• Latest
  • Trending
Amritsar : ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

34 minutes ago
Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

58 minutes ago
Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

2 hours ago
Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

Punjab ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ

4 hours ago
Cricket: ਭਾਰਤ-ਸ਼੍ਰੀਲੰਕਾ ਟੈਸਟ ਮੈਚ: ਮੀਂਹ ਕਾਰਨ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ ਦੂਜੇ ਦਿਨ ਦੀ ਖੇਡ

Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Sunday, August 16, 2026
No Result
View All Result
34 °c
Chandigarh
29 ° Mon
27 ° Tue
27 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ

ਮਜੀਠਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਲੋਕਾਂ ਦੀ ਮੌਤ

May 13, 2025
in ਪੰਜਾਬ
Amritsar : ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ

Amritsar : ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ

– ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਲੋਕਾਂ ਦੀ ਮੌਤ,

– ਕਈਆਂ ਦੀ ਹਾਲਤ ਨਾਜ਼ੁਕ

ਅੰਮ੍ਰਿਤਸਰ, 13 ਮਈ (ਵਿਸ਼ਵ ਵਾਰਤਾ) : ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਜ਼ਹਿਰੀਲੀ ਸ਼ਰਾਬ ਮਾਮਲੇ ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਹਨਾਂ ਨੇ ਇਸ ਨੂੰ ਮੌਤਾਂ ਨਹੀਂ ਕਤਲ ਦੱਸਿਆ ਹੈ ਅਤੇ ਕਾਤਲਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ

ਸੀਐਮ ਮਾਨ ਨੇ ਟਵੀਟ ਕੀਤਾ ਕਿ “ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

by Ranjit Singh
August 16, 2026
0

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ ਪਟਿਆਲਾ, 16 ਅਗਸਤ (ਵਿਸ਼ਵ ਵਾਰਤਾ) – ਪਟਿਆਲਾ ਦੇ ਮਾਡਲ ਟਾਊਨ ਇਲਾਕੇ ਤੋਂ ਤਿੰਨ...

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

by Ranjit Singh
August 16, 2026
0

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ ਡੇਰਾ ਬਾਬਾ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

by Ranjit Singh
1 month ago
0

IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ 'ਚ 4 ਵਿਕਟਾਂ ਨਾਲ ਹਰਾਇਆ - ਲੜੀ 1-1 ਨਾਲ ਬਰਾਬਰ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 