• Latest
  • Trending
Amritsar: ਅੰਤਰਰਾਸ਼ਟਰੀ ਬਾਰਡਰ ਦੇ ਘੇਰੇ ਅੰਦਰ ਪ੍ਰਾਈਵੇਟ ਡਰੋਨਜ/ਕਵਾਡਕਾਪਟਰ ਦੀ ਵਰਤੋਂ ਕਰਨ ‘ਤੇ ਲੱਗੀ ਪਾਬੰਦੀ

1 year ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

48 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

10 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

15 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar: ਅੰਤਰਰਾਸ਼ਟਰੀ ਬਾਰਡਰ ਦੇ ਘੇਰੇ ਅੰਦਰ ਪ੍ਰਾਈਵੇਟ ਡਰੋਨਜ/ਕਵਾਡਕਾਪਟਰ ਦੀ ਵਰਤੋਂ ਕਰਨ ‘ਤੇ ਲੱਗੀ ਪਾਬੰਦੀ

- 6 ਅਕਤੂਬਰ ਤੱਕ ਲਾਗੂ ਰਹਿਣਗੇ ਹੁਕਮ, ਪੜ੍ਹੋ ਪੂਰੀ ਖਬਰ

July 11, 2025
in ਖਬਰਾਂ, ਪੰਜਾਬ
Amritsar: ਅੰਤਰਰਾਸ਼ਟਰੀ ਬਾਰਡਰ ਦੇ ਘੇਰੇ ਅੰਦਰ ਪ੍ਰਾਈਵੇਟ ਡਰੋਨਜ/ਕਵਾਡਕਾਪਟਰ ਦੀ ਵਰਤੋਂ ਕਰਨ ‘ਤੇ ਲੱਗੀ ਪਾਬੰਦੀ

Amritsar: ਅੰਤਰਰਾਸ਼ਟਰੀ ਬਾਰਡਰ ਦੇ ਘੇਰੇ ਅੰਦਰ ਪ੍ਰਾਈਵੇਟ ਡਰੋਨਜ/ਕਵਾਡਕਾਪਟਰ ਦੀ ਵਰਤੋਂ ਕਰਨ ‘ਤੇ ਲੱਗੀ ਪਾਬੰਦੀ

– 6 ਅਕਤੂਬਰ ਤੱਕ ਲਾਗੂ ਰਹਿਣਗੇ ਹੁਕਮ, ਪੜ੍ਹੋ ਪੂਰੀ ਖਬਰ

Amritsar: ਅੰਤਰਰਾਸ਼ਟਰੀ ਬਾਰਡਰ ਦੇ ਘੇਰੇ ਅੰਦਰ ਪ੍ਰਾਈਵੇਟ ਡਰੋਨਜ/ਕਵਾਡਕਾਪਟਰ ਦੀ ਵਰਤੋਂ ਕਰਨ ‘ਤੇ ਲੱਗੀ ਪਾਬੰਦੀ

ਅੰਮ੍ਰਿਤਸਰ, 11 ਜੁਲਾਈ (ਵਿਸ਼ਵ ਵਾਰਤਾ) -ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ (Amritsar) ਅਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਅਧੀਨ ਆਉਂਦੇ ਅੰਤਰਰਾਸ਼ਟਰੀ ਬਾਰਡਰ ਦੇ 25 ਕਿਲੋਮੀਟਰ ਦੇ ਘੇਰੇ ਤੋਂ ਇਲਾਵਾ ਮਿਲਟਰੀ/ਏਅਰ ਫੋਰਸ ਸਟੇਸ਼ਨ/ਬੀ.ਐਸ.ਐਫ. ਜਾਂ ਹੋਰ ਸੁਰੱਖਿਆ ਏਜੰਸੀਆਂ ਦੇ 3 ਕਿਲੋਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਪ੍ਰਾਈਵੇਟ ਡਰੋਨਜ/ਕਵਾਡਕਾਪਟਰ ਦੀ ਵਰਤੋਂ ਕਰਨ ਤੇ ਪਾਬੰਦੀ ਲਗਾਈ ਜਾਂਦੀ ਹੈ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਇੰਟੈਲੀਜੈਂਸ ਇੰਨਪੁਟਸ ਤੇ ਮੁਤਾਬਿਕ ਸਰਹੱਦ ਪਾਰ ਤੋਂ ਡਰੇਨ ਰਾਹੀਂ ਅਸਲਾ ਵਗੈਰਾ ਦੀ ਖੇਪ ਭਾਰਤ ਵਿੱਚ ਭੇਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਏਅਰ ਫੋਰਸ ਸਟੇਸ਼ਨ ਦੇ ਨੇੜੇ ਡਰੋਨਜ/ਕਵਾਡਕਾਪਟਰ ਦੇ ਉਡਾਣ ਭਰਨ ਪਾਬੰਦੀ ਲਗਾਈ ਜਾਂਦੀ ਹੈ। ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਹਦੂਦ ਅੰਦਰ ਡਰੋਨ, ਯੂ.ਏ.ਵੀ., ਆਰ.ਵੀ.ਪੀ. ਅਤੇ ਆਰ.ਸੀ.ਏ. ਸਮੇਤ ਪੈਰ੍ਹਾ ਗਲਾਈਡਰ/ਹੈਗ ਗਲਾਈਡਰ ਨੂੰ ਬਿਨਾਂ ਅਗਾਉਂ ਇਜਾਜਤ ਦੇ ਉਡਾਣ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 6 ਅਕਤੂਬਰ 2025 ਤੱਕ ਲਾਗੂ ਰਹੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
7 days ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 