ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਦੀ ਮਾਤਾ ਦਾ ਦਿਹਾਂਤ
- ਪਰਿਵਾਰ ਵਿਚ ਸੋਗ ਦਾ ਮਾਹੌਲ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ। ਗਿਆਨੀ ਗੁਰਮੁਖ ਸਿੰਘ ਦੀ ਮਾਤਾ ਦਾ ਅੱਜ ਅੰਮ੍ਰਿਤਸਰ ਵਿਖੇ ਅੰਤਿਮ ਸਸਕਾਰ ਕੀਤਾ ਗਿਆ।ਬੀਬੀ ਬਲਵਿੰਦਰ ਕੌਰ ਦੇ ਅਕਾਲ ਚਲਾਣੇ ਕਰ ਕੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/