• Latest
  • Trending
Amritsar: ਕੱਲ ਕੀਤਾ ਜਾਵੇਗਾ ਲੋਕਾਂ ਨੂੰ ਖ਼ਤਰੇ ਤੋਂ ਸੁਚੇਤ ਕਰਨ ਲਈ ਅਭਿਆਸ

Amritsar: ਕੱਲ ਕੀਤਾ ਜਾਵੇਗਾ ਲੋਕਾਂ ਨੂੰ ਖ਼ਤਰੇ ਤੋਂ ਸੁਚੇਤ ਕਰਨ ਲਈ ਅਭਿਆਸ

12 months ago
Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

12 minutes ago
Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

53 minutes ago
Sangrur ‘ਚ 15 ਸਾਲਾ ਲੜਕੇ ਦਾ ਕਤਲ

Sangrur ‘ਚ 15 ਸਾਲਾ ਲੜਕੇ ਦਾ ਕਤਲ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

2 hours ago
Faridkot ਕੇਂਦਰੀ ਜੇਲ੍ਹ ਵਿੱਚ ਕੈਦੀ ਨੇ ਖੁਦਕੁਸ਼ੀ ਕੀਤੀ

Faridkot ਕੇਂਦਰੀ ਜੇਲ੍ਹ ਵਿੱਚ ਕੈਦੀ ਨੇ ਖੁਦਕੁਸ਼ੀ ਕੀਤੀ

2 hours ago
Canada ਤੋਂ ਪੰਜਾਬੀ ਨੌਜਵਾਨ ਡਿਪੋਰਟ, ਪੜ੍ਹੋ ਕੀ ਹੈ ਮਾਮਲਾ ?

Canada ਤੋਂ ਪੰਜਾਬੀ ਨੌਜਵਾਨ ਡਿਪੋਰਟ, ਪੜ੍ਹੋ ਕੀ ਹੈ ਮਾਮਲਾ ?

3 hours ago
National: ਤਾਮਿਲਨਾਡੂ ਵਿੱਚ ਸਿਰਫ ਇੱਕ ਵੋਟ ਨਾਲ ਜਿੱਤਿਆ ਉਮੀਦਵਾਰ, ਵੱਡੇ ਮੰਤਰੀ ਨੂੰ ਹਰਾਇਆ

National: ਤਾਮਿਲਨਾਡੂ ਵਿੱਚ ਸਿਰਫ ਇੱਕ ਵੋਟ ਨਾਲ ਜਿੱਤਿਆ ਉਮੀਦਵਾਰ, ਵੱਡੇ ਮੰਤਰੀ ਨੂੰ ਹਰਾਇਆ

3 hours ago
International: ਬਿਲਡਿੰਗ ‘ਚ ਜਾ ਵੱਜਿਆ ਉੱਡਦਾ ਹੋਇਆ ਜਹਾਜ਼, ਵੀਡੀਓ ਆਈ ਸਾਹਮਣੇ

International: ਬਿਲਡਿੰਗ ‘ਚ ਜਾ ਵੱਜਿਆ ਉੱਡਦਾ ਹੋਇਆ ਜਹਾਜ਼, ਵੀਡੀਓ ਆਈ ਸਾਹਮਣੇ

3 hours ago
IPL 2026: ਅੱਜ ਦਿੱਲੀ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਦਿੱਲੀ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

4 hours ago
Punjab Weather: ਪੰਜਾਬ ‘ਚ ਅੱਜ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਅੱਜ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

5 hours ago
Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼

5 hours ago
Hindi News
English News
Tuesday, May 5, 2026
No Result
View All Result
30 °c
Chandigarh
29 ° Wed
30 ° Thu
32 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar: ਕੱਲ ਕੀਤਾ ਜਾਵੇਗਾ ਲੋਕਾਂ ਨੂੰ ਖ਼ਤਰੇ ਤੋਂ ਸੁਚੇਤ ਕਰਨ ਲਈ ਅਭਿਆਸ

May 6, 2025
in ਅੰਮ੍ਰਿਤਸਰ, ਖਬਰਾਂ, ਪੰਜਾਬ
Amritsar: ਕੱਲ ਕੀਤਾ ਜਾਵੇਗਾ ਲੋਕਾਂ ਨੂੰ ਖ਼ਤਰੇ ਤੋਂ ਸੁਚੇਤ ਕਰਨ ਲਈ ਅਭਿਆਸ

