• Latest
  • Trending
Amritsar: ਮਜੀਠਾ ਨਕਲੀ ਸ਼ਰਾਬ ਮਾਮਲੇ ‘ਚ ਵੱਡੀ ਅਪਡੇਟ

Amritsar: ਮਜੀਠਾ ਨਕਲੀ ਸ਼ਰਾਬ ਮਾਮਲੇ ‘ਚ ਵੱਡੀ ਅਪਡੇਟ

1 year ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

11 minutes ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

16 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

1 hour ago
ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

1 hour ago
ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

1 hour ago
India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

3 hours ago
ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

3 hours ago
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

3 hours ago
ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

5 hours ago
ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

5 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

5 hours ago
Hindi News
English News
Monday, June 15, 2026
No Result
View All Result
37 °c
Chandigarh
33 ° Tue
36 ° Wed
36 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar: ਮਜੀਠਾ ਨਕਲੀ ਸ਼ਰਾਬ ਮਾਮਲੇ ‘ਚ ਵੱਡੀ ਅਪਡੇਟ

ਮੁਲਜ਼ਮਾਂ ਦੀ ਫਿਰ ਹੋਈ ਅਦਾਲਤ 'ਚ ਪੇਸ਼ੀ

May 16, 2025
in ਪੰਜਾਬ
Amritsar: ਮਜੀਠਾ ਨਕਲੀ ਸ਼ਰਾਬ ਮਾਮਲੇ ‘ਚ ਵੱਡੀ ਅਪਡੇਟ

Amritsar: ਮਜੀਠਾ ਨਕਲੀ ਸ਼ਰਾਬ ਮਾਮਲੇ ‘ਚ ਵੱਡੀ ਅਪਡੇਟ

– ਮੁਲਜ਼ਮਾਂ ਦੀ ਫਿਰ ਹੋਈ ਅਦਾਲਤ ‘ਚ ਪੇਸ਼ੀ

ਅੰਮ੍ਰਿਤਸਰ, 16 ਮਈ (ਵਿਸ਼ਵ ਵਾਰਤਾ) : ਮਜੀਠਾ (Amritsar) ਨਕਲੀ ਸ਼ਰਾਬ ਮਾਮਲੇ ਦੇ ਮੁਲਜ਼ਮਾਂ ਨੂੰ ਅੱਜ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੇ ਮੁਲਜ਼ਮਾਂ ਦਾ ਇੱਕ ਹਫ਼ਤੇ ਦਾ ਰਿਮਾਂਡ ਮੰਗਿਆ। ਪਰ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ, ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦਾ ਫੈਸਲਾ ਕੀਤਾ।

ਪੁਲਿਸ ਦਾ ਕਹਿਣਾ ਹੈ ਕਿ ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ। ਮੁਲਜ਼ਮਾਂ ਦੇ ਮੋਬਾਈਲਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਮੁਲਜ਼ਮਾਂ ਦੇ ਪਿੱਛੇ ਅਤੇ ਅੱਗੇ ਦੇ ਸਬੰਧਾਂ ਦਾ ਪਤਾ ਲੱਗ ਸਕੇ। ਇਸ ਤੋਂ ਇਲਾਵਾ, ਲੁਧਿਆਣਾ ਅਤੇ ਦਿੱਲੀ ਦੇ ਸਪਲਾਇਰਾਂ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਇਸ ਵੇਲੇ 16 ਮੁਲਜ਼ਮ ਹਿਰਾਸਤ ਵਿੱਚ ਹਨ, ਜਦੋਂ ਕਿ 2 ਅਜੇ ਵੀ ਫਰਾਰ ਹਨ। ਨਕਲੀ ਸ਼ਰਾਬ ਪੀਣ ਨਾਲ ਮ੍ਰਿਤਕਾਂ ਦੀ ਗਿਣਤੀ 27 ਤੱਕ ਪਹੁੰਚ ਗਈ ਹੈ।

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

by Navjot
June 15, 2026
0

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ)  ਈਰਾਨ ਅਤੇ ਅਮਰੀਕਾ ਵਿਚਕਾਰ ਸ਼ਾਂਤੀ ਸਮਝੌਤੇ...

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

by Navjot
June 15, 2026
0

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ   ਚੰਡੀਗੜ੍ਹ, 15 ਜੂਨ(ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ...

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

by Navjot
June 15, 2026
0

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ’ਚ ਅੱਜ (15...

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

by Navjot
June 15, 2026
0

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ)  ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

by Navjot
June 15, 2026
0

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ ਇਸਲਾਮਾਬਾਦ, 15 ਜੂਨ...

Most Popular

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

by Ranjit Singh
1 month ago
0

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ ਗੁਰਦਾਸਪੁਰ, 16 ਮਈ: ਪੰਜਾਬ ਪੁਲਿਸ ਵੱਲੋਂ ਐਸਡੀਐਮ ਗੁਰਦਾਸਪੁਰ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 