• Latest
  • Trending
Amritsar News: ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

Amritsar News: ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

2 years ago
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

3 minutes ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

22 minutes ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

34 minutes ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

1 hour ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

1 hour ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

1 hour ago
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

1 hour ago
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2 hours ago
AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

2 hours ago
ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

3 hours ago
Hindi News
English News
Tuesday, October 6, 2026
No Result
View All Result
26 °c
Chandigarh
27 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar News: ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਪੁਲਿਸ ਟੀਮਾਂ ਨੇ 1 ਕਿਲੋ ਆਈਸ ਡਰੱਗ, 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਪ੍ਰੀਕਰਸਰ ਕੈਮੀਕਲ ਸੂਡੋਫੈਡਰਾਈਨ ਵੀ ਕੀਤੀ ਬਰਾਮਦ 

July 21, 2024
in ਖਬਰਾਂ, ਪੰਜਾਬ
Amritsar News: ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਪੁਲਿਸ ਟੀਮਾਂ ਨੇ 1 ਕਿਲੋ ਆਈਸ ਡਰੱਗ, 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਪ੍ਰੀਕਰਸਰ ਕੈਮੀਕਲ ਸੂਡੋਫੈਡਰਾਈਨ ਵੀ ਕੀਤੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਸਪਲਾਈ ਚੇਨ ਨੂੰ ਤੋੜਨ ਵਿੱਚ ਸਫ਼ਲਤਾ ਦੇ ਰਾਹ ’ਤੇ ; ਤਸਕਰਾਂ ਨੂੰ ਅਖ਼ਤਿਆਰ ਕਰਨਾ ਪੈ ਰਿਹਾ ਹੈ ਹੁਣ ਸਿੰਥੈਟਿਕ ਡਰੱਗਜ਼

ਗ੍ਰਿਫਤਾਰ ਕੀਤਾ ਗੁਰਬਖਸ਼ ਲਾਲਾ ਕੱਚੇ ਹੈਰੋਇਨ ’ਚ ਮਿਲਾਵਟ ਕਰਨ ਅਤੇ ਆਈਸ ਡਰੱਗ ਬਣਾਉਣ ਲਈ ਕਰਦਾ ਸੀ ਪ੍ਰੀਕਰਸਰ ਕੈਮੀਕਲ ਇਸਤੇਮਾਲ : ਡੀਜੀਪੀ ਗੌਰਵ ਯਾਦਵ

ਦੋਸ਼ੀ ਗੁਰਬਖਸ਼ ਉਰਫ਼ ਲਾਲਾ ਅੰਮ੍ਰਿਤਸਰ ਕੇਂਦਰੀ ਜੇਲ ਦੀ ‘ਫੈਂਕਾ ’ ਗਤੀਵਿਧੀ ਵਿੱਚ ਵੀ ਸੀ ਸ਼ਾਮਲ : ਕਮਿਸ਼ਨਰ ਪੁਲਿਸ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ

Amritsar News

ਚੰਡੀਗੜ੍ਹ/ਅੰਮ੍ਰਿਤਸਰ, 21 ਜੁਲਾਈ( ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੀ ਇੱਕ ਵੱਡੀ ਮੱਛੀ ਗੁਰਬਖਸ਼ ਉਰਫ਼ ਲਾਲਾ ਵਾਸੀ ਛੇਹਰਟਾ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 1 ਕਿਲੋ ਆਈਸ (ਮੇਥਾਮਫੇਟਾਮਾਈਨ), 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ (ਪ੍ਰੀਕਰਸਰ ਕੈਮੀਕਲ ) ਸਣੇ ਕਾਬੂ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਾ ਤਸਕਰ ਗੁਰਬਖਸ਼ ਉਰਫ਼ ਲਾਲਾ ਸਰਗਰਮੀ ਨਾਲ ਪ੍ਰੀਕਰਸਰ ਕੈਮੀਕਲ ਦੀ ਸਪਲਾਈ ਕਰਦਾ ਸੀ। ਦੱਸਣਯੋਗ ਹੈ ਕਿ ਇਸ ਰਸਾਇਣ(ਸੂਡੋਫੈਡਰਾਈਨ) ਦੀ ਵਰਤੋਂ ਕਰੂਡ ਹੈਰੋਇਨ ਵਿੱਚ ਮਿਲਾਵਟ ਕਰਨ ਲਈ ਕੀਤੀ ਜਾਂਦੀ ਹੈ ਤਾਂ ਜੋ ਇਸ ਦੇ ਅਸਰ ਨੂੰ ਹੋਰ ਵਧਾਇਆ ਜਾ ਸਕੇ ਅਤੇ ਇਸ ਦਾ ਇਸਤੇਮਾਲ ਕ੍ਰਿਸਟਲ ਮੇਥਾਮਫੇਟਾਮਾਈਨ (ਆਈਸੀਈ) ਤਿਆਰ ਕਰਨ ਲਈ ਵੀ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਲਾਲਾ ਪ੍ਰਤੀ ਖੇਪ 50,000 ਰੁਪਏ ਜੁਟਾ ਲੈਂਦਾ ਸੀ ।

