• Latest
  • Trending
Amritsar ‘ਚ ASI ਦਾ ਕਤਲ ਮਾਮਲਾ: ਹੱਤਿਆ ਦੀ ਵੀਡੀਓ ਆਈ ਸਾਹਮਣੇ !

Amritsar ‘ਚ ASI ਦਾ ਕਤਲ ਮਾਮਲਾ: ਹੱਤਿਆ ਦੀ ਵੀਡੀਓ ਆਈ ਸਾਹਮਣੇ !

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

2 hours ago
ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

2 hours ago
72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

2 hours ago
ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

3 hours ago
ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

4 hours ago
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

4 hours ago
ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

4 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

4 hours ago
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

4 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Saturday, July 18, 2026
No Result
View All Result
34 °c
Chandigarh
34 ° Sun
29 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ‘ਚ ASI ਦਾ ਕਤਲ ਮਾਮਲਾ: ਹੱਤਿਆ ਦੀ ਵੀਡੀਓ ਆਈ ਸਾਹਮਣੇ !

May 28, 2026
in ਖਬਰਾਂ, ਪੰਜਾਬ
Amritsar ‘ਚ ASI ਦਾ ਕਤਲ ਮਾਮਲਾ: ਹੱਤਿਆ ਦੀ ਵੀਡੀਓ ਆਈ ਸਾਹਮਣੇ !

Amritsar ‘ਚ ASI ਦਾ ਕਤਲ ਮਾਮਲਾ: ਹੱਤਿਆ ਦੀ ਵੀਡੀਓ ਆਈ ਸਾਹਮਣੇ !

ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਮਜੀਠਾ ਵਿੱਚ ਐਤਵਾਰ ਸਵੇਰੇ (24 ਮਈ ਨੂੰ) ਪੰਜਾਬ ਪੁਲਿਸ ਦੇ ਇੱਕ ਏਐਸਆਈ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਸੀ ਜਦੋਂ ਏਐਸਆਈ ਆਪਣੇ ਮੋਟਰਸਾਈਕਲ ਉੱਤੇ ਡਿਊਟੀ ‘ਤੇ ਜਾ ਰਿਹਾ ਸੀ। ਇਸ ਦੌਰਾਨ ਹਮਲਾਵਰਾਂ ਨੇ ਹਮਲਾਵਰਾਂ ਨੇ ਏਐਸਆਈ ‘ਤੇ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ ਸੀ। ਹੁਣ ਇਸ ਕਤਲ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ 27 ਸਕਿੰਟ ਦੇ ਵੀਡੀਓ ਵਿੱਚ, ਬਾਈਕ ਸਵਾਰ ਹਮਲਾਵਰ ASI ਨੂੰ ਗੋਲੀ ਮਾਰਦੇ ਹਨ, ਅਤੇ ਉਸਨੂੰ ਮੋਟਰਸਾਈਕਲ ਤੋਂ ਹੇਠਾਂ ਸੁੱਟ ਦਿੰਦੇ ਹਨ, ਫਿਰ ਉਹ ਕੋਲ ਜਾ ਕੇ ਇੱਕ ਹੋਰ ਗੋਲੀ ਚਲਾ ਕੇ ਉਸ ਦਾ ਕਤਲ ਕਰ ਦਿੰਦੇ ਹਨ।

ਮ੍ਰਿਤਕ ਏਐਸਆਈ ਦੀ ਪਛਾਣ ਜੋਗਾ ਸਿੰਘ ਵਜੋਂ ਹੋਈ ਸੀ ਅਤੇ ਉਹ ਪੰਜਾਬ ਪੁਲਿਸ ਦੇ ਟ੍ਰੈਫਿਕ ਵਿਭਾਗ ਵਿੱਚ ਤਾਇਨਾਤ ਸੀ। ਏਐਸਆਈ ਜੋਗਾ ਸਿੰਘ ਗੁਰਦਾਸਪੁਰ ਦੇ ਬਾਂਗਰ ਦੇ ਪਿੰਡ ਘਣੀਏ ਦਾ ਰਹਿਣ ਵਾਲਾ ਸੀ। ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (TTH) ਨੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ASI) ਜੋਗਾ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਵਾਰ, ਸੰਗਠਨ ਵੱਲੋਂ ਇੱਕ ਵੀਡੀਓ ਜਾਰੀ ਕੀਤਾ ਗਿਆ ਹੈ ਜਿਸ ਵਿੱਚ ASI ਨੂੰ ਗੋਲੀ ਮਾਰਦੇ ਦਿਖਾਇਆ ਗਿਆ ਹੈ।

ਹਾਲਾਂਕਿ ਹ ਦੱਸ ਦਈਏ ਕਿ ਪੁਲਿਸ ਨੇ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਵਿਸ਼ਵ ਵਾਰਤਾ ਵੀ ਇਸ ਵੀਡੀਓ ਵੀ ਪੁਸ਼ਟੀ ਨਹੀਂ ਕਰਦਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

by Jaspreet Kaur
July 18, 2026
0

CBSE 10ਵੀਂ ਦੀ 'ਦੂਜੀ' ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ ਨਵੀ ਦਿੱਲੀ, 18 ਜੁਲਾਈ 2026 (ਵਿਸ਼ਵ ਵਾਰਤਾ): ਸੈਂਟਰਲ...

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

by Ankit
July 18, 2026
0

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ...

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

by Jaspreet Kaur
July 18, 2026
0

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ ਕਾਰਤਿਕ ਆਰੀਅਨ ਨੂੰ 'ਬੈਸਟ ਐਕਟਰ; ਯਾਮੀ ਗੌਤਮ ਨੂੰ 'ਬੈਸਟ ਐਕਟਰੈੱਸ' ਦਾ ਐਵਾਰਡ ਦੇਖੋ ਸਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

by Ranjit Singh
2 weeks ago
0

Telegram 'ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ - 15 ਦਿਨਾਂ ਦੇ ਅੰਦਰ ਮੰਗੀ ਰਿਪੋਰਟ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 