• Latest
  • Trending
Amritsar Airport ‘ਤੇ ਹੰਗਾਮਾ : ਦੁਬਈ ਦੀ ਫਲਾਈਟ ਰੱਦ ਹੋਣ ਤੇ ਭੜਕੇ ਯਾਤਰੀ

2 years ago
CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

10 minutes ago
PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

20 minutes ago
Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

46 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

3 hours ago
ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

IND vs WI : ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

4 hours ago
ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

11 hours ago
Hindi News
English News
Monday, October 12, 2026
No Result
View All Result
25 °c
Chandigarh
26 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar Airport ‘ਤੇ ਹੰਗਾਮਾ : ਦੁਬਈ ਦੀ ਫਲਾਈਟ ਰੱਦ ਹੋਣ ਤੇ ਭੜਕੇ ਯਾਤਰੀ

November 17, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
Amritsar Airport ‘ਤੇ ਹੰਗਾਮਾ : ਦੁਬਈ ਦੀ ਫਲਾਈਟ ਰੱਦ ਹੋਣ ਤੇ ਭੜਕੇ ਯਾਤਰੀ

Amritsar Airport ‘ਤੇ ਹੰਗਾਮਾ : ਦੁਬਈ ਦੀ ਫਲਾਈਟ ਰੱਦ ਹੋਣ ਤੇ ਭੜਕੇ ਯਾਤਰੀ

ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ)  ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ ‘ਤੇ ਖੜ੍ਹੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਏਅਰ ਇੰਡੀਆ (ਏ.ਆਈ.) ਐਕਸਪ੍ਰੈੱਸ ਫਲਾਈਟ ‘ਚ ਸ਼ਨੀਵਾਰ ਰਾਤ ਨੂੰ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਇਹ ਹੰਗਾਮਾ ਉਦੋਂ ਹੋਇਆ ਜਦੋਂ ਫਲਾਈਟ IX-191 ਅੱਧੀ ਰਾਤ 12 ਵਜੇ ਰੱਦ ਕਰ ਦਿੱਤੀ ਗਈ। ਇਸ ਫਲਾਈਟ ‘ਚ ਯਾਤਰੀ ਲਗਭਗ 6 ਘੰਟੇ ਤੱਕ ਟੇਕਆਫ ਦਾ ਇੰਤਜ਼ਾਰ ਕਰਦੇ ਰਹੇ, ਜਿਸਤੋਂ ਬਾਅਦ ਰੱਦ ਹੋਣ ਦੀ ਸੂਚਨਾ ਮਿਲਦੇ ਹੀ ਯਾਤਰੀ ਗੁੱਸੇ ‘ਚ ਆ ਗਏ। ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੰਬਰ IX-191 ਨੇ ਸ਼ਨੀਵਾਰ ਸ਼ਾਮ ਕਰੀਬ 7 ਵਜੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣ ਭਰਨੀ ਸੀ। ਯਾਤਰੀ ਸਮੇਂ ‘ਤੇ ਹਵਾਈ ਅੱਡੇ ‘ਤੇ ਪਹੁੰਚੇ ਅਤੇ ਚੈੱਕ-ਇਨ ਵੀ ਕੀਤਾ। ਯਾਤਰੀਆਂ ਨੂੰ ਕਰੀਬ ਇੱਕ ਘੰਟਾ ਪਹਿਲਾਂ, ਸ਼ਾਮ 6 ਵਜੇ ਦੇ ਕਰੀਬ ਉਡਾਣ ਵਿੱਚ ਸਵਾਰ ਕੀਤਾ ਗਿਆ ਸੀ, ਤਾਂ ਜੋ ਜਹਾਜ਼ ਸਮੇਂ ਸਿਰ ਉਡਾਣ ਭਰ ਸਕੇ।

Amritsar Airport ‘ਤੇ ਹੰਗਾਮਾ : ਦੁਬਈ ਦੀ ਫਲਾਈਟ ਰੱਦ ਹੋਣ ਤੇ ਭੜਕੇ ਯਾਤਰੀ

ਪਰ ਜਹਾਜ਼ ਨੇ ਉਡਾਣ ਨਹੀਂ ਭਰੀ ਤੇ ਤਿੰਨ ਘੰਟੇ ਬਾਅਦ 9 ਵਜੇ ਯਾਤਰੀਆਂ ਨੇ ਫਲਾਈਟ ਦੇ ਅੰਦਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪਰ ਏਅਰਲਾਈਨਜ਼ ਨੇ ਕਿਹਾ ਕਿ ਫਲਾਈਟ ਜਲਦੀ ਹੀ ਉਡਾਣ ਭਰਨ ਜਾ ਰਹੀ ਹੈ। ਇੰਨਾ ਹੀ ਨਹੀਂ ਫਲਾਈਟ ਕਰੂ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੀ ਬਦਲ ਦਿੱਤਾ ਗਿਆ। ਪਰ ਯਾਤਰੀਆਂ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ ਗਈ। ਇਹ ਹੰਗਾਮੇ ਤੋਂ ਬਾਅਦ ਕਰੀਬ 6 ਘੰਟੇ ਜਹਾਜ਼ ‘ਚ ਬੈਠਣ ਤੋਂ ਬਾਅਦ ਯਾਤਰੀਆਂ ਨੂੰ ਸੂਚਨਾ ਮਿਲੀ ਕਿ ਅੱਜ ਫਲਾਈਟ ਰੱਦ ਕਰ ਦਿੱਤੀ ਗਈ ਹੈ। ਏਅਰਲਾਈਨਜ਼ ਨੇ ਅਜੇ ਤੱਕ ਇਹ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ ਕਿ ਇਹ ਉਡਾਣ ਕਿਉਂ ਰੱਦ ਕੀਤੀ ਗਈ ਸੀ। ਇਸ ਦੇ ਨਾਲ ਹੀ ਯਾਤਰੀਆਂ ਨੇ ਏਅਰਲਾਈਨਜ਼ ‘ਤੇ ਗੁੱਸਾ ਕੱਢਿਆ ਕਿ ਜੇਕਰ ਫਲਾਈਟ ਹੀ ਰੱਦ ਕਰਨੀ ਸੀ ਤਾਂ ਉਨ੍ਹਾਂ ਨੂੰ ਇੰਨੀ ਦੇਰ ਤੱਕ ਜਹਾਜ਼ ‘ਚ ਕਿਉਂ ਬਿਠਾਇਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Amritsar airportBreaking news in PunjabiLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

by Navjot
October 12, 2026
0

CJI ਸੂਰਿਆ ਕਾਂਤ ਨੇ 'ਇੰਡੀਆ' ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ      ਨਵੀਂ ਦਿੱਲੀ, 12 ਅਕਤੂਬਰ...

PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

by Navjot
October 12, 2026
0

PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ...

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

by Navjot
October 12, 2026
0

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
October 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

by Navjot
October 12, 2026
0

CJI ਸੂਰਿਆ ਕਾਂਤ ਨੇ 'ਇੰਡੀਆ' ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ      ਨਵੀਂ ਦਿੱਲੀ, 12 ਅਕਤੂਬਰ...

Most Popular

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

by Jaspreet Kaur
7 days ago
0

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ 'ਤੇ ਵਧਾਇਆ ਫਿਊਲ ਚਾਰਜ ਨਵੀ ਦਿੱਲੀ, 5 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 