• Latest
  • Trending
Amritsar ਦੇ ਪੈਟਰੋਲ ਪੰਪਾਂ ’ਤੇ ਵੱਡਾ ਰਸ਼, ਲੋਕਾਂ ਦੀਆਂ ਲੱਗੀਆਂ ਵੱਡੀਆਂ-ਵੱਡੀਆਂ ਲਾਈਨਾਂ

4 months ago
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

17 minutes ago
’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

22 minutes ago
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

28 minutes ago
‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

34 minutes ago
Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

36 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

41 minutes ago
ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

1 hour ago
ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ‘ਚ ਸ਼ਾਮਲ

CJP ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਜੇ.ਪੀ. ਨੱਡਾ ਦਾ ਪਹਿਲਾ ਬਿਆਨ

2 hours ago
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

3 hours ago
ਦਿੱਲੀ ‘ਚ ਭਲਕੇ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, July 20, 2026
No Result
View All Result
28 °c
Chandigarh
25 ° Tue
25 ° Wed
25 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਦੇ ਪੈਟਰੋਲ ਪੰਪਾਂ ’ਤੇ ਵੱਡਾ ਰਸ਼, ਲੋਕਾਂ ਦੀਆਂ ਲੱਗੀਆਂ ਵੱਡੀਆਂ-ਵੱਡੀਆਂ ਲਾਈਨਾਂ

March 27, 2026
in ਖਬਰਾਂ, ਪੰਜਾਬ
Amritsar ਦੇ ਪੈਟਰੋਲ ਪੰਪਾਂ ’ਤੇ ਵੱਡਾ ਰਸ਼, ਲੋਕਾਂ ਦੀਆਂ ਲੱਗੀਆਂ ਵੱਡੀਆਂ-ਵੱਡੀਆਂ ਲਾਈਨਾਂ

Amritsar ਦੇ ਪੈਟਰੋਲ ਪੰਪਾਂ ’ਤੇ ਵੱਡਾ ਰਸ਼, ਲੋਕਾਂ ਦੀਆਂ ਲੱਗੀਆਂ ਵੱਡੀਆਂ-ਵੱਡੀਆਂ ਲਾਈਨਾਂ

– ਸੋਸ਼ਲ ਮੀਡੀਆ ਦੀਆਂ ਅਫਵਾਵਾਂ ਕਾਰਨ ਪੈਟਰੋਲ ਪੰਪਾਂ ’ਤੇ ਹਫੜਾ-ਦਫੜੀ
– ਪੈਟਰੋਲ ਦੀ ਕੋਈ ਕਮੀ ਨਹੀਂ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ – ਪੰਪ ਮਾਲਕ

ਅੰਮ੍ਰਿਤਸਰ, 27 ਮਾਰਚ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ ਵਿੱਚ ਪੈਟਰੋਲ ਪੰਪਾਂ ’ਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ। ਸ਼ਹਿਰ ਦੇ ਕਈ ਪੈਟਰੋਲ ਪੰਪਾਂ ’ਤੇ ਵਾਹਨ ਚਾਲਕ ਪੈਟਰੋਲ ਅਤੇ ਡੀਜ਼ਲ ਪਵਾਉਣ ਲਈ ਲੰਬੀਆਂ ਲਾਈਨਾਂ ਵਿੱਚ ਖੜੇ ਨਜ਼ਰ ਆਏ। ਕਈ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਵਾਰੀ ਆਉਣ ਲਈ ਘੰਟਿਆਂ ਤੱਕ ਇੰਤਜ਼ਾਰ ਕਰਨਾ ਪਿਆ, ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਪੈਟਰੋਲ ਜਾਂ ਡੀਜ਼ਲ ਮਿਲਿਆ।

