• Latest
  • Trending
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

3 weeks ago
ਪੀ.ਐੱਮ. ਮੋਦੀ ਨੇ CWG 2026 ਦੇ ਤਮਗਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ

5 minutes ago
E20 ਫਿਊਲ ‘ਤੇ ‘ਆਪ’ ਦਾ ਹੱਲਾਬੋਲ: ਕੇਜਰੀਵਾਲ ਨੇ ਵੀਡੀਓ ਸ਼ੇਅਰ ਕਰ ਕੇਂਦਰ ‘ਤੇ ਸਾਧਿਆ ਨਿਸ਼ਾਨਾ

35 minutes ago
‘ਸ਼ੇਰ-ਏ-ਪੰਜਾਬ T20 ਲੀਗ’ ਲਈ ਖਿਡਾਰੀਆਂ ਦੀ ਨਿਲਾਮੀ ਸ਼ੁਰੂ: ਸਨਵੀਰ ਸਿੰਘ ‘ਤੇ ਲੱਗੀ ਵੱਡੀ ਬੋਲੀ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

ਕੋਟਕਪੂਰਾ ਦੇ ਤਿੰਨ ਕਾਵੜ ਯਾਤਰੀਆਂ ਦੀ ਮੌਤ ਦਾ ਮਾਮਲਾ: ਪੁਲਿਸ ਨੇ ਮੁਲਜ਼ਮ ਨੂੰ ਵਾਹਨ ਸਣੇ ਕੀਤਾ ਕਾਬੂ

3 hours ago
ਚਰਖੀ ਦਾਦਰੀ ਫਾਇਰਿੰਗ ਮਾਮਲਾ:  ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ

4 hours ago
ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫ਼ਲੇ ‘ਤੇ ਹਮਲਾ!

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
National: ਟਰਾਲੇ ਨੇ ਵੈਨ ਨੂੰ ਟੱਕਰ ਮਾਰੀ, 6 ਮੌਤਾਂ

ਬਾਰਾਮਤੀ ‘ਚ ਜਹਾਜ਼ ਕ੍ਰੈਸ਼, ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

International: ਜੰਗ ਤੋਂ ਬਾਅਦ ਈਰਾਨੀ ਸੁਪਰੀਮ ਲੀਡਰ ਮੁਜਤਬਾ ਦਾ ਪਹਿਲਾ ਵੀਡੀਓ ਆਇਆ ਸਾਹਮਣੇ

Hindi News
English News
Sunday, August 9, 2026
No Result
View All Result
30 °c
Chandigarh
29 ° Mon
26 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

July 17, 2026
in ਖਬਰਾਂ, ਪੰਜਾਬ
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

– 6 ਸਤੰਬਰ ਤੱਕ ਲਾਗੂ ਰਹੰਗ ਹੁਕਮ; ਜਾਣੋ ਕਾਰਨ

ਅੰਮ੍ਰਿਤਸਰ, 17 ਜੁਲਾਈ 2026 (ਵਿਸ਼ਵ ਵਾਰਤਾ): ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਆਲੇ-ਦੁਆਲੇ 10 ਕਿਲੋਮੀਟਰ ਦੇ ਘੇਰੇ ਅੰਦਰ ਬਿਨਾਂ ਸਮਰੱਥ ਅਥਾਰਿਟੀ ਦੀ ਪ੍ਰਵਾਨਗੀ ਦੇ ਡਰੋਨਜ਼ ਚਲਾਉਣ ਅਤੇ ਲੇਜ਼ਰ ਲਾਈਟ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਮੈਰਿਜ਼ ਪੈਲਸਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਪਬਲਿਕ ਫੰਕਸ਼ਨਾਂ ਤੇ ਵੀ ਲਾਗੂ ਹੋਣਗੇ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਏਅਰਪੋਰਟ ਵਿਖੇ ਦਿਨ ਰਾਤ ਅੰਤਰਰਾਸ਼ਟਰੀ/ਘਰੇਲੂ ਉਡਾਨਾਂ ਆਉਂਦੀਆਂ ਤੇ ਜਾਂਦੀਆਂ ਹਨ। ਇਸ ਲਈ ਹਵਾਈ ਅੱਡੇ ਦੇ ਨਜਦੀਕ ਪੈਂਦੇ ਦਿਹਾਤੀ ਖੇਤਰ ਵਿੱਚ ਆਸ ਪਾਸ ਕਾਫ਼ੀ ਹੋਟਲ ਤੇ ਮੈਰਿਜ ਪੈਲਸ ਪੈਂਦੇ ਹਨ। ਜਿਥੇ ਆਮ ਪਬਲਿਕ ਆਪਣੇ ਫੰਕਸ਼ਨਾਂ ਦੀ ਡਰੋਨਜ ਰਾਹੀਂ ਕਵਰਿੰਗ ਅਤੇ ਲੇਜ਼ਰ ਲਾਈਟ ਦੀ ਵਰਤੋਂ ਕਰਦੇ ਹਨ। ਜਿਨ੍ਹਾਂ ਦੀ ਆੜ ਵਿੱਚ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਏਅਰਪੋਰਟ ਦੇ ਨਜਦੀਕ ਪੈਂਦੇ ਦਿਹਾਤੀ ਖੇਤਰ ਵਿੱਚ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਡਰੋਨਜ਼ ਚਲਾਉਣ ਅਤੇ ਲੇਜ਼ਰ ਲਾਈਟ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਹੁਕਮ 6 ਸਤੰਬਰ 2026 ਤੱਕ ਲਾਗੂ ਰਹੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੀ.ਐੱਮ. ਮੋਦੀ ਨੇ CWG 2026 ਦੇ ਤਮਗਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਪੀ.ਐੱਮ. ਮੋਦੀ ਨੇ CWG 2026 ਦੇ ਤਮਗਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ

