• Latest
  • Trending
AMRITSAR NEWS :ਨਵੇਂ ਕਾਨੂੰਨ ਤਹਿਤ ਅੰਮ੍ਰਿਤਸਰ ‘ਚ ਪਹਿਲਾ ਮਾਮਲਾ ਦਰਜ, ਗੋਲਡੀ ਬਰਾੜ ਦੇ ਖਿਲਾਫ ਦਰਜ ਕਰਵਾਈ ਐਫਆਈਆਰ

2 years ago
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

28 minutes ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

49 minutes ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

1 hour ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

2 hours ago
Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

4 hours ago
National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

5 hours ago
Hindi News
English News
Wednesday, October 28, 2026
No Result
View All Result
28 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR NEWS :ਨਵੇਂ ਕਾਨੂੰਨ ਤਹਿਤ ਅੰਮ੍ਰਿਤਸਰ ‘ਚ ਪਹਿਲਾ ਮਾਮਲਾ ਦਰਜ, ਗੋਲਡੀ ਬਰਾੜ ਦੇ ਖਿਲਾਫ ਦਰਜ ਕਰਵਾਈ ਐਫਆਈਆਰ

July 2, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
AMRITSAR NEWS :ਨਵੇਂ ਕਾਨੂੰਨ ਤਹਿਤ ਅੰਮ੍ਰਿਤਸਰ ‘ਚ ਪਹਿਲਾ ਮਾਮਲਾ ਦਰਜ, ਗੋਲਡੀ ਬਰਾੜ ਦੇ ਖਿਲਾਫ ਦਰਜ ਕਰਵਾਈ ਐਫਆਈਆਰ

AMRITSAR NEWS :ਨਵੇਂ ਕਾਨੂੰਨ ਤਹਿਤ ਅੰਮ੍ਰਿਤਸਰ ‘ਚ ਪਹਿਲਾ ਮਾਮਲਾ ਦਰਜ, ਗੋਲਡੀ ਬਰਾੜ ਦੇ ਖਿਲਾਫ ਦਰਜ ਕਰਵਾਈ ਐਫਆਈਆਰ

ਅੰਮ੍ਰਿਤਸਰ  ੨ ਜੁਲਾਈ ( ਵਿਸ਼ਵ ਵਾਰਤਾ )-ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿੱਚ ਨਵੇਂ ਕਾਨੂੰਨ ਤਹਿਤ ਫਿਰੌਤੀ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐਫਆਈਆਰ ਡਾਕਟਰ ਕੁਲਵਿੰਦਰ ਸਿੰਘ ਨੇ ਗੈਂਗਸਟਰ ਗੋਲਡੀ ਬਰਾੜ ਦੇ ਖਿਲਾਫ ਦਰਜ ਕਰਵਾਈ ਹੈ। ਉਨ੍ਹਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਰਾਣੇ ਕਾਨੂੰਨ ਦੇ ਤਹਿਤ, ਇਹ ਭਾਰਤੀ ਦੰਡਾਵਲੀ 387 ਅਤੇ 506 ਦੇ ਤਹਿਤ ਦਰਜ ਕੀਤਾ ਜਾਣਾ ਸੀ, ਜਦੋਂ ਕਿ ਨਵੇਂ ਕਾਨੂੰਨ ਦੇ ਤਹਿਤ ਭਾਰਤੀ ਦੰਡਾਵਲੀ 308 (4) ਅਤੇ 351 (2) ਗਿਆ ।

ਦੱਸ ਦੇਈਏ ਕਿ ਚੰਡੀਗੜ੍ਹ ਦੇ ਸਭ ਤੋਂ ਪੌਸ਼ ਅਤੇ ਸੈਕਟਰ-5 ਵਿੱਚ ਰਹਿਣ ਵਾਲੇ ਕਾਰੋਬਾਰੀ ਕੁਲਦੀਪ ਸਿੰਘ ਦੇ ਘਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਗੈਂਗਸਟਰ ਗੋਲਡੀ ਬਰਾੜ ਅਤੇ ਉਸ ਦੇ ਇਕ ਹੋਰ ਸਾਥੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਦੇ ਨਾਂ ਸਾਹਮਣੇ ਆਏ ਸਨ।

ਇਸ ਤੋਂ ਬਾਅਦ ਮਾਮਲੇ ਦੀ ਜਾਂਚ ਕਰਦੇ ਹੋਏ NIA ਨੇ ਦੋਵਾਂ ਦੋਸ਼ੀਆਂ ‘ਤੇ 10-10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। NIA ਮੁਤਾਬਕ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

Tags: Amritsar NewsGOLDY BRARLATEST PUNJABI NEWSWishavwarta
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

by Ranjit Singh
October 28, 2026
0

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ ਕੀਰਤਪੁਰ ਸਾਹਿਬ, 28 ਅਕਤੂਬਰ (ਵਿਸ਼ਵ ਵਾਰਤਾ): ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ...

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

by Ranjit Singh
October 28, 2026
0

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚ ਸਕੂਲਾਂ ਦਾ ਸਮਾਂ 2...

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

by Ranjit Singh
October 28, 2026
0

National: ਕਰਨਾਟਕ ਦੀ ਧਾਰਵਾੜ ਸੀਟ 'ਤੇ ਭਾਜਪਾ ਉਮੀਦਵਾਰ ਦੀ ਜਿੱਤ - ਭਾਜਪਾ ਨੇ ਬਰੇਲੀ-ਮੁਰਾਦਾਬਾਦ ਹਲਕੇ 'ਤੇ ਵੀ ਜਿੱਤ ਪ੍ਰਾਪਤ ਕੀਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

Most Popular

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

by Navjot
3 weeks ago
0

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ' Exercise Tarang Shakti ' ਲਈ ਜੋਧਪੁਰ ਵਿੱਚ ਜੋਧਪੁਰ, 10 ਅਕਤੂਬਰ (ਵਿਸ਼ਵ ਵਾਰਤਾ): ਰੱਖਿਆ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 