ਪੈਟਰੋਲ ਪਵਾਉਣ ਆਏ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਪੈਟਰੋਲ ਅਤੇ ਡੀਜ਼ਲ ਦੀ ਕਮੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਵਾਂ ਫੈਲ ਰਹੀਆਂ ਹਨ। ਇਨ੍ਹਾਂ ਅਫਵਾਵਾਂ ਕਾਰਨ ਲੋਕ ਘਬਰਾਹਟ ਵਿੱਚ ਆਪਣੇ ਵਾਹਨਾਂ ਵਿੱਚ ਪੈਟਰੋਲ ਪਵਾਉਣ ਲਈ ਪੈਟਰੋਲ ਪੰਪਾਂ ਵੱਲ ਦੌੜ ਰਹੇ ਹਨ। ਇਸ ਕਾਰਨ ਕਈ ਥਾਵਾਂ ’ਤੇ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਨੂੰ ਲੰਮਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਹਾਲਾਂਕਿ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਪੈਟਰੋਲ ਆਸਾਨੀ ਨਾਲ ਮਿਲ ਰਿਹਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਫਵਾਵਾਂ ’ਤੇ ਧਿਆਨ ਨਾ ਦਿੱਤਾ ਜਾਵੇ ਅਤੇ ਬਿਨਾਂ ਲੋੜ ਘਬਰਾਹਟ ਵਿੱਚ ਪੈਟਰੋਲ ਪਵਾਉਣ ਲਈ ਭੀੜ ਨਾ ਕੀਤੀ ਜਾਵੇ।

ਇਸ ਮਾਮਲੇ ਵਿੱਚ ਪੈਟਰੋਲ ਪੰਪ ਦੇ ਮਾਲਕਾਂ ਨੇ ਵੀ ਸਪਸ਼ਟ ਕੀਤਾ ਹੈ ਕਿ ਇਸ ਸਮੇਂ ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ ਹੈ। ਉਹਨਾਂ ਦਾ ਕਹਿਣਾ ਹੈ ਕਿ ਪੈਟਰੋਲ ਪੰਪਾਂ ’ਤੇ ਨਿਯਮਿਤ ਸਪਲਾਈ ਆ ਰਹੀ ਹੈ ਅਤੇ ਲੋਕਾਂ ਨੂੰ ਆਸਾਨੀ ਨਾਲ ਪੈਟਰੋਲ ਮਿਲ ਰਿਹਾ ਹੈ। ਪਰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫਵਾਵਾਂ ਕਾਰਨ ਲੋਕ ਜਲਦਬਾਜ਼ੀ ਵਿੱਚ ਪੈਟਰੋਲ ਪਵਾਉਣ ਲਈ ਪਹੁੰਚ ਰਹੇ ਹਨ, ਜਿਸ ਕਾਰਨ ਭੀੜ ਵੱਧ ਰਹੀ ਹੈ। ਪੈਟਰੋਲ ਪੰਪ ਮਾਲਕਾਂ ਨੇ ਕਿਹਾ ਕਿ ਜੇ ਲੋਕ ਇਸ ਤਰ੍ਹਾਂ ਘਬਰਾਹਟ ਵਿੱਚ ਇਕੱਠੇ ਹੋ ਕੇ ਪੈਟਰੋਲ ਪਵਾਉਣ ਆਉਂਦੇ ਰਹੇ ਤਾਂ ਭਵਿੱਖ ਵਿੱਚ ਕਮੀ ਵਰਗੀ ਸਥਿਤੀ ਬਣ ਸਕਦੀ ਹੈ। ਇਸ ਲਈ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਅਫਵਾਵਾਂ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

by Ankit
July 20, 2026
0

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ...

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

by Ankit
July 20, 2026
0

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ...

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

by Ankit
July 20, 2026
0

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ...

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

by Ankit
July 20, 2026
0

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ - ਪੁਲਿਸ ਟੀਮਾਂ ਨੇ 23,000 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 1,386...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

by Ankit
July 20, 2026
0

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ...

Most Popular

Fifa World Cup: ਸਵਿਟਜ਼ਰਲੈਂਡ 72 ਸਾਲਾਂ ਬਾਅਦ ਵਿਸ਼ਵ ਕੱਪ ਕੁਆਰਟਰ ਫਾਈਨਲ ਵਿੱਚ ਪਹੁੰਚਿਆ

by Ranjit Singh
2 weeks ago
0

Fifa World Cup: ਸਵਿਟਜ਼ਰਲੈਂਡ 72 ਸਾਲਾਂ ਬਾਅਦ ਵਿਸ਼ਵ ਕੱਪ ਕੁਆਰਟਰ ਫਾਈਨਲ ਵਿੱਚ ਪਹੁੰਚਿਆ - ਪੈਨਲਟੀ ਸ਼ੂਟਆਊਟ ਵਿੱਚ ਕੋਲੰਬੀਆ ਨੂੰ ਹਰਾਇਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 