• Latest
  • Trending
ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

5 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

5 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

6 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

6 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

7 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

7 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

7 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

7 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

8 hours ago
Hindi News
English News
Saturday, June 27, 2026
No Result
View All Result
31 °c
Chandigarh
38 ° Sat
38 ° Sun
38 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

June 6, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ
– ‘ਆਪਣਿਆਂ’ ਨੇ ਹੀ ਦਿੱਤਾ ਘਟਨਾ ਨੂੰ ਅੰਜ਼ਾਮ

ਅੰਮ੍ਰਿਤਸਰ, 6 ਜੂਨ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਤੋਂ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ NRI ਦਾ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਦੀ ਲਾਸ਼ ਹਰੀਕੇ ਦੇ ਨੇੜੇ ਨਹਿਰ ਵਿੱਚ ਸੁੱਟ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੁਨੀਲ ਸ਼ਰਮਾ (66) ਵਜੋਂ ਹੋਈ ਹੈ। ਉਹ ਆਸਟ੍ਰੇਲੀਆ ਦੇ ਨਾਗਰਿਕ ਸਨ ਅਤੇ ਅੰਮ੍ਰਿਤਸਰ ਵਿੱਚ ਆਪਣੇ ਘਰ ਦੀ ਦੇਖਭਾਲ ਅਤੇ ਡੈਂਟਿੰਗ-ਪੇਂਟਿੰਗ ਦੇ ਕੰਮ ਲਈ ਆਏ ਹੋਏ ਸਨ। ਉਨ੍ਹਾਂ ਦੀ ਭਰਾ, ਭਰਜਾਈ ਅਤੇ ਭਤੀਜੇ ਤੇ ਹੀ ਕਤਲ ਦ ਇਲਜ਼ਾਮ ਲੱਗੇ ਹਨ।

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਆਉਣ ਤੋਂ ਬਾਅਦ ਉਹ 22 ਮਈ ਨੂੰ ਲਾਪਤਾ ਹੋ ਗਏ ਸਨ। ਉਨ੍ਹਾਂ ਦੀ ਬੇਟੀ ਨੇ ਇੱਕ ਵੀਡੀਓ ਜਾਰੀ ਕਰਕੇ ਉਨ੍ਹਾਂ ਦੇ ਲਾਪਤਾ ਹੋਣ ਦੀ ਜਾਣਕਾਰੀ ਦਿੱਤੀ ਸੀ। ਹੁਣ ਪੁਲਿਸ ਨੇ ਉਨ੍ਹਾਂ ਦੇ ਕਤਲ ਦੀ ਪੁਸ਼ਟੀ ਕੀਤੀ ਹੈ। ਨਾਲ ਹੀ ਉਨ੍ਹਾਂ ਦੀ ਲਾਸ਼ ਨੂੰ ਨਹਿਰ ਦੇ ਨੇੜਿਓਂ ਬਰਾਮਦ ਕਰ ਲਿਆ ਹੈ।

ਐਨ.ਆਰ.ਆਈ. (NRI) ਦੀ ਬੇਟੀ ਸੁਰਭੀ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸੁਨੀਲ ਸ਼ਰਮਾ ਆਸਟ੍ਰੇਲੀਆ ਦੇ ਮੈਲਬੌਰਨ ਦੇ ਇੱਕ ਸਕੂਲ ਵਿੱਚ ਗਣਿਤ ਦੇ ਅਧਿਆਪਕ ਸਨ। ਭਾਰਤ ਆਉਣ ਤੋਂ ਬਾਅਦ ਉਨ੍ਹਾਂ ਦੀ ਆਖਰੀ ਵਾਰ 22 ਮਈ ਨੂੰ ਫ਼ੋਨ ‘ਤੇ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਫ਼ੋਨ ਬੰਦ ਹੋ ਗਿਆ ਅਤੇ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ।ਸੁਰਭੀ ਨੇ ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭਾਵੁਕ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਪਿਤਾ ਨੂੰ ਜਲਦੀ ਤੋਂ ਜਲਦੀ ਲੱਭਿਆ ਜਾਵੇ।

ਦੱਸ ਦਈਏ ਕਿ ਪੁਲਿਸ ਨੇ ਕਤਲ ਦੇ ਦੋਸ਼ ਵਿੱਚ ਮ੍ਰਿਤਕ ਦੇ ਭਰਾ, ਭਰਜਾਈ ਅਤੇ ਭਤੀਜੇ ਸਮੇਤ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਜਾਇਦਾਦ ਦੇ ਵਿਵਾਦ ਕਾਰਨ ਅੰਜਾਮ ਦਿੱਤਾ ਗਿਆ ਸੀ।

ਇਸ ਸੰਬੰਧੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਸ ਕਤਲ ਕਾਂਡ ਬਾਰੇ ਅਹਿਮ ਖੁਲਾਸੇ ਕੀਤੇ।ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਅੰਮ੍ਰਿਤਸਰ ਵਿੱਚ 22 ਮਈ ਨੂੰ ਸੁਨੀਲ ਸ਼ਰਮਾ ਨੂੰ ਪਹਿਲਾਂ ਨੀਂਦ ਦੀਆਂ ਗੋਲੀਆਂ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਉਨ੍ਹਾਂ ਦੇ ਸਿਰ ‘ਤੇ ਬੇਸਬਾਲ ਬੈਟ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੀ ਲਾਸ਼ ਨੂੰ ਹਰੀਕੇ ਦੇ ਨੇੜੇ ਨਹਿਰ ਵਿੱਚ ਸੁੱਟ ਦਿੱਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

by Jaspreet Kaur
3 weeks ago
0

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ 'ਤੇ ਬੱਦਲ ਫਟੇ - ਕਈ ਸੜਕਾਂ ਬੰਦ! ਜੰਮੂ-ਕਸ਼ਮੀਰ, 2 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 