ਜ਼ਿਕਰਯੋਗ ਹੈ ਕਿ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਨਿਰੰਤਰ ਲੜਾਈ, ਜਿਸ ਦੇ ਸਿੱਟੇ ਵਜੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਠੱਲ੍ਹ ਪੈ ਰਹੀ ਹੈ, ਕਾਰਨ ਤਸਕਰ ਹੁਣ ਆਈਸ ਵਰਗੇ ਸਿੰਥੈਟਿਕ ਡਰੱਗਜ਼ ਤਿਆਰ ਕਰਨ ਲਈ ਸੂਡੋਫੈਡਰਾਈਨ-ਪ੍ਰੀਕਰਸਰ ਕੈਮੀਕਲ ਦਾ ਸਹਾਰਾ ਲੈਣ ਲੱਗੇ ਹਨ। ਅਫਗਾਨਿਸਤਾਨ ਵਿਚ ਤਾਲਿਬਾਨ ਨੇ ਵੀ ਅਫੀਮ ਦੇ ਉਤਪਾਦਨ ’ਤੇ ਪਾਬੰਦੀ ਲਗਾ ਦਿੱਤੀ ਹੈ ਜਿਸਦੇ ਨਤੀਜੇ ਵਜੋਂ ਹੈਰੋਇਨ ਦੀ ਸਪਲਾਈ ਵਿੱਚ ਕਮੀ ਆਈ ਹੈ।

ਵੱਡੀ ਮੱਛੀ ਗੁਰਬਖਸ਼ ਉਰਫ ਲਾਲਾ ਤੋਂ ਇਲਾਵਾ ਫੜੇ ਗਏ ਦੋ ਹੋਰ ਨਸ਼ਾ ਤਸਕਰਾਂ ਦੀ ਪਛਾਣ ਦਲਜੀਤ ਕੌਰ ਅਤੇ ਅਰਸ਼ਦੀਪ ਦੋਵੇਂ ਵਾਸੀ ਛੇਹਰਟਾ ਵਜੋਂ ਹੋਈ ਹੈ। ਦੋਸ਼ੀ ਗੁਰਬਖਸ਼ ਉਰਫ ਲਾਲਾ ਅਤੇ ਅਰਸ਼ਦੀਪ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਜ਼ਮਾਨਤ ’ਤੇ ਬਾਹਰ ਹਨ।

