• Latest
  • Trending
Amritsar: ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਦੇਣ ਦੇ ਮਾਮਲੇ ‘ਚ ਪੁਲਿਸ ਕਮਿਸ਼ਨਰ ਭੁੱਲਰ ਵੱਲੋਂ ਵੱਡੇ ਖੁਲਾਸੇ

11 months ago
ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

5 minutes ago
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

35 minutes ago
ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

42 minutes ago
Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

1 hour ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

2 hours ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

5 hours ago
Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Hindi News
English News
Thursday, June 25, 2026
No Result
View All Result
38 °c
Chandigarh
37 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar: ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਦੇਣ ਦੇ ਮਾਮਲੇ ‘ਚ ਪੁਲਿਸ ਕਮਿਸ਼ਨਰ ਭੁੱਲਰ ਵੱਲੋਂ ਵੱਡੇ ਖੁਲਾਸੇ

- ਸਾਫਟਵੇਅਰ ਇੰਜੀਨੀਅਰ ਨੂੰ ਲਿਆ ਹਿਰਾਸਤ 'ਚ, ਪੁੱਛਗਿੱਛ ਜਾਰੀ

July 18, 2025
in ਖਬਰਾਂ, ਪੰਜਾਬ
Amritsar: ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਦੇਣ ਦੇ ਮਾਮਲੇ ‘ਚ ਪੁਲਿਸ ਕਮਿਸ਼ਨਰ ਭੁੱਲਰ ਵੱਲੋਂ ਵੱਡੇ ਖੁਲਾਸੇ

Amritsar: ਦਰਬਾਰ ਸਾਹਿਬ ਨੂੰ ਧਮਕੀ ਦੇਣ ਦੇ ਮਾਮਲੇ ‘ਚ ਪੁਲਿਸ ਕਮਿਸ਼ਨਰ ਭੁੱਲਰ ਵੱਲੋਂ ਵੱਡੇ ਖੁਲਾਸੇ

– ਸਾਫਟਵੇਅਰ ਇੰਜੀਨੀਅਰ ਨੂੰ ਲਿਆ ਹਿਰਾਸਤ ‘ਚ, ਪੁੱਛਗਿੱਛ ਜਾਰੀ

ਅੰਮ੍ਰਿਤਸਰ, 18 ਜੁਲਾਈ (ਵਿਸ਼ਵ ਵਾਰਤਾ): ਸੱਚਖੰਡ ਸ੍ਰੀ ਦਰਬਾਰ ਸਾਹਿਬ (Amritsar) ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਕਰ ਵੱਡੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਫਰੀਦਾਬਾਦ ਤੋਂ ਇੱਕ ਸਾਫਟਵੇਅਰ ਇੰਜੀਨੀਅਰ ਨੂੰ ਹਿਰਾਸਤ ਵਿੱਚ ਲਿਆ ਹੈ। ਉਸਦੀ ਪਛਾਣ ਸ਼ੁਭਮ ਦੂਬੇ ਵਜੋਂ ਹੋਈ ਹੈ, ਜੋ ਕਿ ਫਰੀਦਾਬਾਦ ਦਾ ਰਹਿਣ ਵਾਲਾ ਹੈ। ਉਸਨੂੰ ਅੰਮ੍ਰਿਤਸਰ (Amritsar) ਲਿਆਂਦਾ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੀਪੀ ਅੰਮ੍ਰਿਤਸਰ ਨੇ ਦੱਸਿਆ ਕਿ ਹਿਰਾਸਤ ਵਿੱਚ ਲਿਆ ਗਿਆ ਸ਼ੁਭਮ ਦੂਬੇ ਖੁਦ ਇੱਕ 24 ਸਾਲਾ ਸਾਫਟਵੇਅਰ ਇੰਜੀਨੀਅਰ ਹੈ, ਜੋ ਕਿ ਦੋ ਕੰਪਨੀਆਂ ਵਿੱਚ ਕੰਮ ਕਰਨ ਤੋਂ ਬਾਅਦ ਹੁਣ ਬੇਰੁਜ਼ਗਾਰ ਹੈ। ਕੁਝ ਤਕਨੀਕੀ ਸਬੂਤ ਮਿਲਣ ਤੋਂ ਬਾਅਦ ਸ਼ੁਭਮ ‘ਤੇ ਸ਼ੱਕ ਹੋਇਆ। ਜੇਕਰ ਪੁੱਛਗਿੱਛ ਦੌਰਾਨ ਉਸਦੀ ਸ਼ਮੂਲੀਅਤ ਪਾਈ ਜਾਂਦੀ ਹੈ, ਤਾਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਸਦੇ ਹੋਰ ਸਾਥੀਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।

ਦੱਸ ਦਈਏ ਕਿ 14 ਜੁਲਾਈ ਤੋਂ ਬਾਅਦ, SGPC ਨੂੰ ਪੰਜ ਧਮਕੀ ਭਰੇ ਈਮੇਲ ਮਿਲੇ ਹਨ। ਇਨ੍ਹਾਂ ਈਮੇਲਾਂ ਵਿੱਚ, ਹਰਿਮੰਦਰ ਸਾਹਿਬ ਨੂੰ RDX ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਨਾਂ ਈਮੇਲਾਂ ਤੋਂ ਬਾਅਦ, ਅੰਮ੍ਰਿਤਸਰ ਵਿੱਚ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਾਲ -ਨਾਲ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

by Jaspreet Kaur
June 25, 2026
0

ICC Women's T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ? - ਟੀਮ ਇੰਡੀਆ ਨੇ ਪਲੇਇੰਗ XI 'ਚ...

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

by Ankit
June 25, 2026
0

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ 14...

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

by Jaspreet Kaur
June 25, 2026
0

ਸਰਕਾਰੀ ਹਸਪਤਾਲ 'ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring - ਸੂਬਾ ਸਰਕਾਰ ਦਾ ਵੱਡਾ ਐਲਾਨ! ਨਵੀ ਦਿੱਲੀ ,...

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

by Ankit
June 25, 2026
0

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

by Jaspreet Kaur
June 25, 2026
0

ICC Women's T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ? - ਟੀਮ ਇੰਡੀਆ ਨੇ ਪਲੇਇੰਗ XI 'ਚ...

Most Popular

ਭਾਰਤ ਨੇ ਅਫਗਾਨਿਸਤਾਨ ਨੂੰ ਪੰਜ ਟਨ ਹੋਰ ਜ਼ਰੂਰੀ ਦਵਾਈਆਂ ਭੇਜੀਆਂ

by Navjot
1 week ago
0

ਭਾਰਤ ਨੇ ਅਫਗਾਨਿਸਤਾਨ ਨੂੰ ਪੰਜ ਟਨ ਹੋਰ ਜ਼ਰੂਰੀ ਦਵਾਈਆਂ ਭੇਜੀਆਂ     ਕਾਬੁਲ/ਨਵੀਂ ਦਿੱਲੀ, 17 ਜੂਨ (ਵਿਸ਼ਵ ਵਾਰਤਾ) ਅਫਗਾਨਿਸਤਾਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 