰਮੈਨ ਕੰਵਰਦੀਪ ਸਿੰਘ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਪਿੰਡਾਂ ਵਿਚ ਲਾਏ ਜਾਂਦੇ ਕੈਂਪਾਂ ਦੀ ਲੜੀ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇਨ੍ਹਾਂ ਕੈਂਪਾਂ ਵਿਚ ਬਾਲ ਅਧਿਕਾਰਾਂ ਦੀ ਉਲੰਘਣਾ ਦੇ ਕੇਸਾਂ ਅਤੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਕਮਿਸ਼ਨ ਦੀ ਮੈਂਬਰ ਅਤੇ ਚੇਅਰਮੈਨ ਵਲੋਂ ਸਹਿਯੋਗ ਹਾਲਫ ਵੇਅ ਹੋਮ ਦੀਆਂ ਸਹਿਵਾਸਣਾ (ਵਿਸ਼ੇਸ਼ ਲੋੜਾਂ ਵਾਲੇ ਬੱਚੀਆਂ) ਜਿਨਾਂ ਨੇ ਪੰਜਾਬ ਰਾਜ ਸਪੈਸ਼ਲ ਓਲੰਪਿਕਸ ਵਿੱਚ 4 ਗੋਲਡ ਮੈਡਲ ਅਤੇ 8 ਕਾਂਸੇ ਦੇ ਤਗਮੇ ਜਿੱਤੇ ਸਨ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਕੈਂਪ ਲਗਾ ਕੇ ਲੋਕਾਂ ਨੂੰ ਬੱਚਿਆਂ ਲਈ ਚਲਾਈਆਂ ਜਾਂਦੀਆਂ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ।

ਇਸ ਮੌਕੇ ਜਿਲ੍ਹਾ ਸਮਾਜਿਕ ਅਤੇ ਨਿਆਂ ਅਧਿਕਾਰਤਾ ਅਧਿਕਾਰੀ ਸ੍ਰੀ ਪੱਲਵ ਸ੍ਰੇਸ਼ਠ, ਜਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਹਰਦੀਪ ਕੌਰ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਮੀਨਾ ਦੇਵੀ, ਐਡਵੋਕੇਟ ਐਮ.ਕੇ. ਸ਼ਰਮਾ, ਡੀ.ਐਸ.ਪੀ. ਬਾਲ ਵਿਕਾਸ ਕਮੇਟੀ ਮੈਡਮ ਅੰਜੂ ਬਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Tags: amritsarChairman of Punjab State Child Rights Protection CommissionDr. Divya GuptaKanvardeep SinghNational Child Protection Commission
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

by Ranjit Singh
September 17, 2026
0

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ - ਕਿਹਾ- 31 ਸਾਲਾਂ ਤੋਂ ਜੇਲ੍ਹ ’ਚ ਹਾਂ - ਤੁਹਾਡੀ...

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

by Ranjit Singh
September 17, 2026
0

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ - ਪਹਾੜੀ ਇਲਾਕਿਆਂ ਵਿੱਚ ਲੋਕ ਘਰਾਂ ਅੰਦਰ ਰਹਿਣ ਲਈ ਮਜਬੂਰ...

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

by Ranjit Singh
September 17, 2026
0

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ 'ਏਅਰ-ਕੈਨੇਡਾ' 'ਤੇ ਲਾਏ ਗੰਭੀਰ ਦੋਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ...

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

by Ranjit Singh
September 17, 2026
0

Punjab Weather: ਸੂਬੇ 'ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ 'ਚ ਬਾਰਿਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਮੌਸਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

by Ranjit Singh
September 17, 2026
0

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ - ਕਿਹਾ- 31 ਸਾਲਾਂ ਤੋਂ ਜੇਲ੍ਹ ’ਚ ਹਾਂ - ਤੁਹਾਡੀ...

Most Popular

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

by Jaspreet Kaur
1 week ago
0

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ - ਵਿਧਾਇਕਾ ਜੀਵਨ ਜੋਤ ਕੌਰ ਅਤੇ ਮੇਅਰ ਜਤਿੰਦਰ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 