ਡੀਜੀਪੀ ਨੇ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੁਲਜ਼ਮ ਗੁਰਬਖਸ਼ ਉਰਫ਼ ਲਾਲਾ ਦੇ ਪਿਛਲੇਰੇ ਸਬੰਧਾਂ ਦਾ ਵੀ ਪਤਾ ਲਗਾਇਆ ਹੈ ਅਤੇ ਪੁਲਿਸ ਟੀਮਾਂ ਇਸ ਨਾਰਕੋ-ਸਿੰਡੀਕੇਟ ਦੇ ਸਰਗਨਾ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੁਆਰਾ 16 ਜੂਨ, 2024 ਨੂੰ ਕੋਟ ਖਾਲਸਾ ਖੇਤਰ ਤੋਂ ਇੱਕ ਸਥਾਨਕ ਨਸ਼ਾ ਤਸਕਰ ਦਲਜੀਤ ਕੌਰ, ਜਿਸ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਦੀ ਗ੍ਰਿਫਤਾਰੀ ਲਈ ਕੀਤੀ ਅਗਲੇਰੀਆਂ -ਪਿਛਲੇਰੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ । ਦਲਜੀਤ ਕੌਰ ਦੀ ਗ੍ਰਿਫਤਾਰੀ ਨੇ ਛੇਹਰਟਾ ਖੇਤਰ ਤੋਂ ਉਸਦੇ ਸਾਥੀ ਨਸ਼ਾ ਤਸਕਰ ਅਰਸ਼ਦੀਪ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਸੀ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਏ.ਡੀ.ਸੀ.ਪੀ ਜ਼ੋਨ 1 ਡਾ: ਦਰਪਣ ਆਹਲੂਵਾਲੀਆ ਅਤੇ ਏ.ਸੀ.ਪੀ. ਸੈਂਟਰਲ ਸੁਰਿੰਦਰ ਸਿੰਘ ਦੀ ਨਿਗਰਾਨੀ ਵਿੱਚ ਐਸ.ਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਕੀ ਅੰਨਗੜ੍ਹ ਦੀ ਵਿਸ਼ੇਸ਼ ਟੀਮ ਵੱਲੋਂ ਦੋਸ਼ੀ ਦਲਜੀਤ ਕੌਰ ਅਤੇ ਅਰਸ਼ਦੀਪ ਦੀ ਗ੍ਰਿਫਤਾਰੀ ਸਬੰਧੀ ਜਾਂਚ ਦੌਰਾਨ ਅਗਲੀਆਂ-ਪਿਛਲੀਆਂ ਕੜੀਆਂ ਦੀ ਛਾਣਬੀਣ ’ਤੇ ਗੁਰਬਖਸ਼ ਲਾਲਾ ਦੇ ਪਿਛੋਕੜ ਦਾ ਪਤਾ ਲੱਗਾ। ਉਨ੍ਹਾਂ ਅੱਗੇ ਕਿਹਾ ਕਿ ਗੁਰਬਖ਼ਸ ਲਾਲਾ ਨੂੰ ਚਾਰ ਦਿਨਾਂ ਤੱਕ ਚੱਲੇ ਇੱਕ ਮੁਸਤੈਦ ਆਪ੍ਰੇਸ਼ਨ ਵਿੱਚ 1 ਕਿਲੋ ਆਈਸ, 2 ਕਿਲੋ 200 ਗ੍ਰਾਮ ਹੈਰੋਇਨ ਅਤੇ 520 ਗ੍ਰਾਮ ਪ੍ਰੀਕਰਸਰ ਸੂਡੋਫੈਡਰਾਈਨ ਦੀ ਬਰਾਮਦਗੀ ਦੇ ਨਾਲ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਬਖਸ਼ ਉਰਫ਼ ਲਾਲਾ, ਜੋ ਕਿ ਕਤਲ, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ, ਅੰਮ੍ਰਿਤਸਰ ਕੇਂਦਰੀ ਜੇਲ੍ਹ ਦੀ ‘ਫੈਂਕਾ’ ਗਤੀਵਿਧੀ ਵਿੱਚ ਵੀ ਸਰਗਰਮੀ ਨਾਲ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਉਸ ਦੇ ਕਬਜ਼ੇ ’ਚੋਂ ਪੈਕਟਾਂ ’ਚ ਲਪੇਟੀਆਂ ਕਈ ਬੀੜੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ

ਇਸ ਸਬੰਧੀ ਐਫਆਈਆਰ ਨੰਬਰ 115 ਮਿਤੀ 16/6/24 ਨੂੰ ਥਾਣਾ ਇਸਲਾਮਾਬਾਦ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਬੀ ਤਹਿਤ ਦਰਜ ਕੀਤਾ ਗਿਆ ਸੀ।

Tags: Amritsar NewsPUNJAB POLICE
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
October 6, 2026
0

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ *...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

by Jaspreet Kaur
October 6, 2026
0

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 6 ਅਕਤੂਬਰ (ਵਿਸ਼ਵ...

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

by Jaspreet Kaur
October 6, 2026
0

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼ - ਜਾਣੋ ਕਦੋ ਤੋਂ ਸੰਭਾਲਣਗੇ IAF ਦੀ ਕਮਾਨ ਨਵੀ ਦਿੱਲੀ, 6...

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

by Ankit
October 6, 2026
0

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ ਪੰਜਾਬ ਪੁਲਿਸ ਨੇ 1 ਮਾਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
October 6, 2026
0

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ *...

Most Popular

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

by Navjot
3 weeks ago
0

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ 'The Vvaan' ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 