Amritsar: ਕੱਲ ਕੀਤਾ ਜਾਵੇਗਾ ਲੋਕਾਂ ਨੂੰ ਖ਼ਤਰੇ ਤੋਂ ਸੁਚੇਤ ਕਰਨ ਲਈ ਅਭਿਆਸ

– ਰਾਤ 10.30 ਵਜੇ ਤੋਂ 11.00 ਵਜੇ ਤੱਕ ਰਹੇਗਾ ਬਲੈਕ ਆਊਟ

ਅੰਮ੍ਰਿਤਸਰ, 6 ਮਈ (ਵਿਸ਼ਵ ਵਾਰਤਾ) : ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜੰਗ ਵਰਗੀ ਸਥਿਤੀ ਤੋਂ ਬਚਣ ਲਈ ਕੱਲ੍ਹ (7 ਮਈ) ਨੂੰ ਪੰਜਾਬ ਦੇ 20 ਸ਼ਹਿਰਾਂ ਵਿੱਚ ਮੌਕ ਡ੍ਰਿਲਸ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ (Amritsar) ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ।

ਉਹਨਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਟਿਕਾਣੇ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਬੈਠ ਜਾਣ । ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ।

ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੋਂ ਚਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਹੀਕਲ ਜਿੰਨਾ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ ਨੂੰ ਤੁਰੰਤ ਰਸਤਾ ਦੇਣ। ਉਨ੍ਹਾਂ ਨੇ ਦੱਸਿਆ ਕਿ ਇਹ ਸਿਵਲ ਡਿਫੈਂਫ ਵੱਲੋਂ ਅਭਿਆਸ ਲਈ ਵਜਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦੀ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜਰੂਰਤ ਨਹੀਂ ਹੈ।

ਉਹਨਾਂ ਦੱਸਿਆ ਕਿ ਕੱਲ ਰਾਤ 10.30 ਵਜੇ ਤੋਂ 11.00 ਵਜੇ ਤੱਕ ਇਸੇ ਤਰ੍ਹਾਂ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਜੇਕਰ ਉਹਨਾਂ ਕਿਸੇ ਵਜ੍ਹਾ ਇਹ ਚਾਲੂ ਰੱਖਣੇ ਹਨ ਤਾਂ ਉਹ ਆਪਣੀਆਂ ਲਾਈਟਾਂ ਇਸ ਢੰਗ ਨਾਲ ਚਲਾਉਣ ਕਿ ਉਹਨਾਂ ਦੀ ਰੌਸ਼ਨੀ ਖਿੜਕੀ ਜਾਂ ਦਰਵਾਜੇ ਤੋਂ ਬਾਹਰ ਨਾ ਜਾਵੇ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਜਾਂ ਸੂਰਜੀ ਲਾਈਟਾਂ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।ਇਸ ਸਮੇਂ ਦੌਰਾਨ ਜੇਕਰ ਕੋਈ ਸੜਕ ਉੱਤੇ ਗੱਡੀ ਜਾ ਰਹੀ ਹੈ ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ਉੱਤੇ ਰੋਕ ਕੇ ਲਵੇ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: amritsarBreaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

by Ranjit Singh
May 5, 2026
0

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ - ਮਾਛੀਵਾੜਾ ਸਾਹਿਬ...

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

by Ranjit Singh
May 5, 2026
0

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 5 ਮਈ 2026...

Sangrur ‘ਚ 15 ਸਾਲਾ ਲੜਕੇ ਦਾ ਕਤਲ

Sangrur ‘ਚ 15 ਸਾਲਾ ਲੜਕੇ ਦਾ ਕਤਲ

by Ranjit Singh
May 5, 2026
0

Sangrur 'ਚ 15 ਸਾਲਾ ਲੜਕੇ ਦਾ ਕਤਲ ਸੰਗਰੂਰ, 5 ਮਈ 2026 – ਸੰਗਰੂਰ 'ਚ ਇੱਕ 15 ਸਾਲਾ ਲੜਕੇ ਦਾ ਕਤਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

by Ranjit Singh
May 5, 2026
0

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ - ਮਾਛੀਵਾੜਾ ਸਾਹਿਬ...

Most Popular

Punjab: 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

Punjab: 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

by Ranjit Singh
2 days ago
0

Punjab: 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਅੰਮ੍ਰਿਤਸਰ, 3 ਮਈ 2026 – ਅੰਮ੍ਰਿਤਸਰ ਦੇ ਮਹਿਤਾ ਚੌਕ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 