
ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ) Amritsar : ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਪਹੁੰਚੇ, ਜਿੱਥੇ ਉਹਨਾਂ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























