• Latest
  • Trending
ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਤੇ ਬਠਿੰਡਾ ਦੇ ਨਾਮੀ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

52 minutes ago
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

42 seconds ago
ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

19 minutes ago
ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

20 minutes ago
ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

25 minutes ago
ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

27 minutes ago
20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

31 minutes ago
ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

34 minutes ago
ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ;  ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

1 hour ago
ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

2 hours ago
Punjab ਰਾਜਪਾਲ ਕਟਾਰੀਆ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

3 hours ago
ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ!  ਐਡਵਾਈਜ਼ਰੀ ਜਾਰੀ

Hindi News
English News
Thursday, May 21, 2026
No Result
View All Result
41 °c
Chandigarh
37 ° Fri
36 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਤੇ ਬਠਿੰਡਾ ਦੇ ਨਾਮੀ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

May 21, 2026
in ਖਬਰਾਂ, ਪੰਜਾਬ

  • – ਸਰਚ ਆਪ੍ਰੇਸ਼ਨ ਜਾਰੀ

ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ):ਪੰਜਾਬ ਦੇ ਕਈ ਸਕੂਲਾਂ ਨੂੰ ਅੱਜ ਮੁੜ ਬੰਬ ਦੀ ਧਮਕੀ ਮਿਲੀ ਹੈ ਅੰਮ੍ਰਿਤਸਰ ਸ਼ਹਿਰੀ ਖੇਤਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਡੀ.ਸੀ.ਪੀ. ਆਲਮ ਵਿਜੇ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸੰਬੰਧਿਤ ਸਕੂਲਾਂ ਦੀ ਚੈਕਿੰਗ ਕਰਵਾਈ ਜਾ ਰਹੀ ਹੈ।

ਇਸ ਤੋਂ ਇਲਾਵਾ ਬਠਿੰਡਾ ਦੇ ਵੀ ਕਈ ਪ੍ਰਸਿੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਹ ਧਮਕੀ ਕਿਸੇ ਨੇ ਈਮੇਲ ਭੇਜ ਕੇ ਦਿੱਤੀ ਹੈ, ਜਦੋਂ ਹੀ ਇਸ ਦਾ ਪਤਾ ਪੁਲਿਸ ਪ੍ਰਸ਼ਾਸਨ ਨੂੰ ਲੱਗਾ ਤਾਂ ਤੁਰੰਤ ਚੌਕਸੀ ਵਧਾ ਦਿੱਤੀ ਗਈ। ਪੁਲਿਸ ਪ੍ਰਸ਼ਾਸਨ ਨੇ ਤੁਰੰਤ ਸਕੂਲਾਂ ਨੂੰ ਖਾਲੀ ਕਰਵਾ ਲਿਆ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ। ਜਾਣਕਾਰੀ ਅਨੁਸਾਰ ਸ਼ਹਿਰ ਦੇ ਪ੍ਰਸਿੱਧ ਦਿੱਲੀ ਪਬਲਿਕ ਸਕੂਲ, ਲੌਰਡ ਰਾਮਾਂ, ਪੁਲਿਸ ਪਬਲਿਕ ਸਕੂਲ ਅਤੇ ਮਿਲੇਨੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ

ਇਸ ਤੋਂ ਪਹਿਲਾ ਅੱਜ ਚੰਡੀਗੜ੍ਹ ਦੇ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪਬਲਿਕ ਸਕੂਲ (ਡੀ.ਪੀ.ਐਸ.) ਸੈਕਟਰ-40, ਸਟ੍ਰਾਬੇਰੀ ਫੀਲਡਸ ਅਤੇ ਸੈਕਟਰ-25 ਦੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਨੂੰ ਈ-ਮੇਲ ਰਾਹੀਂ ਬਲਾਸਟ (ਧਮਾਕੇ) ਦੀ ਧਮਕੀ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ, ਬੰਬ ਸਕੁਐਡ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ।ਇਸ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਪੂਰੇ ਕੈਂਪਸ ਨੂੰ ਖਾਲੀ ਕਰਵਾ ਕੇ ਜਾਂਚ ਕੀਤੀ ਗਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

by Ankit
May 21, 2026
0

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ ਜ਼ਮੀਨੀ...

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

by Jaspreet Kaur
May 21, 2026
0

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ ਚੰਡੀਗੜ੍ਹ, 21 ਮਈ, 2026 (ਵਿਸ਼ਵ ਵਾਰਤਾ):ਕਾਂਗਰਸ...

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

by Ankit
May 21, 2026
0

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ ਚਿੜੀਆਘਰ ਵਿੱਚ ਗਰਮੀਆਂ ਤੋਂ ਬਚਾਅ ਲਈ ਜਾਨਵਰਾਂ...

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

by Ankit
May 21, 2026
0

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ ‘ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

by Ankit
May 21, 2026
0

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ ਜ਼ਮੀਨੀ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
2 days ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 