by Jaspreet Kaur
August 9, 2026
0

ਪੀ.ਐੱਮ. ਮੋਦੀ ਨੇ CWG 2026 ਦੇ ਤਮਗਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ -ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ -...

E20 ਫਿਊਲ ‘ਤੇ ‘ਆਪ’ ਦਾ ਹੱਲਾਬੋਲ: ਕੇਜਰੀਵਾਲ ਨੇ ਵੀਡੀਓ ਸ਼ੇਅਰ ਕਰ ਕੇਂਦਰ ‘ਤੇ ਸਾਧਿਆ ਨਿਸ਼ਾਨਾ

E20 ਫਿਊਲ ‘ਤੇ ‘ਆਪ’ ਦਾ ਹੱਲਾਬੋਲ: ਕੇਜਰੀਵਾਲ ਨੇ ਵੀਡੀਓ ਸ਼ੇਅਰ ਕਰ ਕੇਂਦਰ ‘ਤੇ ਸਾਧਿਆ ਨਿਸ਼ਾਨਾ

by Jaspreet Kaur
August 9, 2026
0

E20 ਫਿਊਲ 'ਤੇ 'ਆਪ' ਦਾ ਹੱਲਾਬੋਲ: ਕੇਜਰੀਵਾਲ ਨੇ ਵੀਡੀਓ ਸ਼ੇਅਰ ਕਰ ਕੇਂਦਰ 'ਤੇ ਸਾਧਿਆ ਨਿਸ਼ਾਨਾ ਨਵੀ ਦਿੱਲੀ , 9 ਅਗਸਤ...

‘ਸ਼ੇਰ-ਏ-ਪੰਜਾਬ T20 ਲੀਗ’ ਲਈ ਖਿਡਾਰੀਆਂ ਦੀ ਨਿਲਾਮੀ ਸ਼ੁਰੂ: ਸਨਵੀਰ ਸਿੰਘ ‘ਤੇ ਲੱਗੀ ਵੱਡੀ ਬੋਲੀ

‘ਸ਼ੇਰ-ਏ-ਪੰਜਾਬ T20 ਲੀਗ’ ਲਈ ਖਿਡਾਰੀਆਂ ਦੀ ਨਿਲਾਮੀ ਸ਼ੁਰੂ: ਸਨਵੀਰ ਸਿੰਘ ‘ਤੇ ਲੱਗੀ ਵੱਡੀ ਬੋਲੀ

by Jaspreet Kaur
August 9, 2026
0

'ਸ਼ੇਰ-ਏ-ਪੰਜਾਬ T20 ਲੀਗ' ਲਈ ਖਿਡਾਰੀਆਂ ਦੀ ਨਿਲਾਮੀ ਸ਼ੁਰੂ: ਸਨਵੀਰ ਸਿੰਘ 'ਤੇ ਲੱਗੀ ਵੱਡੀ ਬੋਲੀ - ਬਣੇ ਸਭ ਤੋਂ ਮਹਿੰਗੇ ਖਿਡਾਰੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੀ.ਐੱਮ. ਮੋਦੀ ਨੇ CWG 2026 ਦੇ ਤਮਗਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਪੀ.ਐੱਮ. ਮੋਦੀ ਨੇ CWG 2026 ਦੇ ਤਮਗਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ

by Jaspreet Kaur
August 9, 2026
0

ਪੀ.ਐੱਮ. ਮੋਦੀ ਨੇ CWG 2026 ਦੇ ਤਮਗਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ -ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ -...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 