• Latest
  • Trending
Amritsar ਡਿਪਟੀ ਕਮਿਸ਼ਨਰ ਵੱਲੋਂ ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੇ ਇਹ 10 ਕਰਮਚਾਰੀ ਸਨਮਾਨਿਤ

2 years ago
ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

4 hours ago
ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

IND vs ENG: 388 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੂੰ ਪਹਿਲਾ ਝਟਕਾ! ਕਪਤਾਨ ਸ਼ੁਭਮਨ ਗਿੱਲ ਆਊਟ

5 hours ago
ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਸੋਨਮ ਵਾਂਗਚੁਕ ਦੀ ਪਤਨੀ ਕਰੇਗੀ ਰੋਸ ਪ੍ਰਦਰਸ਼ਨ ਦੀ ਅਗਵਾਈ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲਿਆ ਪੇਰੂ! ਪੰਜ ਲੋਕਾਂ ਦੀ ਮੌਤ

6 hours ago
Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

7 hours ago
ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

Hindi News
English News
Monday, July 20, 2026
No Result
View All Result
29 °c
Chandigarh
25 ° Tue
26 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਡਿਪਟੀ ਕਮਿਸ਼ਨਰ ਵੱਲੋਂ ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੇ ਇਹ 10 ਕਰਮਚਾਰੀ ਸਨਮਾਨਿਤ

December 5, 2024
in ਅੰਮ੍ਰਿਤਸਰ, ਪੰਜਾਬ
Amritsar ਡਿਪਟੀ ਕਮਿਸ਼ਨਰ ਵੱਲੋਂ ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੇ ਇਹ 10 ਕਰਮਚਾਰੀ ਸਨਮਾਨਿਤ

Amritsar ਡਿਪਟੀ ਕਮਿਸ਼ਨਰ ਵੱਲੋਂ ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੇ ਇਹ 10 ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 5 ਦਸੰਬਰ 2024-ਡਿਪਟੀ ਕਮਿਸ਼ਨਰ ਅੰਮ੍ਰਿਤਸਰ (Amritsar) ਸਾਕਸ਼ੀ ਸਾਹਨੀ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ 10 ਕਰਮਚਾਰੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ “ਮਹੀਨੇ ਦੇ ਬਿਹਤਰ ਕਰਮਚਾਰੀ” ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ। ਇਹਨਾਂ ਕਰਮਚਾਰੀਆਂ ਵਿੱਚ ਜਿਲ੍ਹਾ ਸਮਾਜਿਕ ਤੇ ਨਿਆ ਅਧਿਕਾਰਤਾ ਅਫ਼ਸਰ ਪੱਲਵ ਸ਼੍ਰੇਸ਼ਠਾ, ਸੁਪਰਡੈਂਟ ਹਰਪਾਲ ਸਿੰਘ, ਸੀਨੀਅਰ ਸਹਾਇਕ ਮਨਜੀਤ ਕੌਰ, ਡਰਾਈਵਰ ਤਰੁਣਜੀਤ ਸਿੰਘ ਢਿੱਲੋਂ, ਸੇਵਾਦਾਰ ਦਲਜੀਤ ਸਿੰਘ, ਫੂਡ ਸੇਫਟੀ ਅਫ਼ਸਰ ਸਤਨਾਮ ਸਿੰਘ, ਅਮਨਦੀਪ ਸਿੰਘ, ਕਮਲਦੀਪ ਕੌਰ, ਸਟੈਨੋ ਸਾਹਿਲ ਸ਼ਾਮਿਲ, ਸੁਪਰਡੈਂਟ ਸਹਿਯੋਗ ਹਾਫ ਵੇਅ ਹੋਮ ਸਵਿਤਾ ਰਾਣੀ ਹਨ।
ਅੱਜ ਮਹੀਨਾਵਾਰੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਉਕਤ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹਨਾਂ ਨੇ ਕੇਵਲ ਆਪਣੇ ਡਿਊਟੀ ਸਮੇਂ ਦੌਰਾਨ ਹੀ ਨਹੀਂ ਬਲਕਿ ਦੇਰ ਰਾਤ ਤੱਕ ਆਪਣੇ ਵਿਭਾਗਾਂ ਵਿੱਚ ਕੰਮ ਕਰਕੇ ਲੰਬਿਤ ਪਏ ਕੰਮਾਂ ਨੂੰ ਮੁਕੰਮਲ ਕੀਤਾ ਹੈ। ਉਨਾਂ ਸਾਰੇ ਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇਨਾ ਕਰਮਚਾਰੀਆਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਉਹ ਕਰਮਚਾਰੀ ਜੋ ਕਿ ਆਨਲਾਈਨ ਆਈਆਂ ਸੇਵਾਵਾਂ ਉੱਪਰ ਕੰਮ ਕਰ ਰਹੇ ਹਨ, ਉਹਨਾਂ ਨੂੰ ਵੀ ਬਿਹਤਰ ਕਾਰਗੁਜ਼ਾਰੀ ਵਿਖਾਉਣ ਉੱਤੇ ਇਸ ਸ਼੍ਰੇਣੀ ਵਿੱਚ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਕੱਲ ਬਹੁਤ ਜਿਆਦਾ ਕੰਮ ਲੋਕਾਂ ਦੁਆਰਾ ਆਨਲਾਈਨ ਅਪਲਾਈ ਕੀਤਾ ਜਾਂਦਾ ਹੈ, ਜਿਨਾਂ ਨੂੰ ਸਮੇਂ ਸਿਰ ਹੱਲ ਕਰਨਾ ਬਹੁਤ ਜਰੂਰੀ ਹੈ ਅਤੇ ਜੋ ਵੀ ਕਰਮਚਾਰੀ ਇਸ ਸ਼੍ਰੇਣੀ ਵਿੱਚ ਬਿਹਤਰ ਪ੍ਰਦਰਸ਼ਨ ਕਰਨਗੇ ਉਹਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: amritsarBreaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

by Ankit
July 19, 2026
0

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ...

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

by Ankit
July 19, 2026
0

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ ਜਨਰਲ ਵਰਗ ਲਈ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

by Ankit
July 19, 2026
0

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ...

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

by Ankit
July 19, 2026
0

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ 'ਤੀਰਥ ਯਾਤਰਾ' ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

by Ankit
July 19, 2026
0

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
4 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 