• Latest
  • Trending
Amritsar : ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਨੂੰ ਵੱਡਾ ਝਟਕਾ

Amritsar : ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਨੂੰ ਵੱਡਾ ਝਟਕਾ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

4 hours ago
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

5 hours ago
ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

5 hours ago
ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

6 hours ago
ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

7 hours ago
Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

8 hours ago
ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

8 hours ago
ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

9 hours ago
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

9 hours ago
Hindi News
English News
Saturday, July 25, 2026
No Result
View All Result
27 °c
Chandigarh
30 ° Sat
31 ° Sun
31 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਨੂੰ ਵੱਡਾ ਝਟਕਾ

ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ 'ਚ ਖੱਬੇ ਰਾਜਪੂਤਾਂ ਤੋ ਵੱਡੀ ਗਿਣਤੀ 'ਚ ਲੋਕ 'ਆਪ' 'ਚ ਸ਼ਾਮਲ

May 12, 2025
in ਖਬਰਾਂ, ਪੰਜਾਬ
Amritsar : ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਨੂੰ ਵੱਡਾ ਝਟਕਾ

Amritsar : ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਨੂੰ ਵੱਡਾ ਝਟਕਾ

– ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ‘ਚ ਖੱਬੇ ਰਾਜਪੂਤਾਂ ਤੋ ਵੱਡੀ ਗਿਣਤੀ ‘ਚ ਲੋਕ ‘ਆਪ’ ‘ਚ ਸ਼ਾਮਲ

ਅੰਮ੍ਰਿਤਸਰ 12 ਮਈ 2025 (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋ ਲੋਕ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਅਤੇ ਸਰਕਾਰ ਵਲੋ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਖੱਬੇ ਰਾਜਪੂਤਾਂ (Amritsar) ਵਿਖੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਮੋਜੂਦਾ ਪੰਚਾਇਤ ਮੈਂਬਰ ਜਸਵੰਤ ਸਿੰਘ, ਸੰਦੀਪ ਕੌਰ ਅਤੇ ਮਨਦੀਪ ਸਿੰਘ (ਮਿੰਟੂ), ਰਸ਼ਪਾਲ ਸਿੰਘ, ਅੰਗਰੇਜ ਸਿੰਘ (ਗੇਜਾ) ਬਲਵਿੰਦਰ ਸਿੰਘ ,ਜਗਤਾਰ ਸਿੰਘ, ਸਾਹਿਬ ਸਿੰਘ, ਮੁਖਤਾਰ ਸਿੰਘ ਅਤੇ ਹੋਰ ਸਾਥੀਆਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੇ ਸਵਾਗਤ ਕਰਦੇ ਸਮੇ ਕੀਤਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਦੇ ਕੰਮਾਂ ਤੋ ਪ੍ਰਭਾਵਿਤ ਹੋ ਕੇ ਲੋਕ ਸਾਡੀ ਪਾਰਟੀ ਦਾ ਪੱਲਾ ਫੜ ਰਹੇ ਹਨ ਅਤੇ ਸਾਡੀ ਪਾਰਟੀ ਦਾ ਕਾਰਵਾਂ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋ ਖ਼ੁਸ਼ ਹੋ ਕੇ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਵਿਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਖੱਬ ਰਾਜਪੂਤਾਂ ਵਿਖੇ ਕਾਂਗਰਸ ਦੇ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨਾਂ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਦਾ ਪਾਰਟੀ ਵਿਚ ਪੂਰਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ।

ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਨਵੇਂ ਸਮਾਰਟ ਕਲਾਸ ਰੂਮ, ਚਾਰ ਦੁਆਰੀ, ਨਵੇਂ ਬਾਥਰੂਮ ਨਵੀਆਂ ਲੈਬਾਂ ਅਤੇ ਹੋਰ ਆਧੁਨਿਕ ਸਮਾਨ ਮੁਹਈਆ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਸਾਡੇ ਬੱਚੇ ਵੀ ਹੁਣ ਵਧੀਆ ਸਿੱਖਿਆ ਪ੍ਰਾਪਤ ਕਰ ਸਕਣਗੇ ਉਹਨਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ।
ਉਹਨਾਂ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀਆਂ ਦੀ ਨੀਤੀਆਂ ਤੋਂ ਖੁਸ਼ ਹੋ ਕੇ ਸਾਡੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨ, ਜਿਵੇ ਕਿ 600 ਯੂਨਿਟ ਬਿਜਲੀ ਮੁਫਤ, ਬੱਸਾਂ ਦੀ ਮੁਫਤ ਸਹੂਲਤ, 50 ਹਜ਼ਾਰ ਤੋਂ ਵੱਧ ਸਰਕਾਰੀ ਨੋਕਰੀਆਂ ,ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ।
ਈ.ਟੀ.ਓ ਨੇ ਕਿਹਾ ਕਿ ਮੈਂ ਜੰਡਿਆਲਾ ਗੁਰੂ ਦੇ ਲੋਕਾਂ ਦਾ ਰਿਣੀ ਹਾਂ ਜਿਨਾਂ ਨੇ ਮੈਨੂੰ ਇਨਾਂ ਮਾਨ ਸਤਿਕਾਰ ਦਿੱਤਾ ਹੈ। ਉਨਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾ ਕਿਹਾ ਕਿ ਇਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

by Jaspreet Kaur
July 24, 2026
0

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ - ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

by Jaspreet Kaur
July 24, 2026
0

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ - ਰਾਸ਼ਟਰਪਤੀ ਨੇ ਕੀਤਾ ਮਨਜ਼ੂਰ ਨਵੀ ਦਿੱਲੀ, 24 ਜੁਲਾਈ 2026 (ਵਿਸ਼ਵ ਵਾਰਤਾ):...

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

by Jaspreet Kaur
July 24, 2026
0

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ ਨਵੀ ਦਿੱਲੀ, 24 ਜੁਲਾਈ 2026 (ਵਿਸ਼ਵ ਵਾਰਤਾ): ਨੀਟ (NEET) ਪੇਪਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

by Ankit
3 weeks ago
0

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 